ਸ਼ੁੱਕਰਵਾਰ, ਸਤੰਬਰ 19, 2025 05:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਟੈਸਟ ਸੀਰੀਜ਼ ਤੋਂ ਪਹਿਲਾਂ ਨਵੀਂ ਜਰਸੀ ‘ਚ ਨਜ਼ਰ ਆਈ Indian Team, ਵੇਖੋ ਤਸਵੀਰਾਂ

Team India in New Jersey: ਟੀਮ ਇੰਡੀਆ 12 ਜੁਲਾਈ 2023 ਤੋਂ ਭਾਰਤ ਤੇ ਵੈਸਟਇੰਡੀਜ਼ ਦੇ ਖਿਲਾਫ ਖੇਡੇ ਜਾਣ ਵਾਲੇ ਟੈਸਟ ਮੈਚ ਤੋਂ ਪਹਿਲਾਂ ਆਪਣੀ ਨਵੀਂ ਜਰਸੀ 'ਚ ਦਿਖਾਈ ਦਿੱਤੀ।

by ਮਨਵੀਰ ਰੰਧਾਵਾ
ਜੁਲਾਈ 11, 2023
in ਕ੍ਰਿਕਟ, ਖੇਡ
0

IND vs WI, Team India in New Jersey: ਭਾਰਤ ਅਤੇ ਵੈਸਟਇੰਡੀਜ਼ ਦੇ ਖਿਲਾਫ 12 ਜੁਲਾਈ 2023 ਤੋਂ ਪਹਿਲਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਡੋਮੀਅਰ ਪਾਰਕ ਸਟੇਡੀਅਮ ‘ਚ ਕਰਵਾਇਆ ਜਾਣਾ ਹੈ। ਭਾਰਤੀ ਟੀਮ ਮੈਚ ਲਈ ਲਗਾਤਾਰ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਸੀਰੀਜ਼ ‘ਚ ਟੀਮ ਇੰਡੀਆ ਨਿਊਜਰਸੀ ‘ਚ ਵੀ ਨਜ਼ਰ ਆਉਣ ਵਾਲੀ ਹੈ। ਇਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜੋ ਹਰ ਪਾਸੇ ਵਾਇਰਲ ਹੋ ਰਹੀਆਂ ਹਨ।

ਦੱਸ ਦਈਏ ਕਿ ਭਾਰਤੀ ਟੀਮ ਨੇ ਆਖਰੀ ਵਾਰ ਵੈਸਟਇੰਡੀਜ਼ ਦੌਰੇ ‘ਤੇ 2019 ‘ਚ 2 ਮੈਚਾਂ ਦੀ ਟੈਸਟ ਸੀਰੀਜ਼ ‘ਚ ਕਲੀਨ ਸਵੀਪ ਕੀਤੀ ਸੀ। ਰੋਹਿਤ ਸ਼ਰਮਾ ਦੀ ਅਗਵਾਈ ‘ਚ ਭਾਰਤੀ ਟੀਮ ਇਸ ਵਾਰ ਫਿਰ ਤੋਂ ਆਪਣੇ ਪ੍ਰਦਰਸ਼ਨ ਨੂੰ ਦੁਹਰਾਉਣਾ ਚਾਹੇਗੀ। ਅਜਿਹੇ ‘ਚ ਟੀਮ ਨੇ 10 ਦਿਨ ਪਹਿਲਾਂ ਹੀ ਇਸ ਦੀ ਤਿਆਰੀ ਸ਼ੁਰੂ ਕਰ ਦਿੱਤੀ ਸੀ। ਭਾਰਤੀ ਟੀਮ ਦੀ ਨਵੀਂ ਜਰਸੀ ਵਿੱਚ ਲੀਗ ਸਪਾਂਸਰ ਡਰੀਮ ਇਲੈਵਨ ਦਾ ਲੋਗੋ ਲਗਾਇਆ ਹੈ। ਉਸ ਨੇ ਹਾਲ ਹੀ ਵਿੱਚ ਬੀਸੀਸੀਆਈ ਨਾਲ ਸਮਝੌਤਾ ਕੀਤਾ ਹੈ। ਇਸ ਤੋਂ ਪਹਿਲਾਂ ਭਾਰਤ ਦਾ ਸਪਾਂਸਰ ਬਾਈਜੂ ਸੀ।

Indian Top 5 in Tests cricket. pic.twitter.com/cZX1lmS7lq

— Johns. (@CricCrazyJohns) July 11, 2023

ਭਾਰਤੀ ਟੀਮ ਇਸ ਸਮੇਂ ਡੋਮਿਨਿਕਨ ਦੀ ਰਾਜਧਾਨੀ ਰੋਜ਼ੇਓ ਦੇ ਵਿੰਡਸਰ ਪਾਰਕ ਵਿੱਚ ਸਿਖਲਾਈ ਲੈ ਰਹੀ ਹੈ, ਜੋ ਕਿ ਜਮਾਇਕਾ ਵਿੱਚ ਸਬੀਨਾ ਪਾਰਕ ਜਾਂ ਬਾਰਬਾਡੋਸ ਵਿੱਚ ਕੇਨਸਿੰਗਟਨ ਓਵਲ ਵਰਗੇ ਵਧੇਰੇ ਪ੍ਰਸਿੱਧ ਵੈਸਟਇੰਡੀਜ਼ ਮੈਦਾਨਾਂ ਵਿੱਚੋਂ ਇੱਕ ਨਹੀਂ ਹੈ। ਇਸ ਦੇ ਨਾਲ ਹੀ ਇਸ ਸੀਰੀਜ਼ ‘ਚ ਸਾਰਿਆਂ ਦੀਆਂ ਨਜ਼ਰਾਂ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ‘ਤੇ ਹੋਣਗੀਆਂ ਕਿਉਂਕਿ ਦੋਵੇਂ ਬੱਲੇਬਾਜ਼ ਇਸ ਸਮੇਂ ਖੇਡ ਦੇ ਸਭ ਤੋਂ ਲੰਬੇ ਫਾਰਮੈਟ ‘ਚ ਖਰਾਬ ਫਾਰਮ ਨਾਲ ਜੂਝ ਰਹੇ ਹਨ।

IND vs WI Schedule

ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾਵੇਗਾ। ਜਿਸ ਵਿੱਚ ਦੋ ਟੈਸਟ ਮੈਚ ਹੋਣਗੇ। ਪਹਿਲਾ ਮੈਚ 12 ਜੁਲਾਈ ਤੋਂ ਸ਼ੁਰੂ ਹੋਵੇਗਾ ਜਦਕਿ ਦੂਜਾ ਮੈਚ 20 ਜੁਲਾਈ ਤੋਂ ਸ਼ੁਰੂ ਹੋਵੇਗਾ। ਟੈਸਟ ਸੀਰੀਜ਼ ਤੋਂ ਬਾਅਦ ਵਨਡੇ ਸੀਰੀਜ਼ 27 ਜੁਲਾਈ ਤੋਂ ਸ਼ੁਰੂ ਹੋਵੇਗੀ।

ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਰੁਤੁਰਾਜ ਗਾਇਕਵਾੜ, ਵਿਰਾਟ ਕੋਹਲੀ, ਯਸ਼ਸਵੀ ਜੈਸਵਾਲ, ਅਜਿੰਕਿਆ ਰਹਾਣੇ (ਉਪ-ਕਪਤਾਨ), ਕੇਐਸ ਭਾਰਤ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਆਰ ਅਸ਼ਵਿਨ, ਆਰ ਜਡੇਜਾ, ਸ਼ਾਰਦੁਲ ਠਾਕੁਰ, ਅਕਸ਼ਰ ਪਟੇਲ। ਮੋ. ਸਿਰਾਜ, ਮੁਕੇਸ਼ ਕੁਮਾਰ, ਜੈਦੇਵ ਉਨਾਦਕਟ, ਨਵਦੀਪ ਸੈਣੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsIND vs WIpro punjab tvpunjabi newsrohit sharmasports newsTeam IndiaTeam India New JerseyTest SeriesVirat KohliWest Indies
Share235Tweet147Share59

Related Posts

ਕ੍ਰਿਕਟਰ ਰਵਿੰਦਰ ਜਡੇਜਾ ਨੇ PM ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਦਿੱਤੀਆਂ ਸ਼ੁਭਕਾਮਨਾਵਾਂ

ਸਤੰਬਰ 17, 2025

ਕ੍ਰਿਕਟਰ ਯੁਵਰਾਜ ਸਿੰਘ ਨੂੰ ED ਨੇ ਭੇਜਿਆ ਸੰਮਨ, ਅਦਾਕਾਰ ਸੋਨੂੰ ਸੂਦ ਨੂੰ ਵੀ ਕੀਤਾ ਤਲਬ

ਸਤੰਬਰ 16, 2025

ਮੁੱਲਾਂਪੁਰ ਸਟੇਡੀਅਮ ‘ਚ 14 ਤੇ 17 ਸਤੰਬਰ ਨੂੰ ਹੋਵੇਗਾ ਪਹਿਲਾ ਅੰਤਰਰਾਸ਼ਟਰੀ ਕ੍ਰਿਕਟ ਮੈਚ

ਸਤੰਬਰ 11, 2025

BCCI ਨੇ ਵਧਾ ਦਿੱਤੇ ਟੀਮ ਇੰਡੀਆ ਦੇ ਸਪਾਂਸਰਸ਼ਿਪ ਰੇਟ, ਏਸ਼ੀਆ ਕੱਪ 2025 ਲਈ ਨਹੀਂ ਕੋਈ ਸਪਾਂਸਰ

ਸਤੰਬਰ 5, 2025

ਭਾਰਤੀ ਕ੍ਰਿਕਟਰ KL RAHUL ਨੇ ਭਾਵੁਕ ਹੋ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੀਤੀ ਅਰਦਾਸ

ਸਤੰਬਰ 4, 2025

ਪੰਜਾਬ ਦੀ ਧੀ ਨੇ ਓਲੰਪੀਅਨ ਨਿਸ਼ਾਨੇਬਾਜ਼ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਗਸਤ 27, 2025
Load More

Recent News

ਭਾਰਤ ਦੀ ਇਸ ਕੰਪਨੀ ਨੇ ਤਿਆਰ ਕੀਤੀ ਦੇਸ਼ ਦੀ ਪਹਿਲੀ Rare Earth-Free EV ਮੋਟਰ

ਸਤੰਬਰ 19, 2025

ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 19, 2025

Microsoft ਦਾ ਵੱਡਾ ਫੈਸਲਾ, ਇਸ ਦਿਨ ਤੋਂ ਬੰਦ ਹੋ ਜਾਵੇਗਾ Windows 10 ਸਪੋਰਟ

ਸਤੰਬਰ 19, 2025

ਅਨਿਲ ਅੰਬਾਨੀ ਤੇ ਰਾਣਾ ਕਪੂਰ ‘ਤੇ 2.8 ਹਜ਼ਾਰ ਕਰੋੜ ਰੁਪਏ ਦੇ ਭ੍ਰਿ*ਸ਼*ਟਾ*ਚਾ*ਰ ਦੇ ਲੱਗੇ ਦੋਸ਼

ਸਤੰਬਰ 19, 2025

ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ‘ਚ ਵੱਡੀ ਅਪਡੇਟ

ਸਤੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.