ਮੰਗਲਵਾਰ, ਮਾਰਚ 10, 2026 06:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Petrol Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਰਾਹਤ ਜਾਰੀ, ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਉਛਾਲ

Petrol Diesel Prices Today: ਭਾਰਤ 'ਚ ਮਈ ਤੋਂ ਨਾ ਤਾਂ ਪੈਟਰੋਲ-ਡੀਜ਼ਲ ਸਸਤਾ ਹੋਇਆ ਹੈ ਅਤੇ ਨਾ ਹੀ ਤੇਲ ਕੰਪਨੀਆਂ ਨੇ ਦੇਸ਼ ਭਰ 'ਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 12 ਨਵੰਬਰ ਨੂੰ ਵੀ ਕੌਮੀ ਬਾਜ਼ਾਰ ਵਿੱਚ ਸਥਿਰ ਹਨ।

by propunjabtv
ਨਵੰਬਰ 13, 2022
in ਕਾਰੋਬਾਰ
0

Petrol Diesel Prices Today 13 November 2022: ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਇੱਕ ਵਾਰ ਫਿਰ 95 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਿਆ ਹੈ, ਪਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਡਿੱਗਣ ਦੇ ਬਾਵਜੂਦ ਭਾਰਤੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਨੂੰ ਸਸਤਾ ਨਹੀਂ ਕੀਤਾ।

ਕੌਮਾਂਤਰੀ ਬਾਜ਼ਾਰ ‘ਚ ਇੱਕ ਵਾਰ ਫਿਰ ਕੱਚੇ ਤੇਲ ਦੀ ਕੀਮਤ ‘ਚ ਵਾਧਾ ਹੋਇਆ ਹੈ। ਭਾਰਤੀ ਤੇਲ ਕੰਪਨੀਆਂ ਨੇ ਲੰਬੇ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ 12 ਨਵੰਬਰ ਨੂੰ ਪੈਟਰੋਲ ਦੀ ਕੀਮਤ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ‘ਤੇ ਬਰਕਰਾਰ ਹੈ।

ਭਾਰਤੀ ਪੈਟਰੋਲੀਅਮ ਕੰਪਨੀ IOCL ਮੁਤਾਬਕ ਦਿੱਲੀ ਦੇ ਨਾਲ ਲੱਗਦੇ ਗੁੜਗਾਓਂ ‘ਚ ਪੈਟਰੋਲ ਦੀ ਕੀਮਤ 97.18 ਰੁਪਏ ਅਤੇ ਡੀਜ਼ਲ ਦੀ ਕੀਮਤ 90.05 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਪੈਟਰੋਲ ਦੀ ਕੀਮਤ 96.57 ਰੁਪਏ ਅਤੇ ਡੀਜ਼ਲ ਦੀ ਕੀਮਤ 89.76 ਰੁਪਏ ਪ੍ਰਤੀ ਲੀਟਰ ਹੈ।

ਚਾਰੇ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ:

– ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
– ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਵੱਡੇ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

– ਨੋਇਡਾ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ
– ਗੁਰੂਗ੍ਰਾਮ ‘ਚ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ
– ਬੈਂਗਲੁਰੂ ‘ਚ ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ
– ਚੰਡੀਗੜ੍ਹ ‘ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਦੋਂ ਤੋਂ ਨਹੀਂ ਹੋਇਆ ਬਦਲਾਅ?

ਭਾਰਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲੰਬੇ ਸਮੇਂ ਤੋਂ ਕੋਈ ਬਦਲਾਅ ਨਹੀਂ ਹੋਇਆ ਹੈ। 21 ਮਈ 2022 ਨੂੰ ਕੇਂਦਰ ਸਰਕਾਰ ਨੇ ਪੈਟਰੋਲ ‘ਤੇ 6 ਰੁਪਏ ਅਤੇ ਡੀਜ਼ਲ ‘ਤੇ 8 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ ਯਾਨੀ ਕੀਮਤਾਂ ਪਹਿਲਾਂ ਵਾਂਗ ਹੀ ਬਰਕਰਾਰ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Crude Oildieseldiesel ratesFuel PricesFuel Prices in IndiaFuel Prices TodayInternational MarketpetrolPetrol and dieselpetrol and diesel pricesPetrol and Diesel Prices in Indiapetrol pricepro punjab tvpunjabi news
Share214Tweet134Share53

Related Posts

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ, ਜਾਣੋ ਅੱਜ ਦੇ ਤਾਜ਼ਾ ਰੇਟ

ਫਰਵਰੀ 23, 2026

ਯੂਟਿਊਬ ਹੋਇਆ ਡਾਊਨ, ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਇੱਕ ਘੰਟੇ ਲਈ ਬੰਦ ਰਹੀਆਂ ਸੇਵਾਵਾਂ

ਫਰਵਰੀ 18, 2026
Load More

Recent News

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.