ਐਤਵਾਰ, ਜੁਲਾਈ 27, 2025 09:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਫੋਟੋਸ਼ੂਟ ਵਿਵਾਦ: ਰਣਵੀਰ ਸਿੰਘ ਮੁੰਬਈ ਪੁਲਿਸ ਦੇ ਸਾਹਮਣੇ ਨਹੀਂ ਹੋਏ ਪੇਸ਼, ਮੁੜ ਭੇਜੇ ਜਾਣਗੇ ਸੰਮਨ

by Gurjeet Kaur
ਅਗਸਤ 21, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0

ਫਿਲਮ ਐਕਟਰ ਰਣਵੀਰ ਸਿੰਘ ਨੇ ਕੁਝ ਦਿਨ ਪਹਿਲਾਂ ਇੱਕ ਮੈਗਜ਼ੀਨ ਲਈ ਫੋਟੋਸ਼ੂਟ ਕਰਵਾਇਆ ਸੀ। ਇਸ ਫੋਟੋਸ਼ੂਟ ‘ਚ ਰਣਵੀਰ ਸਿੰਘ ਨਿਊਡ ਨਜ਼ਰ ਆਏ ਜੋ ਕੁਝ ਲੋਕਾਂ ਨੂੰ ਬਿਲਕੁਲ ਵੀ ਪਸੰਦ ਨਹੀਂ ਆਇਆ ਅਤੇ ਕੁਝ ਥਾਵਾਂ ‘ਤੇ ਰਣਵੀਰ ਖਿਲਾਫ ਐੱਫ.ਆਈ.ਆਰ. ਹਾਲ ਹੀ ‘ਚ ਮੁੰਬਈ ਪੁਲਸ ਨੇ ਰਣਵੀਰ ਸਿੰਘ ਨੂੰ ਸੰਮਨ ਭੇਜ ਕੇ ਪੁਲਸ ਸਟੇਸ਼ਨ ‘ਚ ਹਾਜ਼ਰ ਹੋਣ ਲਈ ਕਿਹਾ ਸੀ। ਹਾਲਾਂਕਿ ਰਣਵੀਰ ਸਿੰਘ ਕੱਲ੍ਹ ਯਾਨੀ 20 ਅਗਸਤ ਨੂੰ ਥਾਣੇ ਨਹੀਂ ਪਹੁੰਚੇ ਸਨ।

ਹੁਣ ਇਸ ਮਾਮਲੇ ‘ਚ ਨਵਾਂ ਅਪਡੇਟ ਆਇਆ ਹੈ। ਮੁੰਬਈ ਪੁਲਿਸ ਮੁਤਾਬਕ ਰਣਵੀਰ ਨੇ ਪੇਸ਼ ਹੋਣ ਲਈ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਮੁੰਬਈ ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਤਰਾਜ਼ਯੋਗ ਫੋਟੋਸ਼ੂਟ ਮਾਮਲੇ ਵਿੱਚ ਚੇਂਬੂਰ ਪੁਲਿਸ ਸਟੇਸ਼ਨ ਨੇ ਰਣਵੀਰ ਸਿੰਘ ਨੂੰ ਸੰਮਨ ਜਾਰੀ ਕੀਤਾ ਸੀ ਅਤੇ ਉਸਨੂੰ ਕੱਲ ਯਾਨੀ ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਹਾਲਾਂਕਿ ਰਣਵੀਰ ਸਿੰਘ ਨੇ ਪੇਸ਼ ਹੋਣ ਲਈ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਹੁਣ ਇਸ ਮਾਮਲੇ ‘ਚ ਤਰੀਕ ਤੈਅ ਕਰਨ ਤੋਂ ਬਾਅਦ ਨਵਾਂ ਸੰਮਨ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ :

ਉਂਝ ਤਾਂ ਰਣਵੀਰ ਸਿੰਘ ਹਮੇਸ਼ਾ ਹੀ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਰਹਿੰਦੇ ਹਨ। ਪਰ ਪਿਛਲੇ ਦਿਨੀਂ ਰਣਵੀਰ ਦੀ ਇੱਕ ਫੋਟੋ ਸਾਹਮਣੇ ਆਉਣ ‘ਤੇ ਉਹ ਸਾਰਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਏ ਸਨ। ਰਣਵੀਰ ਉਸ ਫੋਟੋਸੂਟ ‘ਚ ਨਿਊਡ ਸਨ ਅਤੇ ਉਨ੍ਹਾਂ ਨੇ ਵੱਖ-ਵੱਖ ਪੋਜ਼ ‘ਚ ਤਸਵੀਰਾਂ ਕਲਿੱਕ ਕੀਤੀਆਂ ਸਨ।

ਰਣਵੀਰ ਦੇ ਇਸ ਫੋਟੋਸ਼ੂਟ ‘ਤੇ ਕਈ ਲੋਕਾਂ ਨੇ ਇਤਰਾਜ਼ ਜਤਾਇਆ ਸੀ, ਹਾਲਾਂਕਿ ਕਈ ਅਜਿਹੇ ਵੀ ਸਨ ਜਿਨ੍ਹਾਂ ਨੇ ਇਸ ਫੋਟੋਸ਼ੂਟ ਦੀ ਖੂਬ ਤਾਰੀਫ ਕੀਤੀ ਸੀ। ਅਭਿਨੇਤਾ ਦਾ ਖੁੱਲ੍ਹ ਕੇ ਸਮਰਥਨ ਕਰਨ ਵਾਲੇ ਬਾਲੀਵੁੱਡ ਸੈਲੇਬਸ ਰਣਵੀਰ ਦੀ ਤਾਰੀਫ ਕਰਨ ‘ਚ ਸਭ ਤੋਂ ਅੱਗੇ ਸਨ। ਹਾਲਾਂਕਿ ਹੁਣ ਤੱਕ ਰਣਵੀਰ ਦੀ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਪਰ ਰਣਵੀਰ ਦੀ ਪਤਨੀ ਦੀਪਿਕਾ ਨੂੰ ਆਪਣੇ ਪਤੀ ਦਾ ਫੋਟੋਸ਼ੂਟ ਕਾਫੀ ਪਸੰਦ ਆਇਆ। ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਵੀਰ ਨੂੰ ਹਾਲ ਹੀ ‘ਚ ‘ਜੈਸ਼ਭਾਈ ਜ਼ੋਰਦਾਰ’ ‘ਚ ਦੇਖਿਆ ਗਿਆ ਸੀ। ਹੁਣ ਇਹ ਅਭਿਨੇਤਾ ਜਲਦ ਹੀ ‘ਰੌਕੀ ਤੇ ਰਾਣੀ ਦੀ ਲਵ ਸਟੋਰੀ’ ‘ਚ ਨਜ਼ਰ ਆਉਣਗੇ।

ਇਹ ਵੀ ਪੜ੍ਹੋ :

Tags: Bollywood actorMumbai policeRanveer SinghRanveer Singh photoshootsaman
Share226Tweet141Share56

Related Posts

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.