ਪਟਿਆਲਾ ਕੇਂਦਰੀ ਜੇਲ੍ਹ ‘ਚ ਅਧਿਕਾਰੀਆਂ ਨੇ ਚਲਾਈ ਵਿਸ਼ੇਸ਼ ਮੁਹਿੰਮ
ਅਧਿਕਾਰੀਆਂ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਸਫਲਤਾ ਹਾਸਲ ਕਰਦੇ ਹੋਏ ਉਸ ਕੋਲੋਂ 19 ਦੇ ਕਰੀਬ ਮੋਬਾਈਲ ਬਰਾਮਦ ਕੀਤੇ। ਉਨ੍ਹਾਂ ਨੂੰ ਕੰਧਾਂ ਅਤੇ ਫਰਸ਼ਾਂ ਵਿੱਚ ਲੁਕੋ ਕੇ ਰੱਖਿਆ ਗਿਆ ਸੀ।
In a spl. search operation today in Patiala Central Jail 19 mobiles have been recovered, they were hidden by digging wholes in walls and floor.
Good job by Officers & Staff of Central Jail Patiala.
We are committed to make our Jails Drug Free & Mobile Free. pic.twitter.com/1UG2ysfq7Z
— Harjot Singh Bains (@harjotbains) August 7, 2022
ਇਹ ਜਾਣਕਾਰੀ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ।ਉਨ੍ਹਾਂ ਟਵੀਟ ਕੀਤਾ ਕਿ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ 19 ਮੋਬਾਈਲ ਬਰਾਮਦ ਕੀਤੇ ਗਏ ਹਨ, ਜੋ ਕੰਧਾਂ ਅਤੇ ਫਰਸ਼ਾਂ ਵਿੱਚ ਖੋਦਾਈ ਕਰਕੇ ਲੁਕਾਏ ਗਏ ਸਨ। ਕੇਂਦਰੀ ਜੇਲ੍ਹ ਪਟਿਆਲਾ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਕੀਤਾ ਗਿਆ ਚੰਗਾ ਕੰਮ। ਅਸੀਂ ਆਪਣੀਆਂ ਜੇਲ੍ਹਾਂ ਨੂੰ ਨਸ਼ਾ ਮੁਕਤ ਅਤੇ ਮੋਬਾਈਲ ਮੁਕਤ ਬਣਾਉਣ ਲਈ ਵਚਨਬੱਧ ਹਾਂ।