ਸ਼ੁੱਕਰਵਾਰ, ਫਰਵਰੀ 13, 2026 04:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Petrol-Diesel Price: ਕਈ ਦਿਨਾਂ ਦੇ ਵਾਧੇ ਤੋਂ ਬਾਅਦ ਘੱਟੇ ਕੱਚਾ ਤੇਲ ਦੇ ਦਾਮ, 96 ਦਿਨਾਂ ਬਾਅਦ ਸਸਤਾ ਹੋਇਆ ਡੀਜ਼ਲ! ਜਾਣੋ ਤੇਲ ਦੀਆਂ ਤਾਜ਼ਾ ਕੀਮਤਾਂ

Petrol Diesel Price 19 January 2023: ਕਈ ਦਿਨਾਂ ਦੇ ਵਾਧੇ ਤੋਂ ਬਾਅਦ ਬੁੱਧਵਾਰ ਨੂੰ ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਦੇਖਣ ਨੂੰ ਮਿਲੀ। ਅਮਰੀਕਾ 'ਚ ਕੱਚੇ ਤੇਲ ਦੇ ਭੰਡਾਰਾਂ 'ਚ ਲਗਾਤਾਰ ਦੂਜੇ ਹਫ਼ਤੇ ਵਾਧਾ ਹੋਇਆ ਹੈ। ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਪੈਟਰੋਲ-ਡੀਜ਼ਲ ਦੀ ਕੀਮਤ...

by ਮਨਵੀਰ ਰੰਧਾਵਾ
ਜਨਵਰੀ 19, 2023
in ਕਾਰੋਬਾਰ
0

Petrol Diesel Prices Today: 19 ਜਨਵਰੀ ਨੂੰ ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤਾਜ਼ਾ ਉਤਰਾਅ-ਚੜ੍ਹਾਅ ਮੁਤਾਬਕ, ਡਬਲਯੂਟੀਆਈ $ 0.35 ਦੀ ਗਿਰਾਵਟ ਦੇ ਨਾਲ $ 79.13 ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ, ਜਦੋਂ ਕਿ ਬ੍ਰੈਂਟ ਕਰੂਡ ਵਿੱਚ $ 0.94 ਦੀ ਗਿਰਾਵਟ ਦੇਖੀ ਗਈ ਹੈ, ਜੋ ਹੁਣ ਪ੍ਰਤੀ ਬੈਰਲ $ 84.98 ‘ਤੇ ਆ ਗਈ ਹੈ।

ਦੱਸ ਦੇਈਏ ਕਿ ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ ਦੇ ਵਿਚਕਾਰ ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀ ਨਵੀਂ ਰੇਟ ਲਿਸਟ ਨੂੰ ਅਪਡੇਟ ਕੀਤਾ ਹੈ। ਜਿਸ ਕਾਰਨ ਦੇਸ਼ ਦੇ ਕਈ ਸੂਬਿਆਂ ‘ਚ ਤੇਲ ਦੀਆਂ ਕੀਮਤਾਂ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ।

ਦੇਸ਼ ਦੇ ਕਈ ਸੂਬਿਆਂ ‘ਚ ਤੇਲ ਦੀਆਂ ਕੀਮਤਾਂ ‘ਚ ਬਦਲਾਅ

ਤੇਲ ਦੀਆਂ ਕੀਮਤਾਂ ‘ਚ ਤਾਜ਼ਾ ਬਦਲਾਅ ਤੋਂ ਬਾਅਦ ਮਹਾਰਾਸ਼ਟਰ ‘ਚ ਪੈਟਰੋਲ ‘ਚ 57 ਪੈਸੇ ਅਤੇ ਡੀਜ਼ਲ ‘ਚ 54 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਤੋਂ ਬਾਅਦ ਦੋਵਾਂ ਦੀਆਂ ਕੀਮਤਾਂ ਕ੍ਰਮਵਾਰ 105.96 ਰੁਪਏ ਅਤੇ 92.49 ਰੁਪਏ ਪ੍ਰਤੀ ਲੀਟਰ ਦਰਜ ਕੀਤੀਆਂ ਗਈਆਂ। ਮੱਧ ਪ੍ਰਦੇਸ਼ ਵਿੱਚ ਵੀ ਤੇਲ ਦੀਆਂ ਕੀਮਤਾਂ ਵਿੱਚ ਕਮੀ ਦੇਖੀ ਗਈ ਹੈ। ਇੱਥੇ ਪੈਟਰੋਲ 30 ਪੈਸੇ ਦੀ ਗਿਰਾਵਟ ਤੋਂ ਬਾਅਦ 107.70 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 28 ਪੈਸੇ ਸਸਤਾ ਹੋ ਕੇ 94.89 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ।

ਹਾਲਾਂਕਿ ਉੱਤਰ ਪ੍ਰਦੇਸ਼ ‘ਚ ਪੈਟਰੋਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ ਪਰ ਇੱਥੇ 96 ਦਿਨ ਬਾਅਦ ਡੀਜ਼ਲ ਜ਼ਰੂਰ 25 ਪੈਸੇ ਸਸਤਾ ਹੋ ਗਿਆ ਹੈ। ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕ੍ਰਮਵਾਰ 44 ਪੈਸੇ ਅਤੇ 41 ਪੈਸੇ ਦੀ ਕਮੀ ਆਈ ਹੈ।

ਦੇਸ਼ ਦੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ 96.72 89.62
ਮੁੰਬਈ 106.31 94.27
ਕੋਲਕਾਤਾ 106.03 92.76
ਚੇਨਈ 102.63 94.24
ਚੰਡੀਗੜ੍ਹ 96.20 84.26
ਬੰਗਲੌਰ 101.94 87.89
ਗੁਰੂਗ੍ਰਾਮ 97.18 90.05

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 19 January 2023 Petrol Diesel Pricedieseldiesel priceFuel Pricepetrolpetrol and diesel pricespetrol pricePetrol-dieselpro punjab tvpunjabi news
Share212Tweet132Share53

Related Posts

ਚਾਂਦੀ ਰਿਕਾਰਡ ਉੱਚਾਈ ‘ਤੇ ਪਹੁੰਚਣ ਤੋਂ ਬਾਅਦ ਆਈ ਹੇਠਾਂ, ਕੀ ਇਹ ਫਿਰ ਚਮਕੇਗੀ ?

ਫਰਵਰੀ 8, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ : ਹਰਪਾਲ ਚੀਮਾ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.