ਮੰਗਲਵਾਰ, ਮਈ 19, 2026 12:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਮੋਦੀ ਦੇ ਕਾਂਗਰਸ ‘ਤੇ ਨਿਸ਼ਾਨੇ-‘ਐਮਰਜੈਂਸੀ ਦੇ ਕਾਲੇ ਦਿਨਾਂ ਨੂੰ ਭੁਲਾਇਆ ਨਹੀਂ ਜਾ ਸਕਦਾ

by propunjabtv
ਜੂਨ 25, 2021
in ਦੇਸ਼, ਪੰਜਾਬ
0

25 ਜੂਨ ਦਾ ਦਿਨ ਭਾਰਤ ਦੇ ਇਤਿਹਾਸ ਦਾ ਅਹਿਮ ਦਿਨ ਹੈ। ਇਸ ਦਿਨ 1975 ਵਿਚ ਦੇਸ਼ ਵਿਚ ਐਮਰਜੰਸੀ ਐਲਾਨੀ ਗਈ ਸੀ। ਇਸ ਨੇ ਕਈ ਇਤਿਹਾਸਕ ਘਟਨਾਵਾਂ ਨੂੰ ਜਨਮ ਦਿੱਤਾ। 25 ਜੂਨ 1975 ਤੋਂ 21 ਮਾਰਚ 1977 ਤੱਕ 21 ਮਹੀਨਿਆਂ ਦੀ ਮਿਆਦ ਲਈ ਭਾਰਤ ਵਿੱਚ ਐਮਰਜੰਸੀ ਰਹੀ। ਤਤਕਾਲੀ ਰਾਸ਼ਟਰਪਤੀ ਫਖ਼ਰੂਦੀਨ ਅਲੀ ਅਹਿਮਦ ਨੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਦੀ ਸਿਫਾਰਸ਼ ’ਤੇ ਭਾਰਤੀ ਸੰਵਿਧਾਨ ਦੀ ਧਾਰਾ 352 ਦੇ ਤਹਿਤ ਦੇਸ਼ ਵਿਚ ਐਮਰਜੰਸੀ ਦਾ ਐਲਾਨ ਕੀਤਾ ਸੀ। ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਇਹ ਸਭ ਤੋਂ ਵਿਵਾਦਪੂਰਨ ਕਾਲ ਸੀ।

ਇਸ ਨੂੰ ਲੈਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ ‘ਤੇ ਨਿਸ਼ਾਨੇ ਸਾਧੇ ਗਏ ਹਨ | ਮੋਦੀ ਨੇ ਟਵੀਟ ‘ਚ ਲਿਖਿਆ , “ਇਸ ਤਰ੍ਹਾਂ ਕਾਂਗਰਸ ਨੇ ਸਾਡੇ ਲੋਕਤੰਤਰੀ ਸਿਧਾਂਤਾਂ ਨੂੰ ਕੁਚਲਿਆ। ਅਸੀਂ ਉਨ੍ਹਾਂ ਸਾਰੀਆਂ ਮਹਾਨ ਸ਼ਖਸੀਅਤਾਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕੀਤਾ ਅਤੇ ਭਾਰਤੀ ਲੋਕਤੰਤਰ ਦੀ ਰੱਖਿਆ ਕੀਤੀ।”

ਪ੍ਰਧਾਨਮੰਤਰੀ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ, “#DarkDaysOfEmergency ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। 1975 ਤੋਂ 1977 ਦੇ ਸਮੇਂ ਵਿੱਚ ਸੰਸਥਾਵਾਂ ਦਾ ਵਿਧੀਵਤ ਵਿਨਾਸ਼ ਦੇਖਣ ਨੂੰ ਮਿਲਿਆ … ਆਓ ਭਾਰਤ ਦੀ ਲੋਕਤੰਤਰੀ ਭਾਵਨਾ ਨੂੰ ਮਜਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਸੰਕਲਪ ਕਰੀਏ ਅਤੇ ਅੱਗੇ ਵੱਧਦੇ ਰਹੀਏ। ਸਾਡੇ ਸੰਵਿਧਾਨ ਵਿੱਚ ਦਰਜ ਕਦਰਾਂ ਕੀਮਤਾਂ ਅਨੁਸਾਰ ਖਰਾ ਉੱਤਰੀਏ।” ਦੇਸ਼ ਵਿੱਚ ਐਮਰਜੈਂਸੀ 25 ਜੂਨ 1975 ਤੋਂ 21 ਮਾਰਚ 1977 ਤੱਕ 21 ਮਹੀਨਿਆਂ ਲਈ ਲਾਗੂ ਰਹੀ ਸੀ। ਇੰਦਰਾ ਗਾਂਧੀ ਉਸ ਸਮੇਂ ਦੇਸ਼ ਦੀ ਪ੍ਰਧਾਨ ਮੰਤਰੀ ਸੀ।

Tags: Black dayscongressemergencypm moditarget
Share199Tweet124Share50

Related Posts

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਈ 19, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਮਈ 19, 2026

ਅਗਲੇ ਹਫ਼ਤੇ ਆਵੇਗਾ ਮੌਨਸੂਨ, ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ

ਮਈ 18, 2026
Load More

Recent News

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਈ 19, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਮਈ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.