ਮੰਗਲਵਾਰ, ਸਤੰਬਰ 15, 2026 12:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਿਲਖਾ ਸਿੰਘ ਦੀ ਮੁੜ ਵਿਗੜੀ ਸਿਹਤ,ਆਕਸੀਜਨ ਪੱਧਰ ਡਿੱਗਣ ਕਾਰਨ PGI ਦਾਖਲ

by propunjabtv
ਜੂਨ 4, 2021
in ਦੇਸ਼, ਪੰਜਾਬ
0

ਦੇਸ਼ ‘ਚ ਕੋਰੋਨਾ ਮਹਾਮਾਰੀ ਦੀ ਚਪੇਟ ਦੇ ਵਿੱਚ ਆਏ ਦਿਨ ਆਮ ਲੋਕਾਂ ਦੇ ਨਾਲ ਕਈ ਸਿਆਸਤਦਾਨ,ਕਲਾਕਾਰ ਅਤੇ ਖਿਡਾਰੀ ਆਏ ਰਹਿੰਦੇ ਹਨ | ਕੋਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਚਾਰ ਦਿਨ ਬਾਅਦ, ਇਕ ਵਾਰ ਫਿਰ ਮਹਾਨ ਦੌੜਾਕ ਮਿਲਖਾ ਸਿੰਘ  ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਏ.ਐੱਨ.ਆਈ. ਦੀ ਖ਼ਬਰ ਅਨੁਸਾਰ ਮਿਲਖਾ ਸਿੰਘ ਦਾ ਆਕਸੀਜਨ ਦਾ ਪੱਧਰ ਹੇਠਾਂ ਆ ਗਿਆ ਹੈ ਅਤੇ ਉਸ ਨੂੰ ਵੀਰਵਾਰ ਦੁਪਹਿਰ ਨੂੰ ਚੰਡੀਗੜ੍ਹ ਦੇ ਪੀਜੀਆਈਐਮਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਿਲਖਾ ਦੇ ਬੇਟੇ ਅਤੇ ਗੋਲਫਰ ਜੀਵ ਮਿਲਖਾ ਸਿੰਘ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਮਿਲਖਾ ਸਿੰਘ ਨੂੰ 6 ਦਿਨਾਂ ਲਈ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਸ ਦੀ ਸਿਹਤ ਵਿੱਚ ਸੁਧਾਰ ਆਇਆ ਅਤੇ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪਰ ਵੀਰਵਾਰ ਨੂੰ, ਉਸਦੀ ਸਿਹਤ ਇਕ ਵਾਰ ਫਿਰ ਵਿਗੜ ਗਈ।

ਇੰਡੀਅਨ ਐਕਸਪ੍ਰੈਸ ਦੀ ਖ਼ਬਰ ਅਨੁਸਾਰ ਜੀਵ ਮਿਲਖਾ ਸਿੰਘ ਨੇ ਕਿਹਾ ਹੈ ਕਿ ਉਸ ਦੇ ਪਿਤਾ ਆਈ.ਸੀ.ਯੂ.ਵਿੱਚ ਭਰਤੀ ਹਨ। ਦਿ ਇੰਡੀਅਨ ਐਕਸਪ੍ਰੈਸ ਨੂੰ ਦੱਸਿਆ, ‘ਹਾਂ ਮੇਰੇ ਪਿਤਾ ਜੀ ਨੂੰ ਅੱਜ PGIMER  ਹਸਪਤਾਲ’ ਚ ਦਾਖਲ ਕਰਵਾਇਆ ਗਿਆ ਹੈ। ‘

Tags: admittedhospitalICUmilkha singhPGIMER
Share202Tweet126Share50

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.