ਸ਼ੁੱਕਰਵਾਰ, ਅਕਤੂਬਰ 31, 2025 01:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Petrol Diesel Prices: ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਮਗਰੋਂ ਲੋਕਾਂ ਨੂੰ ਸਸਤੇ ਪੈਟਰੋਲ-ਡੀਜ਼ਲ ਦੀ ਆਸ, ਜਾਣੋ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Petrol-Diesel Price Today: ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜੇ ਤੁਸੀਂ ਆਪਣੇ ਸ਼ਹਿਰ ਦੀਆਂ ਨਵੀਂਆਂ ਕੀਮਤਾਂ ਬਾਰੇ ਜਾਣਨਾ ਚਾਹੁੰਦੇ ਹੋ, ਤਾਂ ਤੁਸੀਂ ਇੱਥੇ ਪੜ੍ਹ ਸਕਦੇ ਹੋ।

by propunjabtv
ਨਵੰਬਰ 4, 2022
in ਕਾਰੋਬਾਰ
0

Petrol-Diesel Price Today, 04 November, 2022: ਸਰਕਾਰੀ ਤੇਲ ਕੰਪਨੀਆਂ ਹਿੰਦੁਸਤਾਨ ਪੈਟਰੋਲੀਅਮ (Hindustan Petroleum), ਭਾਰਤ ਪੈਟਰੋਲੀਅਮ (Indian Oil) ਅਤੇ ਇੰਡੀਅਨ ਆਇਲ ਨੇ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਸ਼ੁੱਕਰਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ‘ਚ ਕਮੀ ਆਈ ਹੈ ਪਰ ਭਾਰਤ ‘ਚ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਨਾ ਤਾਂ ਕੋਈ ਕਮੀ ਹੋਈ ਹੈ ਅਤੇ ਨਾ ਹੀ ਕੋਈ ਵਾਧਾ ਹੋਇਆ।

ਇਸ ਦਾ ਮਤਲਬ ਇਹ ਹੋਇਆ ਕਿ ਮਹਿੰਗਾਈ ਦੇ ਮੋਰਚੇ ‘ਤੇ ਆਮ ਲੋਕਾਂ ਲਈ ਕੋਈ ਰਾਹਤ ਨਹੀਂ ਹੈ। ਪ੍ਰਚੂਨ ਮਹਿੰਗਾਈ ਆਪਣੇ ਸਿਖਰ ‘ਤੇ ਹੈ ਅਤੇ ਪੈਟਰੋਲ-ਡੀਜ਼ਲ ਦੇ ਮਾਮਲੇ ‘ਚ ਸਰਕਾਰ ਵੱਲੋਂ ਆਮ ਲੋਕਾਂ ਨੂੰ ਕੋਈ ਰਾਹਤ ਦੇਣ ਦੀ ਕੋਈ ਖ਼ਬਰ ਨਹੀਂ ਹੈ। 22 ਮਈ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। 4 ਨਵੰਬਰ ਦੀ ਗੱਲ ਕਰੀਏ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ।

ਆਈਓਸੀਐਲ ਵਲੋਂ ਹਾਸਲ ਜਾਣਕਾਰੀ ਮੁਤਾਬਕ ਦੇਸ਼ ਦੇ ਚਾਰ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਹੁਣ ਇਨ੍ਹਾਂ ਸ਼ਹਿਰਾਂ ਵਿੱਚ ਤੇਲ ਦੀ ਕੀਮਤ ਬਾਰੇ ਇੱਥੇ ਜਾਣੋ:-

  • ਮੁੰਬਈ 106.31ਰੁਪਏ ਪ੍ਰਤੀ ਲੀਟਰ 94.27ਰੁਪਏ ਪ੍ਰਤੀ ਲੀਟਰ
  • ਦਿੱਲੀ 96.72ਰੁਪਏ ਪ੍ਰਤੀ ਲੀਟਰ 89.62ਰੁਪਏ ਪ੍ਰਤੀ ਲੀਟਰ
  • ਕੋਲਕਾਤਾ 106.03ਰੁਪਏ ਪ੍ਰਤੀ ਲੀਟਰ 92.76ਰੁਪਏ ਪ੍ਰਤੀ ਲੀਟਰ
  • ਬੈਂਗਲੁਰੂ 101.94 ਰੁਪਏ ਪ੍ਰਤੀ ਲੀਟਰ 87.89ਰੁਪਏ ਪ੍ਰਤੀ ਲੀਟਰ
  • ਨੋਇਡਾ 96.79ਰੁਪਏ ਪ੍ਰਤੀ ਲੀਟਰ 89.96ਰੁਪਏ ਪ੍ਰਤੀ ਲੀਟਰ
  • ਗੁਰੂਗ੍ਰਾਮ 97.18ਰੁਪਏ ਪ੍ਰਤੀ ਲੀਟਰ 90.05ਰੁਪਏ ਪ੍ਰਤੀ ਲੀਟਰ
  • ਚੰਡੀਗੜ੍ਹ 96.20ਰੁਪਏ ਪ੍ਰਤੀ ਲੀਟਰ 84.26ਰੁਪਏ ਪ੍ਰਤੀ ਲੀਟਰ

ਇਸ ਦੇ ਨਾਲ ਹੀ ਪੰਜਾਬ ਦੇ ਕੁਝ ਸ਼ਹਿਰ ‘ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ

  • ਅੰਮ੍ਰਿਤਸਰ 96.89 ਰੁਪਏ ਪ੍ਰਤੀ ਲੀਟਰ 87.24 ਰੁਪਏ ਪ੍ਰਤੀ ਲੀਟਰ
  • ਜਲੰਧਰ 96.18 ਰੁਪਏ ਪ੍ਰਤੀ ਲੀਟਰ 86.55 ਰੁਪਏ ਪ੍ਰਤੀ ਲੀਟਰ
  • ਲੁਧਿਆਣਾ 96.81 ਰੁਪਏ ਪ੍ਰਤੀ ਲੀਟਰ 86.89 ਰੁਪਏ ਪ੍ਰਤੀ ਲੀਟਰ
  • ਬਰਨਾਲਾ 96.60 ਰੁਪਏ ਪ੍ਰਤੀ ਲੀਟਰ 86.64 ਰੁਪਏ ਪ੍ਰਤੀ ਲੀਟਰ
  • ਬਠਿੰਡਾ 96.10 ਰੁਪਏ ਪ੍ਰਤੀ ਲੀਟਰ 86.63 ਰੁਪਏ ਪ੍ਰਤੀ ਲੀਟਰ
  • ਪਟਿਆਲਾ 96.44 ਰੁਪਏ ਪ੍ਰਤੀ ਲੀਟਰ 86.62 ਰੁਪਏ ਪ੍ਰਤੀ ਲੀਟਰ

ਇਹ ਵੀ ਪੜ੍ਹੋ: ਐਂਟੀ ਗੈਂਗਸ ਟਾਸਕ ਫੋਰਸ ਨੇ ਫੜਿਆ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਨੌਜਵਾਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Crude Oildieseldiesel ratesFuel PricesFuel Prices in IndiaFuel Prices TodayInternational MarketpetrolPetrol and dieselpetrol and diesel pricesPetrol and Diesel Prices in Indiapetrol pricepro punjab tvpunjabi news
Share210Tweet131Share53

Related Posts

ਇਨ੍ਹਾਂ ਲੋਕਾਂ ਦੀ ਵਧੇਗੀ ਤਨਖ਼ਾਹ, ਸਰਕਾਰ ਨੇ ਕੀਤਾ ਵੱਡਾ ਐਲਾਨ, 1 ਅਕਤੂਬਰ ਤੋਂ ਹੋਵੇਗਾ ਲਾਗੂ

ਅਕਤੂਬਰ 30, 2025

30 ਹਜ਼ਾਰ ਲੋਕਾਂ ਨੂੰ ਬੇ-ਰੁਜ਼ਗਾਰ ਕਰੇਗੀ ਇਹ ਵੱਡੀ ਕੰਪਨੀ, ਕਾਰਵਾਈ ਅੱਜ ਤੋਂ ਸ਼ੁਰੂ

ਅਕਤੂਬਰ 28, 2025

ਕੀ ਖਤਮ ਹੋ ਜਾਵੇਗਾ ਭਾਰਤ-ਅਮਰੀਕਾ ਟੈਰਿਫ ਵਿਵਾਦ ? ਨਵੀਂ ਰਿਪੋਰਟ ‘ਚ ਇੰਨੇ % ਟੈਰਿਫ ਦਾ ਦਾਅਵਾ

ਅਕਤੂਬਰ 22, 2025

ਕੀਮਤ ਘਟਣ ਤੋਂ ਬਾਅਦ ਜਾਣੋ ਕਿੱਥੋਂ ਮਿਲੇਗਾ ਸਭ ਤੋਂ ਸਸਤਾ ਸੋਨਾ

ਅਕਤੂਬਰ 22, 2025

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਯਤਨਾਂ ਨਾਲ,ਪੰਜਾਬ ਬਣ ਰਿਹਾ ਹੈ ‘ਨਿਵੇਸ਼ਕਾਂ ਦੀ ਪਹਿਲੀ ਪਸੰਦ’

ਅਕਤੂਬਰ 21, 2025

ਇਸ ਦੀਵਾਲੀ, ਆਪਣੇ ਦੋਸਤਾਂ ਨੂੰ Gift ਕਰੋ ਇਹ ਖਾਸ ਪਾਸ; NHAI ਨੇ ਨਵੀਂ ਵਿਸ਼ੇਸ਼ਤਾ ਕੀਤੀ ਲਾਂਚ

ਅਕਤੂਬਰ 19, 2025
Load More

Recent News

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025

ਭਾਰਤ ‘ਚ ਜਲਦੀ ਹੀ ਸ਼ੁਰੂ ਹੋ ਸਕਦੀਆਂ Starlink ਸੇਵਾਵਾਂ, ਅੱਜ ਤੇ ਕੱਲ੍ਹ ਮੁੰਬਈ ‘ਚ ਹੋਵੇਗਾ Demo

ਅਕਤੂਬਰ 30, 2025

ਅਸਾਮ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਗੈਂ.ਗ.ਸ.ਟਰ ਜੱਗੂ ਭਗਵਾਨਪੁਰੀਆ, 7 ਮਹੀਨਿਆਂ ਬਾਅਦ ਪੰਜਾਬ ਆਇਆ ਵਾਪਸ

ਅਕਤੂਬਰ 30, 2025

ਜਲੰਧਰ ‘ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਵੱਡੀ ਲੁੱ/ਟ, ਹ.ਥਿ/ਆਰ ਦਿਖਾ ਕੇ ਗਹਿਣੇ ਤੇ ਲੱਖਾਂ ਰੁਪਏ ਲੈ ਕੇ ਫਰਾਰ

ਅਕਤੂਬਰ 30, 2025

Brain Stroke ਦਾ ਖ਼ਤਰਾ ਕਿਸਨੂੰ ਜ਼ਿਆਦਾ ਹੁੰਦਾ ਹੈ ? ਇਹ ਕਦੋਂ ਬਣਦਾ ਹੈ ਖ਼ਤਰਨਾਕ

ਅਕਤੂਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.