ਐਤਵਾਰ, ਮਾਰਚ 22, 2026 07:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Team India New Jersey: ਪਹਿਲੀ ਵਾਰ ਨਵੀਂ ਜਰਸੀ ‘ਚ ਨਜ਼ਰ ਆਏ ਭਾਰਤੀ ਕ੍ਰਿਕਟਰ, ਵੇਖੋ ਸਾਰੀ ਟੀਮ ਦੀਆਂ ਤਸਵੀਰਾਂ

Team India photoshoot in new Test jersey: ਹਾਲ ਹੀ ਵਿੱਚ ਭਾਰਤੀ ਕ੍ਰਿਕਟ ਦੀ ਨਵੀਂ ਕਿੱਟ ਸਪਾਂਸਰ ਐਡੀਡਾਸ ਨੇ ਤਿੰਨਾਂ ਫਾਰਮੈਟਾਂ ਲਈ ਟੀਮ ਇੰਡੀਆ ਦੀ ਨਵੀਂ ਜਰਸੀ ਲਾਂਚ ਕੀਤੀ ਹੈ।

by ਮਨਵੀਰ ਰੰਧਾਵਾ
ਜੂਨ 5, 2023
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
Team India photoshoot in new Test jersey: ਹਾਲ ਹੀ ਵਿੱਚ ਭਾਰਤੀ ਕ੍ਰਿਕਟ ਦੀ ਨਵੀਂ ਕਿੱਟ ਸਪਾਂਸਰ ਐਡੀਡਾਸ ਨੇ ਤਿੰਨਾਂ ਫਾਰਮੈਟਾਂ ਲਈ ਟੀਮ ਇੰਡੀਆ ਦੀ ਨਵੀਂ ਜਰਸੀ ਲਾਂਚ ਕੀਤੀ ਹੈ।
ਹੁਣ 7 ਜੂਨ ਤੋਂ ਸ਼ੁਰੂ ਹੋ ਰਹੀ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਆਸਟਰੇਲੀਆ ਨਾਲ ਭਿੜਨ ਤੋਂ ਪਹਿਲਾਂ ਭਾਰਤੀ ਖਿਡਾਰੀਆਂ ਨੇ ਨਵੀਂ ਟੈਸਟ ਜਰਸੀ ਪਹਿਨ ਕੇ ਪਹਿਲਾ ਫੋਟੋਸ਼ੂਟ ਕਰਵਾਇਆ ਹੈ।
ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC Final) ਦਾ ਫਾਈਨਲ 7 ਜੂਨ ਤੋਂ ਭਾਰਤ ਤੇ ਆਸਟਰੇਲੀਆ ਵਿਚਾਲੇ ਖੇਡਿਆ ਜਾਣਾ ਹੈ। ਲੰਡਨ ਦੇ ਓਵਲ ਮੈਦਾਨ 'ਤੇ ਹੋਣ ਵਾਲੇ ਇਸ ਮੈਚ ਤੋਂ ਪਹਿਲਾਂ ਟੀਮ ਇੰਡੀਆ ਦੇ ਖਿਡਾਰੀਆਂ ਨੇ ਆਪਣੀ ਨਵੀਂ ਟੈਸਟ ਜਰਸੀ ਪਹਿਨ ਕੇ ਫੋਟੋਸ਼ੂਟ ਕਰਵਾਇਆ।
ਨਵੀਂ ਕਿੱਟ ਸਪਾਂਸਰ ਐਡੀਡਾਸ ਦੁਆਰਾ ਹਰ ਫਾਰਮੈਟ ਲਈ ਨਵੀਂ ਭਾਰਤੀ ਜਰਸੀ ਲਾਂਚ ਕਰਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਸਾਰੇ ਖਿਡਾਰੀ ਇਸ ਵਿੱਚ ਦਿਖਾਈ ਦਿੱਤੇ ਹਨ।
ਬੀਸੀਸੀਆਈ ਨੇ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਤੋਂ ਪਹਿਲਾਂ ਭਾਰਤੀ ਟੈਸਟ ਟੀਮ ਦੀ ਨਵੀਂ ਜਰਸੀ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਟੀਮ ਇੰਡੀਆ ਦੇ ਸਾਰੇ ਖਿਡਾਰੀ ਇਸ ਸ਼ਾਨਦਾਰ ਨਵੀਂ ਜਰਸੀ 'ਚ ਨਜ਼ਰ ਆ ਰਹੇ ਹਨ।
ਭਾਰਤੀ ਕ੍ਰਿਕਟ ਟੀਮ 7 ਜੂਨ ਤੋਂ ਓਵਲ ਮੈਦਾਨ 'ਤੇ ਰੋਹਿਤ ਸ਼ਰਮਾ ਦੀ ਅਗਵਾਈ 'ਚ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਖੇਡੇਗੀ। ਆਸਟਰੇਲਿਆਈ ਕ੍ਰਿਕਟ ਟੀਮ ਟੀਮ ਇੰਡੀਆ ਦੇ ਸਾਹਮਣੇ ਹੋਵੇਗੀ, ਜਿਸ ਦੀ ਕਪਤਾਨੀ ਪੈਟ ਕਮਿੰਸ ਕਰ ਰਹੇ ਹਨ।
ਪਹਿਲੀ ਵਾਰ ਨਵੀਂ ਜਰਸੀ 'ਚ ਨਜ਼ਰ ਆਏ ਭਾਰਤੀ ਕ੍ਰਿਕਟਰ
ਪਹਿਲੀ ਵਾਰ ਨਵੀਂ ਜਰਸੀ 'ਚ ਨਜ਼ਰ ਆਏ ਭਾਰਤੀ ਕ੍ਰਿਕਟਰ
ਪਹਿਲੀ ਵਾਰ ਨਵੀਂ ਜਰਸੀ 'ਚ ਨਜ਼ਰ ਆਏ ਭਾਰਤੀ ਕ੍ਰਿਕਟਰ
ਪਹਿਲੀ ਵਾਰ ਨਵੀਂ ਜਰਸੀ 'ਚ ਨਜ਼ਰ ਆਏ ਭਾਰਤੀ ਕ੍ਰਿਕਟਰ
Team India photoshoot in new Test jersey: ਹਾਲ ਹੀ ਵਿੱਚ ਭਾਰਤੀ ਕ੍ਰਿਕਟ ਦੀ ਨਵੀਂ ਕਿੱਟ ਸਪਾਂਸਰ ਐਡੀਡਾਸ ਨੇ ਤਿੰਨਾਂ ਫਾਰਮੈਟਾਂ ਲਈ ਟੀਮ ਇੰਡੀਆ ਦੀ ਨਵੀਂ ਜਰਸੀ ਲਾਂਚ ਕੀਤੀ ਹੈ।
ਹੁਣ 7 ਜੂਨ ਤੋਂ ਸ਼ੁਰੂ ਹੋ ਰਹੀ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਆਸਟਰੇਲੀਆ ਨਾਲ ਭਿੜਨ ਤੋਂ ਪਹਿਲਾਂ ਭਾਰਤੀ ਖਿਡਾਰੀਆਂ ਨੇ ਨਵੀਂ ਟੈਸਟ ਜਰਸੀ ਪਹਿਨ ਕੇ ਪਹਿਲਾ ਫੋਟੋਸ਼ੂਟ ਕਰਵਾਇਆ ਹੈ।
ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC Final) ਦਾ ਫਾਈਨਲ 7 ਜੂਨ ਤੋਂ ਭਾਰਤ ਤੇ ਆਸਟਰੇਲੀਆ ਵਿਚਾਲੇ ਖੇਡਿਆ ਜਾਣਾ ਹੈ। ਲੰਡਨ ਦੇ ਓਵਲ ਮੈਦਾਨ ‘ਤੇ ਹੋਣ ਵਾਲੇ ਇਸ ਮੈਚ ਤੋਂ ਪਹਿਲਾਂ ਟੀਮ ਇੰਡੀਆ ਦੇ ਖਿਡਾਰੀਆਂ ਨੇ ਆਪਣੀ ਨਵੀਂ ਟੈਸਟ ਜਰਸੀ ਪਹਿਨ ਕੇ ਫੋਟੋਸ਼ੂਟ ਕਰਵਾਇਆ।
ਨਵੀਂ ਕਿੱਟ ਸਪਾਂਸਰ ਐਡੀਡਾਸ ਦੁਆਰਾ ਹਰ ਫਾਰਮੈਟ ਲਈ ਨਵੀਂ ਭਾਰਤੀ ਜਰਸੀ ਲਾਂਚ ਕਰਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਸਾਰੇ ਖਿਡਾਰੀ ਇਸ ਵਿੱਚ ਦਿਖਾਈ ਦਿੱਤੇ ਹਨ।
ਬੀਸੀਸੀਆਈ ਨੇ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਤੋਂ ਪਹਿਲਾਂ ਭਾਰਤੀ ਟੈਸਟ ਟੀਮ ਦੀ ਨਵੀਂ ਜਰਸੀ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ‘ਚ ਟੀਮ ਇੰਡੀਆ ਦੇ ਸਾਰੇ ਖਿਡਾਰੀ ਇਸ ਸ਼ਾਨਦਾਰ ਨਵੀਂ ਜਰਸੀ ‘ਚ ਨਜ਼ਰ ਆ ਰਹੇ ਹਨ।
ਭਾਰਤੀ ਕ੍ਰਿਕਟ ਟੀਮ 7 ਜੂਨ ਤੋਂ ਓਵਲ ਮੈਦਾਨ ‘ਤੇ ਰੋਹਿਤ ਸ਼ਰਮਾ ਦੀ ਅਗਵਾਈ ‘ਚ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਖੇਡੇਗੀ। ਆਸਟਰੇਲਿਆਈ ਕ੍ਰਿਕਟ ਟੀਮ ਟੀਮ ਇੰਡੀਆ ਦੇ ਸਾਹਮਣੇ ਹੋਵੇਗੀ, ਜਿਸ ਦੀ ਕਪਤਾਨੀ ਪੈਟ ਕਮਿੰਸ ਕਰ ਰਹੇ ਹਨ।
ਪਹਿਲੀ ਵਾਰ ਨਵੀਂ ਜਰਸੀ ‘ਚ ਨਜ਼ਰ ਆਏ ਭਾਰਤੀ ਕ੍ਰਿਕਟਰ
ਪਹਿਲੀ ਵਾਰ ਨਵੀਂ ਜਰਸੀ ‘ਚ ਨਜ਼ਰ ਆਏ ਭਾਰਤੀ ਕ੍ਰਿਕਟਰ
ਪਹਿਲੀ ਵਾਰ ਨਵੀਂ ਜਰਸੀ ‘ਚ ਨਜ਼ਰ ਆਏ ਭਾਰਤੀ ਕ੍ਰਿਕਟਰ
ਪਹਿਲੀ ਵਾਰ ਨਵੀਂ ਜਰਸੀ ‘ਚ ਨਜ਼ਰ ਆਏ ਭਾਰਤੀ ਕ੍ਰਿਕਟਰ
Tags: cricket newsICC World Test Championshipind vs ausIndian Cricket New JerseyNew Test JerseyOval groundPhotoshoot of Indian Playerspro punjab tvpunjabi newssports newsWTC FInal
Share272Tweet170Share68

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਧੁੰਦ ਕਾਰਨ ਰੱਦ ਹੋਇਆ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚੌਥਾ ਟੀ-20 ਮੈਚ

ਦਸੰਬਰ 18, 2025
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result