ਵੀਰਵਾਰ, ਅਕਤੂਬਰ 2, 2025 10:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਦੀ ਫਿਰੋਜ਼ਪੁਰ ਰੈਲੀ ‘ਤੇ ਬੋਲੇ ਰਵੀ ਸਿੰਘ ਖਾਲਸਾ, ਕਿਹਾ- ਮੋਦੀ ਜੀ ਬਹਾਨੇ ਬਣਾਉਣੇ ਬੰਦ ਕਰੋ!

by propunjabtv
ਜਨਵਰੀ 6, 2022
in ਦੇਸ਼, ਪੰਜਾਬ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਸਿਆਸੀ ਮਾਹੌਲ ਵੀ ਗਰਮਾ ਗਿਆ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਵੱਲੋਂ ਪੰਜਾਬ ਸਰਕਾਰ ‘ਤੇ ਵੱਖ-ਵੱਖ ਤਰ੍ਹਾਂ ਦੇ ਇਲਜ਼ਾਮ ਵੀ ਲਗਾਏ ਗਏ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਵਰਤੀ ਗਈ। ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਪ੍ਰੈੱਸ ਕਾਨਫਰੰਸ ਕਰਕੇ ਸਫਾਈ ਦਿੰਦਿਆਂ ਕਿਹਾ ਗਿਆ ਕਿ ਪੀ. ਐੱਮ. ਮੋਦੀ ਦਾ ਰੈਲੀ ਵਾਲੀ ਥਾਂ ’ਤੇ ਜਾਣ ਦਾ ਪ੍ਰੋਗਰਾਮ ਆਖਰੀ ਸਮੇਂ ’ਚ ਬਦਲਿਆ ਗਿਆ, ਪ੍ਰਧਾਨ ਮੰਤਰੀ ਦਾ ਸੜਕੀ ਮਾਰਗ ਰਾਹੀਂ ਜਾਣ ਦਾ ਕੋਈ ਪ੍ਰੋਗਰਾਮ ਨਹੀਂ ਸੀ, ਉਨ੍ਹਾਂ ਨੇ ਹਵਾਈ ਮਾਰਗ ਰਾਹੀਂ ਜਾਣਾ ਸੀ। ਇਸੇ ਵਿਚਾਲੇ ਖਾਲਸਾ ਏਡ ਦੇ ਮੁਖੀ ਰਵਿੰਦਰ ਸਿੰਘ ਖਾਲਸਾ ਦਾ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਟਵੀਟ ਰਾਹੀ ਕਿਹਾ ਕਿ ਪੀ. ਐੱਮ. ਮੋਦੀ ਵੱਲੋਂ ਰੈਲੀ ਨੂੰ ਰੱਦ ਕਰਨਾ ਸਿਰਫ ਇਕ ਬਹਾਨਾ ਸੀ ਕਿਉਂਕਿ ਰੈਲੀ ਵਿੱਚ ਲੋਕ ਹੀ ਨਹੀਂ ਪਹੁੰਚੇ ਸਨ।

Dear Mr Modi ! Fact is around 50 people turned up to your rally in Panjab ! Stop making excuses for your political downfall ! You are now trying to destabilise our Panjab ! Move on !

— ravinder singh (@RaviSinghKA) January 6, 2022

ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ‘ਪਿਆਰੇ ਮੋਦੀ ਜੀ! ਅਸਲੀਅਤ ਇਹ ਹੈ ਕਿ ਪੰਜਾਬ ਵਿੱਚ ਤੁਹਾਡੀ ਰੈਲੀ ਵਿੱਚ 50 ਕੁ ਲੋਕ ਆਏ ਸਨ। ਆਪਣੇ ਸਿਆਸੀ ਪਤਨ ਲਈ ਬਹਾਨੇ ਬਣਾਉਣੇ ਬੰਦ ਕਰੋ! ਤੁਸੀਂ ਹੁਣ ਸਾਡੇ ਪੰਜਾਬ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹੋ! ਅੱਗੇ ਵਧੋ!’

Tags: Ferozepur rallypm modiRavi Singh Khalsa
Share202Tweet126Share50

Related Posts

ਹਿੰਦੁਸਤਾਨੀ ਸ਼ਾਸਤਰੀ ਗਾਇਕ ਦਾ ਲੰਬੀ ਬਿਮਾਰੀ ਤੋਂ ਬਾਅਦ 89 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਅਕਤੂਬਰ 2, 2025

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਤੂਬਰ 1, 2025

ਦੁਸਹਿਰਾ ਅਤੇ ਦੀਵਾਲੀ ਵਰਗੇ ਤਿਉਹਾਰਾਂ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਮਿਲਿਆ ਤੋਹਫ਼ਾ, 3% ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ

ਅਕਤੂਬਰ 1, 2025

ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਦੀ ਜਲਦੀ ਹੋ ਸਕਦੀ ਹੈ ਮੁਲਾਕਾਤ, ਟੈਰਿਫ ਯੁੱਧ ਤੋਂ ਬਾਅਦ ਪਹਿਲੀ ਵਾਰਤਾਲਾਪ ਸੰਭਵ

ਅਕਤੂਬਰ 1, 2025

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਲਈ ਲਿਖਿਆ ਪੱਤਰ

ਅਕਤੂਬਰ 1, 2025

23 ਲੱਖ ਤੋਂ ਵੱਧ ਬਜ਼ੁਰਗ ਲਾਭਪਾਤਰੀਆਂ ਨੂੰ ਮਿਲਿਆ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ

ਅਕਤੂਬਰ 1, 2025
Load More

Recent News

ਜੇਕਰ ਮੈਨੂੰ ਨੋਬਲ ਸ਼ਾਂਤੀ ਪੁਰਸਕਾਰ ਨਹੀਂ ਦਿੱਤਾ ਜਾਂਦਾ ਤਾਂ ਇਹ ਅਮਰੀਕਾ ਲਈ ‘ਵੱਡਾ ਅਪਮਾਨ’ ਹੋਵੇਗਾ

ਅਕਤੂਬਰ 2, 2025

ਹਿੰਦੁਸਤਾਨੀ ਸ਼ਾਸਤਰੀ ਗਾਇਕ ਦਾ ਲੰਬੀ ਬਿਮਾਰੀ ਤੋਂ ਬਾਅਦ 89 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਅਕਤੂਬਰ 2, 2025

ਪ੍ਰਧਾਨ ਮੰਤਰੀ ਮੋਦੀ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ

ਅਕਤੂਬਰ 2, 2025

ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਸਰਕਾਰ ਨੇ ਕਣਕ ਦੀ MSP ਦਰ ‘ਚ ਕੀਤਾ ਐਨੇ ਰੁਪਏ ਦਾ ਵਾਧਾ

ਅਕਤੂਬਰ 1, 2025

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਤੂਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.