ਵੀਰਵਾਰ, ਜਨਵਰੀ 15, 2026 12:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹੈਕ ਹੋਇਆ PM ਮੋਦੀ ਦਾ ਟਵਿੱਟਰ ਅਕਾਊਂਟ, ਬਿਟਕੁਆਇਨ ਨੂੰ ਲੈ ਕੇ ਲਿਖੀ ਗਈ ਸੀ ਇਹ ਗੱਲ

by propunjabtv
ਦਸੰਬਰ 12, 2021
in ਦੇਸ਼, ਪੰਜਾਬ
0

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਸਮੇਂ-ਸਮੇਂ ‘ਤੇ ਉਹ ਟਵਿਟਰ ‘ਤੇ ਸਮਾਜਿਕ ਮੁੱਦਿਆਂ ‘ਤੇ ਆਪਣੀ ਗੱਲ ਰੱਖਦੇ ਹਨ। ਇਸ ਦੇ ਨਾਲ ਹੀ ਪੀਐਮ ਮੋਦੀ ਦਾ ਟਵਿਟਰ ਅਕਾਊਂਟ ਵੀ ਹੈਕਰਾਂ ਦੀ ਪਹੁੰਚ ਤੋਂ ਦੂਰ ਨਹੀਂ ਹੈ। ਸ਼ਨੀਵਾਰ ਦੇਰ ਰਾਤ ਹੈਕਰਾਂ ਨੇ ਪੀਐਮ ਮੋਦੀ ਦੇ ਟਵਿੱਟਰ ਅਕਾਉਂਟ ਹੈਕ ਕਰ ਲਿਆ।

ਦਰਅਸਲ, ਹੈਕਰਾਂ ਨੇ ਪੀਐਮ ਮੋਦੀ ਦੇ ਟਵਿਟਰ ਅਕਾਉਂਟ ਨੂੰ ਨਿਸ਼ਾਨਾ ਬਣਾਇਆ ਅਤੇ ਕੁਝ ਟਵੀਟਸ ਨੂੰ ਹੈਕ ਕਰ ਲਿਆ, ਜਿਸ ਵਿੱਚ ਬਿਟਕੁਆਇਨ ਨੂੰ ਕਾਨੂੰਨੀ ਮਾਨਤਾ ਦੇਣ ਦੀ ਗੱਲ ਕਹੀ ਗਈ ਸੀ। ਪ੍ਰਧਾਨ ਮੰਤਰੀ ਮੋਦੀ ਦਾ ਟਵਿੱਟਰ ਅਕਾਊਂਟ 12 ਦਸੰਬਰ ਨੂੰ ਸਵੇਰੇ 2 ਵਜੇ ਦੇ ਕਰੀਬ ਹੈਕ ਹੋ ਗਿਆ ਸੀ।

The Twitter handle of PM @narendramodi was very briefly compromised. The matter was escalated to Twitter and the account has been immediately secured.

In the brief period that the account was compromised, any Tweet shared must be ignored.

— PMO India (@PMOIndia) December 11, 2021

ਹਾਲਾਂਕਿ, ਹੈਕ ਹੋਣ ਤੋਂ ਬਾਅਦ ਕੀਤਾ ਗਿਆ ਪਹਿਲਾ ਟਵੀਟ ਕੁਝ ਮਿੰਟਾਂ ਬਾਅਦ ਡਿਲੀਟ ਕਰ ਦਿੱਤਾ ਗਿਆ ਅਤੇ ਇੱਕ ਵਾਰ ਫਿਰ ਉਹੀ ਟਵੀਟ ਦੁਹਰਾਇਆ ਗਿਆ। ਇਸ ਦੇ ਨਾਲ ਹੀ ਇਸ ਟਵੀਟ ਨੂੰ ਵੀ ਹਟਾ ਦਿੱਤਾ ਗਿਆ। ਪੀਐਮਓ ਵੱਲੋਂ ਅਧਿਕਾਰਤ ਤੌਰ ‘ਤੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਪੀਐਮ ਮੋਦੀ ਦਾ ਟਵਿੱਟਰ ਅਕਾਊਂਟ ਹੈਕ ਹੋ ਗਿਆ ਸੀ।

Tags: BitcoinPM Modi'stwitter account
Share199Tweet124Share50

Related Posts

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ

ਜਨਵਰੀ 15, 2026
Load More

Recent News

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.