ਵੀਰਵਾਰ, ਮਾਰਚ 5, 2026 04:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਜੀਠੀਆ ਨੇ ਦੱਸਿਆ PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਪਿੱਛੇ ਕਿਸ ਦਾ ਸੀ ਹੱਥ

by propunjabtv
ਜਨਵਰੀ 11, 2022
in ਪੰਜਾਬ, ਰਾਜਨੀਤੀ
0

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰ ਪੀ.ਐੱਮ. ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਪ੍ਰਧਾਨ ਮੰਤਰੀ ਦਾ ਕਤਲ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।
ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਭਾਜਪਾ ਅਤੇ ਪੂਰੇ ਸਿਸਟਮ ਨੂੰ ਬਦਨਾਮ ਕਰਨ ਲਈ ਪਹਿਲਾਂ ਤੋਂ ਪਲਾਨ ਕੀਤਾ ਗਿਆ ਸੀ ਅਤੇ ਇਸ ਦੇ ਪਿੱਛੇ ਸਿਧਾਰਥ ਚਟੋਪਾਧਿਆਏ, ਸੀ.ਐੱਮ. ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਪੂਰੀ ਕਾਂਗਰਸ ਪਾਰਟੀ ਦਾ ਹੱਥ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲੀ ਸੀ ਅਤੇ ਅੱਜ ਉਹ ਗੁਰਦੁਆਰਾ ਨਾਡਾ ਸਾਹਿਬ ਵਿਖੇ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਏ।

Tags: Bikram Singh MajithiaCM ChannIpm modisecurity lapses
Share200Tweet125Share50

Related Posts

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.