ਐਤਵਾਰ, ਜੂਨ 15, 2025 10:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਦੌਰੇ ਦੌਰਾਨ PM ਮੋਦੀ ਕਪੂਰਥਲਾ ਲਈ ਕਰਨਗੇ ਇਹ ਵੱਡਾ ਐਲਾਨ

by propunjabtv
ਦਸੰਬਰ 31, 2021
in ਦੇਸ਼, ਪੰਜਾਬ
0

ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ ਇਸ ਦੌਰੇ ਦੌਰਾਨ ਪੰਜਾਬ ਦੇ ਲੋਕਾਂ ਲਈ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਆਗੂਆਂ ਨੇ ਆਪਣੀ ਸਰਗਰਮੀ ਵਧਾ ਦਿੱਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਫਿਰੋਜ਼ਪੁਰ ਦੌਰੇ ਦੌਰਾਨ ਡਿਜੀਟਲ ਮਾਧਿਅਮ ਰਾਹੀਂ ਕਪੂਰਥਲਾ ਵਿੱਚ ਇੱਕ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣਗੇ। ਪੰਜਾਬ ਭਾਜਪਾ ਆਗੂ ਉਮੇਸ਼ ਸ਼ਾਰਦਾ ਨੇ ਦੱਸਿਆ ਕਿ 24 ਏਕੜ ਵਿੱਚ ਬਣਨ ਵਾਲੇ ਇਸ ਮੈਡੀਕਲ ਕਾਲਜ ’ਤੇ 325 ਕਰੋੜ ਰੁਪਏ ਦੀ ਲਾਗਤ ਆਵੇਗੀ।

ਪ੍ਰਧਾਨ ਮੰਤਰੀ 5 ਜਨਵਰੀ ਨੂੰ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨ ਵਾਲੇ ਹਨ। ਉਹ ਪ੍ਰੋਗਰਾਮ ਤੋਂ ਬਾਅਦ ਇੱਕ ਰੈਲੀ ਨੂੰ ਵੀ ਸੰਬੋਧਨ ਕਰ ਸਕਦੇ ਹਨ।

Tags: pm modipunjab
Share198Tweet124Share50

Related Posts

AIR INDIA ਨੇ ਫਲਾਈਟ ”AI171” ਨੰਬਰ ਨੂੰ ਲੈ ਕੇ ਲਿਆ ਵੱਡਾ ਫੈਸਲਾ

ਜੂਨ 14, 2025

ਕਿਸ ਕਾਰਨ ਹਾਦਸਾਗ੍ਰਸਤ ਹੋਇਆ ਜਹਾਜ, Ministry of Civil Aviation ਨੇ ਦੱਸੀ ਅਸਲੀ ਸਚਾਈ

ਜੂਨ 14, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025

Punjab COVID-19 Update: ਪੰਜਾਬ ‘ਚ ਫਿਰ ਘਰ ਕਰ ਰਿਹਾ ਕੋਰੋਨਾ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਜੂਨ 14, 2025

ਕੀ ਜਹਾਜ ‘ਚ ਸਭ ਤੋਂ ਸੁਰੱਖਿਅਤ ਹੁੰਦੀ ਹੈ ਇਹ ਸੀਟ? ਦੋ ਵੱਡੇ ਹਾਦਸੇ, ਦੋ ਸੁਰੱਖਿਅਤ ਬਚੇ ਵਿਅਕਤੀ ਪਰ ਇੱਕ ਸੀਟ ਨੰਬਰ

ਜੂਨ 14, 2025
Load More

Recent News

AIR INDIA ਨੇ ਫਲਾਈਟ ”AI171” ਨੰਬਰ ਨੂੰ ਲੈ ਕੇ ਲਿਆ ਵੱਡਾ ਫੈਸਲਾ

ਜੂਨ 14, 2025

ਕਿਉਂ ਵੱਧ ਰਹੇ ਹਨ AC ‘ਚ ਅੱਗ ਲੱਗਣ ਦੇ ਮਾਮਲੇ, ਕੀ ਤੁਸੀਂ ਵੀ AC ਦੀ ਦੇਖਭਾਲ ਕਰਦੇ ਸਮੇਂ ਤਾਂ ਨਹੀਂ ਕਰ ਰਹੇ ਇਹ ਗਲਤੀ?

ਜੂਨ 14, 2025

ਕਿਸ ਕਾਰਨ ਹਾਦਸਾਗ੍ਰਸਤ ਹੋਇਆ ਜਹਾਜ, Ministry of Civil Aviation ਨੇ ਦੱਸੀ ਅਸਲੀ ਸਚਾਈ

ਜੂਨ 14, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.