ਸ਼ੁੱਕਰਵਾਰ, ਅਗਸਤ 29, 2025 03:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Phone Bhoot Trailer: ਕੈਟਰੀਨਾ ਕੈਫ, ਈਸ਼ਾਨ ਅਤੇ ਸਿਧਾਂਤ ਦੀ ‘ਫੋਨ ਬੂਥ’ ਦਾ ਟ੍ਰੇਲਰ ਹੋਇਆ ਰਿਲੀਜ਼

by Gurjeet Kaur
ਅਕਤੂਬਰ 10, 2022
in Featured, ਮਨੋਰੰਜਨ
0

Phone Bhoot Movie Trailer: ਕੈਟਰੀਨਾ ਕੈਫ ਅਤੇ ਈਸ਼ਾਨ ਖੱਟਰ ਸਟਾਰਰ ਸਭ ਤੋਂ ਵੱਧ ਉਡੀਕੀ ਜਾ ਰਹੀ ਫ਼ਿਲਮ ‘ਫੋਨ ਭੂਤ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਹ ਇੱਕ ਹੋਰਰ-ਕਾਮੇਡੀ ਫਿਲਮ ਹੈ। ‘ਫੋਨ ਭੂਤ’ ‘ਚ ਕੈਟਰੀਨਾ ਕੈਫ, ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਖੱਟਰ ਨਜ਼ਰ ਆਉਣਗੇ। ਇਹ ਫਿਲਮ ਕਾਫੀ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ‘ਚ ਕੈਟਰੀਨਾ ਪਹਿਲੀ ਵਾਰ ਸਭ ਤੋਂ ਖੂਬਸੂਰਤ ਭੂਤ ਦੇ ਰੋਲ ‘ਚ ਨਜ਼ਰ ਆਵੇਗੀ। ਫਿਲਮ ਦੇ ਟ੍ਰੇਲਰ ਨੇ ਫੈਨਸ ‘ਚ ਕਾਫੀ ਐਕਸਾਈਟਮੈਂਟ ਪੈਦਾ ਕਰ ਦਿੱਤੀ ਹੈ।

ਦੱਸ ਦਈਏ ਕਿ ਫਿਲਮ ਦਾ ਟ੍ਰੇਲਰ 2 ਮਿੰਟ 49 ਸੈਕਿੰਡ ਦਾ ਹੈ, ਜਿਸ ‘ਚ ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਭੂਤ ਦੇ ਸ਼ਿਕਾਰੀ ਦੀ ਭੂਮਿਕਾ ਨਿਭਾ ਰਿਹਾ ਹੈ। ਉਹ ਸਭ ਤੋਂ ਖੂਬਸੂਰਤ ਭੂਤ, ਕੈਟਰੀਨਾ ਕੈਫ ਨੂੰ ਮਿਲਦੇ ਹਨ ਅਤੇ ਇਸ ਤੋਂ ਬਾਅਦ ਉਨ੍ਹਾਂ ਦੀ ਮਜ਼ੇਦਾਰ ਅਤੇ ਡਰਾਉਣੀ ਯਾਤਰਾ ਸ਼ੁਰੂ ਹੁੰਦੀ ਹੈ। ਇਸ ਤੋਂ ਇਲਾਵਾ ਫੋਨ ਭੂਤ ਇਸ ਸਾਲ ਦੀ ਬਲਾਕਬਸਟਰ ‘ਭੂਲ ਭੁਲਾਇਆ 2’ ਤੋਂ ਬਾਅਦ ਇੱਕ ਹੋਰ ਕਾਮੇਡੀ ਡਰਾਉਣੀ ਫਿਲਮ ਹੋਵੇਗੀ।

ਫਿਲਮ ਨੂੰ ਰਿਤੇਸ਼ ਸਿਧਵਾਨੀ ਅਤੇ ਫਰਹਾਨ ਅਖ਼ਤਰ ਨੇ ਪ੍ਰੋਡਿਊਸ ਕੀਤਾ ਹੈ। ਫਿਲਮ ਮਜ਼ੇਦਾਰ ਹੈ ਅਤੇ ਲੋਕ ਇਹ ਕਹਿੰਦੇ ਹੋਏ ਖੁਸ਼ ਨਜ਼ਰ ਆ ਰਹੇ ਹਨ ਕਿ ਆਖਿਰਕਾਰ ਬਾਲੀਵੁੱਡ ਵਿੱਚ ਕੋਈ ਐਂਟਰਟੇਨਿੰਗ ਫਿਲਮ ਆ ਰਹੀ ਹੈ। ਲੋਕਾਂ ਨੇ ਕਿਹਾ – ਇਹ ਉਮੀਦ ਤੋਂ ਵੱਡੀ ਨਿਕਲੀ। ਲੋਕਾਂ ਨੇ ਕੈਟਰੀਨਾ ਦੀ ਮੌਜੂਦਗੀ ਅਤੇ ਉਸ ਦੀ ਹਿੰਦੀ ਦੀ ਵੀ ਤਾਰੀਫ ਕੀਤੀ ਹੈ, ਜਿਸ ‘ਚ ਕਾਫੀ ਸੁਧਾਰ ਹੋਇਆ ਹੈ।

ਇਹ ਫਿਲਮ 4 ਨਵੰਬਰ ਨੂੰ ਸਿਨੇਮਾਘਰਾਂ ‘ਚ ਦਸਤਕ ਦੇਵੇਗੀ ਅਤੇ ਰਿਲੀਜ਼ ਤੋਂ ਕੁਝ ਦਿਨ ਪਹਿਲਾਂ ਹੀ ਮੇਕਰਸ ਨੇ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਹੈ, ਜੋ ਕਾਫੀ ਮਜ਼ਾਕੀਆ ਹੈ। ਟ੍ਰੇਲਰ ਦੇਖ ਕੇ ਤੁਸੀਂ ਡਰ ਤੋਂ ਵੀ ਵੱਧ ਹੱਸੋਗੇ ਕਿਉਂਕਿ ਟ੍ਰੇਲਰ ‘ਚ ਕੈਟਰੀਨਾ ਇੱਕ ਖੂਬਸੂਰਤ ਭੂਤ ਹੈ, ਜੋ ਸਭ ਦੇ ਦਿਲਾਂ ‘ਚ ਉਤਰ ਜਾਵੇਗੀ।

Tags: bollywoodentertainment newsishanKatrina Kaifmovie name phone bhootnew moviephone bhoot trialerpro punjab tv
Share215Tweet135Share54

Related Posts

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025
Load More

Recent News

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਤੈਅ ਹੋਈ PM ਮੋਦੀ ਤੇ ਚੀਨ ਰਾਸ਼ਟਰਪਤੀ ਦੀ ਮੀਟੰਗ ਦੀ ਤਰੀਕ, ਜਾਣੋ ਕੀ ਹੋਵੇਗੀ ਅਹਿਮ ਚਰਚਾ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.