ਸ਼ਨੀਵਾਰ, ਅਗਸਤ 2, 2025 10:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Petrol-Diesel Price Today: ਲਗਾਤਾਰ ਘੱਟ-ਵੱਧ ਰਹੇ ਪੈਟਰੋਲ-ਡੀਜ਼ਲ ਦੇ ਰੇਟ, ਭਾਰਤ ‘ਚ ਲਗਾਤਾਰ ਛੇ ਮਹੀਨੇ ਤੋਂ ਤੇਲ ਦੀਆਂ ਕੀਮਤਾਂ ਸਥਿਰ

Petrol-Diesle Latest News: ਜੇਕਰ ਤੁਸੀਂ ਵੀ ਗੱਡੀ ਚਲਾਉਂਦੇ ਹੋ ਤਾਂ ਤੁਹਾਡੇ ਲਈ ਫਾਇਦੇਮੰਦ ਖ਼ਬਰ ਹੈ। ਸਰਕਾਰੀ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਆਓ ਜਾਣਦੇ ਹਾਂ ਅੱਜ ਦੀਆਂ ਨਵੀਨਤਮ ਦਰਾਂ।

by propunjabtv
ਨਵੰਬਰ 21, 2022
in ਕਾਰੋਬਾਰ
0

Petrol-Diesel Rate Monday 21 Nov. 2022: ਪੂਰੇ ਦੇਸ਼ ਵਿੱਚ ਹਫ਼ਤੇ ਦੇ ਪਹਿਲੇ ਦਿਨ ਭਾਵ ਸੋਮਵਾਰ ਨੂੰ ਤੇਲ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ। ਦੱਸ ਦੇਈਏ ਕਿ ਪੈਟਰੋਲੀਅਮ ਕੰਪਨੀਆਂ ਦੇਸ਼ ਭਰ ‘ਚ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ ਕਰਦੀਆਂ ਹਨ। 21 ਨਵੰਬਰ 2022 ਨੂੰ ਵੀ ਦੇਸ਼ ਭਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਦੇਖਿਆ ਗਿਆ। 22 ਮਈ ਤੋਂ ਦੇਸ਼ ਭਰ ਵਿੱਚ ਤੇਲ ਦੀਆਂ ਕੀਮਤਾਂ ਸਥਿਰ ਹਨ।

ਅੱਜ ਕੀ ਹੈ Petrol-Diesel ਦਾ ਰੇਟ?

ਜੇਕਰ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਪੈਟਰੋਲ-ਡੀਜ਼ਲ ਦੇ ਰੇਟ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਇੱਥੇ 1 ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ 1 ਲੀਟਰ ਡੀਜ਼ਲ ਦੀ ਕੀਮਤ 89.62 ਰੁਪਏ ਹੈ। ਇਸ ਦੇ ਨਾਲ ਹੀ ਮੁੰਬਈ ‘ਚ ਪੈਟਰੋਲ ਦੀ ਕੀਮਤ 106.31 ਰੁਪਏ ਅਤੇ 1 ਲੀਟਰ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ।

ਸ਼ਹਿਰ ਦਾ ਪੈਟਰੋਲ ਡੀਜ਼ਲ

ਚੇਨਈ 102.63 ਰੁਪਏ ਪ੍ਰਤੀ ਲੀਟਰ 94.24 ਰੁਪਏ ਪ੍ਰਤੀ ਲੀਟਰ

ਕੋਲਕਾਤਾ 106.03 ਰੁਪਏ ਪ੍ਰਤੀ ਲੀਟਰ 92.76 ਰੁਪਏ ਪ੍ਰਤੀ ਲੀਟਰ

ਦਿੱਲੀ 96.72 ਰੁਪਏ ਪ੍ਰਤੀ ਲੀਟਰ 89.62 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ 97.18 ਰੁਪਏ ਪ੍ਰਤੀ ਲੀਟਰ 90.05 ਰੁਪਏ ਪ੍ਰਤੀ ਲੀਟਰ

ਨੋਇਡਾ 96.57 ਰੁਪਏ ਪ੍ਰਤੀ ਲੀਟਰ 89.96 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ 96.20 ਰੁਪਏ ਪ੍ਰਤੀ ਲੀਟਰ 84.26 ਰੁਪਏ ਪ੍ਰਤੀ ਲੀਟਰ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਦੋਂ ਤੋਂ ਨਹੀਂ ਹੋਇਆ ਬਦਲਾਅ?

ਭਾਰਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲੰਬੇ ਸਮੇਂ ਤੋਂ ਕੋਈ ਬਦਲਾਅ ਨਹੀਂ ਹੋਇਆ ਹੈ। 21 ਮਈ 2022 ਨੂੰ ਕੇਂਦਰ ਸਰਕਾਰ ਨੇ ਪੈਟਰੋਲ ‘ਤੇ 6 ਰੁਪਏ ਅਤੇ ਡੀਜ਼ਲ ‘ਤੇ 8 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ ਯਾਨੀ ਕੀਮਤਾਂ ਪਹਿਲਾਂ ਵਾਂਗ ਹੀ ਬਰਕਰਾਰ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Crude Oildieseldiesel ratesFuel PricesFuel Prices in IndiaFuel Prices TodayInternational MarketpetrolPetrol and dieselpetrol and diesel pricesPetrol and Diesel Prices in Indiapetrol pricepro punjab tvpunjabi news
Share216Tweet135Share54

Related Posts

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

ਅਨਿਲ ਅੰਬਾਨੀ ‘ਤੇ ED ਦਾ ਵੱਡਾ ਐਕਸ਼ਨ, ਕੰਪਨੀ ਨਾਲ ਜੁੜੇ 50 ਠਿਕਾਣਿਆਂ ‘ਤੇ ਹੋਈ ਛਾਪੇਮਾਰੀ

ਜੁਲਾਈ 24, 2025

ਭਾਰਤ ਤੇ ਬ੍ਰਿਟੇਨ ਵਿਚਾਲੇ ਹੋਈ FTA ਡੀਲ ‘ਚ ਕੀ ਹੋਵੇਗਾ ਸਸਤਾ ‘ਤੇ ਕੀ ਮਹਿੰਗਾ

ਜੁਲਾਈ 24, 2025

UPI ਦੇ ਬਦਲੇ ਇਹ ਖ਼ਾਸ ਨਿਯਮ, UPI ਦੀ ਵਰਤੋਂ ਤੋਂ ਪਹਿਲਾਂ ਜਰੂਰ ਪੜੋ ਇਹ ਖ਼ਬਰ

ਜੁਲਾਈ 22, 2025

Post Office Investment: ਘਰ ਬੈਠੇ ਹਰ ਮਹੀਨੇ ਹੋਵੇਗੀ 9000 ਰੁਪਏ ਦੀ ਬੱਚਤ! ਡਾਕਖਾਨੇ ਦੀ ਇਹ ਸਕੀਮ ਕਰਵਾ ਸਕਦੀ ਹੈ ਫਾਇਦਾ

ਜੁਲਾਈ 17, 2025

1 ਕਰੋੜ ਦੀ ਨੌਕਰੀ ਛੱਡ ਕਰਨ ਲੱਗਾ ਵਿਅਕਤੀ ਸਕਿਓਰਟੀ ਗਾਰਡ ਦੀ ਨੌਕਰੀ! ਫਿਰ ਕੀਤਾ ਅਜਿਹਾ ਕਮਾਲ

ਜੁਲਾਈ 16, 2025
Load More

Recent News

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.