ਵੀਰਵਾਰ, ਜੁਲਾਈ 3, 2025 09:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਨਿਊਜ਼ੀਲੈਂਡ ਦੀ PM ਜੈਸਿੰਡਾ ਨਹੀਂ ਕਰਾ ਰਹੀ ਵਿਆਹ, ਜਾਣੋ ਕਿਉਂ ਕੀਤਾ ਰੱਦ …

by propunjabtv
ਜਨਵਰੀ 24, 2022
in ਵਿਦੇਸ਼
0

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਨੇ ਐਤਵਾਰ ਨੂੰ ਇੱਕ ਵੱਡਾ ਐਲਾਨ ਕੀਤਾ।ਉਨ੍ਹਾਂ ਨੇ ਦੱਸਿਆ ਕਿ ਦੇਸ਼ ‘ਚ ਵੱਧ ਰਹੇ ਓਮੀਕ੍ਰੋਨ ਮਾਮਲਿਆਂ ਦੌਰਾਨ ਉਹ ਆਪਣਾ ਵਿਆਹ ਕੈਂਸਲ ਕਰ ਰਹੀ ਹੈ।ਉਨ੍ਹਾਂ ਨੇ ਇਹ ਫੈਸਲਾ ਮਹਾਮਾਰੀ ਨੂੰ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਲਿਆ ਹੈ।

ਜਾਣਕਾਰੀ ਮੁਤਾਬਕ ਪੀਐੱਮ ਜੈਸਿੰਡਾ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਕਿਹਾ, ”ਮੇਰਾ ਵਿਆਹ ਕੈਂਸਿਲ ਹੋ ਗਿਆ ਹੈ, ਮੈਂ ਨਿਊਜ਼ੀਲੈਂਡ ਦੇ ਕਈ ਲੋਕਾਂ ਨਾਲ ਜੁੜੀ ਹੋਈ ਹਾਂ, ਜਿਨ੍ਹਾਂ ਨੂੰ ਮਹਾਮਾਰੀ ਕਾਰਨ ਕਾਫੀ ਕੁਝ ਸਹਿਣਾ ਪਿਆ ਹੈ।’

ਦੱਸਣਯੋਗ ਹੈ ਕਿ 40 ਸਾਲ ਦੀ ਜੇਸਿੰਡਾ ਆਪਣੇ ਲਾਂਗ ਟਾਈਮ ਬੁਆਏਫ੍ਰੈਂਡ ਅਤੇ ਟੀਵੀ ਹੋਸਟ ਕਲਾਰਕ ਗੇਫੋਰਡ ਨਾਲ ਵਿਆਹ ਕਰਨ ਜਾ ਰਹੀ ਹੈ।

ਉਨ੍ਹਾਂ ਨੇ ਸਾਲ 2019 ‘ਚ ਗੇਫੋਰਡ ਨਾਲ ਮੰਗਣੀ ਕੀਤੀ ਸੀ।ਦੱਸਣਯੋਗ ਹੈ ਕਿ ਸਾਲ 2017 ਜੈਸਿੰਡਾ ਅਰਡਨ ਨਿਊਜ਼ੀਲੈਂਡ ਦੀ ਸਭ ਤੋਂ ਘੱਟ ਉਮਰ ਦੀ ਪ੍ਰਧਾਨ ਮੰਤਰੀੀ ਬਣੀ ਸੀ।ਅਕਤੂਬਰ 2021 ‘ਚ ਉਨ੍ਹਾਂ ਨੇ ਵੱਡੀ ਜਿੱਤ ਦੇ ਨਾਲ ਫਿਰ ਤੋਂ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ।

Tags: jacinda ardernNew Zealandpm
Share200Tweet125Share50

Related Posts

UK Visa New Rule: UK ‘ਚ ਵੀਜ਼ਾ ਨਿਯਮ ਹੋਣਗੇ ਸਖ਼ਤ, ਵਿਦਿਆਰਥੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ?

ਜੁਲਾਈ 2, 2025

”ਅਗਲੇ ਦਿਨ ਨਵੀਂ ਪਾਰਟੀ ਬਣਾਉ” ਕਿਸਨੇ ਟਰੰਪ ਨੂੰ ਦਿੱਤੀ ਧਮਕੀ

ਜੁਲਾਈ 1, 2025

ਰੂਸ ਦਾ ਯੂਕਰੇਨ ਤੇ ਸਭ ਤੋਂ ਵੱਡਾ ਹਮਲਾ, ਕਈ ਲੋਕ ਹੋਏ ਜਖ਼ਮੀ

ਜੂਨ 30, 2025

ਇਰਾਨ ਨੇ ਰਾਸ਼ਟਰਪਤੀ ਟਰੰਪ ਤੇ ਇਜ਼ਰਾਇਲ PM ਨੇਤਨਯਾਹੂ ਨੂੰ ਲੈ ਕੇ ਜਾਰੀ ਕੀਤਾ ਫਤਵਾ

ਜੂਨ 30, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.