ਸ਼ੁੱਕਰਵਾਰ, ਅਕਤੂਬਰ 2, 2026 02:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੰਗਾਪੁਰ ਦੇ PM ਨੇ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਲਈ ਸਿੱਖ ਕੌਮ ਦੀ ਕੀਤੀ ਪ੍ਰਸ਼ੰਸਾ

by propunjabtv
ਜੁਲਾਈ 4, 2021
in ਦੇਸ਼, ਪੰਜਾਬ, ਰਾਜਨੀਤੀ, ਵਿਦੇਸ਼
0

ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਨੇ ਆਪਣੇ ਟਵੀਟਰ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ | ਜਿੰਨਾਂ ‘ਚ ਸਿੱਖ ਭਾਈਚਾਰੇ ਦੀ ਸਲਾਘਾਂ ਕੀਤੀ ਗਈ ਹੈ ਉਹ ਲਿਖਦੇ ਹਨ ਕਿ ਸਥਾਨਕ ਸਿੱਖ ਭਾਈਚਾਰੇ ਦੀ ਕੋਵਿਡ-19 ਮਹਾਂਮਾਰੀ ਦੌਰਾਨ ਨਸਲ, ਧਰਮ ਅਤੇ ਪਿਛੋਕੜ ਦੀ ਪਰਵਾਹ ਕੀਤੇ ਬਿਨ੍ਹਾਂ ਲੋਕਾਂ ਦੀ ਮਦਦ ਲਈ ਵੱਖ-ਵੱਖ ਪ੍ਰੋਗਰਾਮ ਚਲਾਉਣ ਲਈ ਸ਼ਲਾਘਾ ਕੀਤੀ ਹੈ ।

ਦਰਅਸਲ, ਇਸ ਦੌਰਾਨ ਪ੍ਰਧਾਨ ਮੰਤਰੀ ਲੀ ਸਫੇਦ ਪੱਗ ਬੰਨ੍ਹ ਕੇ ਸਿਲਟ ਰੋਡ ਸਥਿਤ ਗੁਰਦੁਆਰੇ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਿਲ ਹੋਏ ਅਤੇ ਭਾਈਚਾਰੇ ਦੇ ਮੈਂਬਰਾਂ ਦਾ ‘ਸਤਿ ਸ੍ਰੀ ਅਕਾਲ’ ਕਹਿ ਕੇ ਧੰਨਵਾਦ ਕੀਤਾ।

ਇਸ ਗੁਰਦੁਆਰੇ ਦਾ ਨਵੀਨੀਕਰਨ ਮਹਾਂਮਾਰੀ ਦੌਰਾਨ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸਿਲਟ ਰੋਡ ਗੁਰਦੁਅਰਾ ਅਤੇ ਹੋਰ ਗੁਰਦੁਆਰਿਆਂ ਸਮੇਤ ਪੂਜਾ ਸਥਾਨ ਮਹਾਂਮਾਰੀ ਕਾਰਨ ਪ੍ਰਭਾਵਿਤ ਹੋਏ ਹਨ । ਉਨ੍ਹਾਂ ਅੱਗੇ ਕਿਹਾ ਕਿ ਇਹ ਸ਼ਰਧਾਲੂਆਂ ਲਈ ਮੁਸ਼ਕਿਲ ਸਮਾਂ ਹੈ।’

ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰਦੁਆਰੇ ਸਮੇਤ ਹੋਰ ਧਾਰਮਿਕ ਸਥਾਨਾਂ ਨੇ ਕੋਵਿਡ-19 ਮਹਾਂਮਾਰੀ ਪ੍ਰਬੰਧਨ ਦੇ ਕਈ ਉਪਾਅ ਕੀਤੇ, ਜਿਨ੍ਹਾਂ ਵਿੱਚ ਕੀਰਤਨ ਦਾ ਸਿੱਧਾ ਪ੍ਰਸਾਰਣ ਸ਼ਾਮਿਲ ਹੈ ਤਾਂ ਜੋ ਸ਼ਰਧਾਲੂ ਘਰ ਬੈਠੇ ਹੀ ਇਸ ਸਮਾਗਮ ਦਾ ਹਿੱਸਾ ਬਣ ਸਕਣ ।

ਇਸ ਤੋਂ ਇਲਾਵਾ ਲੀ ਨੇ ਕਿਹਾ, ‘ਮੈਂ ਇਸ ਤੋਂ ਜ਼ਿਆਦਾ ਇਸ ਗੱਲ ਤੋਂ ਉਤਸ਼ਾਹਿਤ ਹਾਂ ਕਿ ਗੁਰਦੁਆਰਾ ਅਤੇ ਸਿੱਖ ਭਾਈਚਾਰਾ ਇਸ ਮੁਸ਼ਕਿਲ ਸਮੇਂ ਵਿੱਚ ਮਦਦ ਨੂੰ ਅੱਗੇ ਆਇਆ । ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੇ ਇਸ ਮੁਸ਼ਕਿਲ ਸਮੇਂ ਵਿੱਚ ਨੇਕ ਕੰਮ ਕੀਤੇ, ਰਾਸ਼ਨ ਵੰਡਿਆ ਅਤੇ ਹੋਰ ਸਹਾਇਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ।

ਦੱਸ ਦੇਈਏ ਕਿ ਇਸ ਉਦਘਾਟਨ ਸਮਾਰੋਹ ਤੋਂ ਬਾਅਦ ਲੀ ਨੇ ਆਪਣੀ ਫੇਸਬੁੱਕ ਪੋਸਟ ਸਾਂਝੀ ਕਰਦਿਆਂ ਲਿਖਿਆ, ‘ਸਾਡੇ ਗੁਰਦੁਆਰੇ ਅਤੇ ਸਿੱਖ ਭਾਈਚਾਰੇ ਨੇ ਉਨ੍ਹਾਂ ਲੋਕਾਂ ਦੀ ਮਦਦ ਕੀਤੀ, ਜਿਨ੍ਹਾਂ ਨੂੰ ਮੁਸ਼ਕਿਲ ਸਮੇਂ ਵਿੱਚ ਇਸ ਦੀ ਜ਼ਰੂਰਤ ਸੀ, ਉਹ ਵੀ ਬਿਨ੍ਹਾਂ ਕਿਸੇ ਨਸਲ, ਧਰਮ ਅਤੇ ਪਿਛੋਕੜ ਨੂੰ ਦੇਖੇ ।

ਇਨ੍ਹਾਂ ਪਹਿਲਕਦਮੀਆਂ ਨੇ ਵਿਆਪਕ ਭਾਈਚਾਰੇ ਲਈ ਚੰਗੀ ਮਿਸਾਲ ਕਾਇਮ ਕੀਤੀ, ਕਿਉਂਕਿ ਅਸੀਂ ਵਾਇਰਸ ਨਾਲ ਰਹਿਣ ਦੀ ਨਵੀਂ ਆਮ ਸਥਿਤੀ ਵੱਲ ਵੱਧ ਰਹੇ ਹਾਂ। ਸਿਲਟ ਰੋਡ ਗੁਰਦੁਆਰਾ ਨਾ ਸਿਰਫ਼ ਇਕ ਪਵਿੱਤਰ ਅਸਥਾਨ ਹੈ, ਬਲਕਿ ਸਿੰਗਾਪੁਰ ਦੀ ਬਹੁ-ਧਾਰਮਿਕ ਅਤੇ ਬਹੁ-ਨਸਲੀ ਝਲਕ ਦਾ ਇੱਕ ਚਮਕਦਾ ਪ੍ਰਤੀਕ ਹੈ। ’’

Tags: coronaPraisePrime MinistersikhSingapore
Share202Tweet126Share50

Related Posts

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026
Load More

Recent News

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.