ਐਤਵਾਰ, ਅਗਸਤ 16, 2026 05:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Petrol Diesel Prices: ਕੱਚੇ ਤੇਲ ਦੀਆਂ ਕੀਮਤਾਂ ‘ਚ ਬਦਲਾਅ ਜਾਰੀ, ਹਰਿਆਣਾ-ਪੰਜਾਬ ਸਮੇਤ ਕਈ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ

Petrol Diesel Price, 22 January 2023: ਅੱਜ ਦੇਸ਼ ਦੇ ਪ੍ਰਮੁੱਖ ਸੂਬਿਆਂ ਤੇ ਮਹਾਨਗਰਾਂ 'ਚ ਤੇਲ ਦੀਆਂ ਕੀਮਤਾਂ ਵਿੱਚ ਅੰਸ਼ਿਕ ਬਦਲਾਅ ਕੀਤਾ ਗਿਆ। ਦਿੱਲੀ 'ਚ ਪੈਟਰੋਲ-ਡੀਜ਼ਲ ਪਿਛਲੇ ਦਿਨ ਦੀ ਕੀਮਤ 'ਤੇ ਸਥਿਰ ਹੈ।

by ਮਨਵੀਰ ਰੰਧਾਵਾ
ਜਨਵਰੀ 22, 2023
in ਕਾਰੋਬਾਰ
0

Petrol Diesel Price: ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਖੁਸ਼ਖਬਰੀ ਹੈ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਤਰ੍ਹਾਂ ਅੱਜ ਲਗਾਤਾਰ 244ਵਾਂ ਦਿਨ ਹੈ ਜਦੋਂ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ-ਹਰਿਆਣਾ ‘ਚ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਬਦਲਾਅ ਹੋਇਆ ਹੈ।

ਪੰਜਾਬ ਹਰਿਆਣਾ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

ਹਰਿਆਣਾ ‘ਚ ਪੈਟਰੋਲ 29 ਪੈਸੇ ਸਸਤਾ 97.24 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇੱਥੇ ਡੀਜ਼ਲ ਦੀ ਕੀਮਤ ਹੁਣ 90.08 ਰੁਪਏ ਹੋ ਗਈ ਹੈ। ਪੰਜਾਬ ‘ਚ ਪੈਟਰੋਲ 21 ਪੈਸੇ ਅਤੇ ਰਾਜਸਥਾਨ ਵਿੱਚ 26 ਪੈਸੇ ਸਸਤਾ ਹੋਇਆ ਹੈ। ਇਨ੍ਹਾਂ ਦੋਵਾਂ ਸੂਬਿਆਂ ਵਿੱਚ ਪੈਟਰੋਲ ਦੀ ਤਾਜ਼ਾ ਕੀਮਤ ਕ੍ਰਮਵਾਰ 96.68 ਰੁਪਏ ਅਤੇ 108.36 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪੰਜਾਬ ਵਿੱਚ ਡੀਜ਼ਲ 87.03 ਰੁਪਏ ਅਤੇ ਰਾਜਸਥਾਨ ਵਿੱਚ 93.61 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਪੱਛਮੀ ਬੰਗਾਲ ‘ਚ ਪੈਟਰੋਲ 42 ਪੈਸੇ ਮਹਿੰਗਾ ਹੋਇਆ ਹੈ ਤੇ 107.26 ਰੁਪਏ ਪ੍ਰਤੀ ਲੀਟਰ ‘ਤੇ ਉਪਲਬਧ ਹੈ। ਇੱਥੇ ਡੀਜ਼ਲ ਦੀ ਕੀਮਤ 93.90 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ‘ਚ ਵੀ ਤੇਲ ਦੀ ਕੀਮਤ ‘ਚ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ।

ਇਹ ਹੈ ਦੇਸ਼ ਦੇ ਮਹਾਨਗਰਾਂ ‘ਚ ਪੈਟਰੋਲ ਡੀਜ਼ਲ ਦੀ ਕੀਮਤ

ਦਿੱਲੀ : ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ

ਮੁੰਬਈ : ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

ਕੋਲਕਾਤਾ: ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਚੇਨਈ: ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ

ਪੋਰਟ ਬਲੇਅਰ: ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ।

ਜਾਣੋ ਆਪਣੇ ਸ਼ਹਿਰ ‘ਚ ਪੈਟਰੋਲ-ਡੀਜ਼ਲ ਦੀ ਕੀਮਤ

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਤੇ ਸਵੇਰੇ 6 ਵਜੇ ਅਪਡੇਟ ਹੁੰਦੀਆਂ ਹਨ। ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ ਸਿਟੀ ਕੋਡ ਦੇ ਨਾਲ 9224992249 ‘ਤੇ RSP ਭੇਜ ਸਕਦੇ ਹਨ ਅਤੇ BPCL ਗਾਹਕ RSP 9223112222 ‘ਤੇ ਭੇਜ ਸਕਦੇ ਹਨ। ਜਦੋਂ ਕਿ, ਐਚਪੀਸੀਐਲ ਖਪਤਕਾਰ 9222201122 ‘ਤੇ HP ਕੀਮਤ ਭੇਜ ਕੇ ਕੀਮਤ ਜਾਣ ਸਕਦੇ ਹਨ।

ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਹਲਕੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਗਿਰਾਵਟ ਤੋਂ ਬਾਅਦ ਡਬਲਯੂਟੀਆਈ ਕਰੂਡ 79 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਟ ਕਰੂਡ 85 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਹੈ। ਜੁਲਾਈ 2008 ਤੋਂ ਬਾਅਦ ਇਸ ਸਾਲ ਮਾਰਚ ਵਿੱਚ ਕੱਚੇ ਤੇਲ ਦੀਆਂ ਕੀਮਤਾਂ 140 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ ਸਨ। ਇਸ ਤੋਂ ਬਾਅਦ ਵੀ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਕਮੀ ਨਹੀਂ ਆਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dieseldiesel priceFuel PricepetrolPetrol Diesel Price TodayPetrol Diesel Price updatepetrol pricePetrol-Diesel in Punjab-Haryanapro punjab tvpunjabi news
Share1157Tweet723Share289

Related Posts

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.