ਸ਼ਨੀਵਾਰ, ਜੁਲਾਈ 11, 2026 02:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੰਗਰੇਜ਼ੀ ‘ਚ ਦਿੱਤੇ ਗਏ ਫ਼ੈਸਲੇ ਆਮ ਲੋਕ ਸਮਝ ਨਹੀਂ ਸਕਦੇ, ਅਦਾਲਤਾਂ ਸਥਾਨਕ ਭਾਸ਼ਾਵਾਂ ‘ਤੇ ਦੇਣ ਜ਼ੋਰ : PM ਮੋਦੀ

by propunjabtv
ਅਪ੍ਰੈਲ 30, 2022
in ਦੇਸ਼
0

ਪੀਐੱਮ ਮੋਦੀ ਨੇ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਚੀਫ਼ ਜਸਟਿਸ ਦੀ ਜੁਆਇੰਟ ਕਾਨਫਰੰਸ ਨੂੰ ਸੰਬੋਧਿਤ ਕੀਤਾ।ਇਸ ‘ਚ ਸੁਪਰੀਮ ਕੋਰਟ ਦੇ ਚੀਫ਼ ਜਸਟਿਸ, ਕੇਂਦਰੀ ਕਾਨੂੰਨ ਮੰਤਰੀ ਅਤੇ ਸਾਰੇ 25 ਹਾਈ ਕੋਰਟ ਦੇ ਚੀਫ਼ ਜਸਟਿਸ ਵੀ ਮੌਜੂਦ ਸਨ।ਪ੍ਰੋਗਰਾਮ ਦਾ ਆਯੋਜਨ ਨਵੀਂ ਦਿੱਲੀ ਦੇ ਵਿਗਿਆਨ ਭਵਨ ‘ਚ ਹੋਇਆ।ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 2016 ‘ਚ ਹੋਇਆ ਸੀ।

ਇਸ ਦੌਰਾਨ ਪੀਐੱਮ ਨੇ ਕਿਹਾ- ਸਾਨੂੰ ਕੋਰਟ ‘ਚ ਸਥਾਨਕ ਭਾਸ਼ਾਵਾਂ ਨੂੰ ਵਧਾਵਾ ਦੇਣ ਦੀ ਲੋੜ ਹੈ।ਇਸ ਨਾਲ ਦੇਸ਼ ਦੇ ਆਮ ਨਾਗਰਿਕਾਂ ਦਾ ਨਿਆਂ ਪ੍ਰਣਾਲੀ ‘ਚ ਭਰੋਸਾ ਵਧੇਗਾ, ਉਹ ਉਸ ਨਾਲ ਜੁੜਿਆ ਹੋਇਆ ਮਹਿਸੂਸ ਕਰਨਗੇ।ਦੇਸ਼ ‘ਚ 3.5 ਲੱਖ ਕੈਦੀ ਅੰਡਰ ਟ੍ਰਾਇਲ ਹਨ, ਇਨ੍ਹਾਂ ਦੇ ਮਸਲਿਆਂ ਨੂੰ ਨਜਿੱਠਣ ‘ਤੇ ਜੋਰ ਦਿੱਤਾ ਜਾਵੇ।ਮੈਂ ਸਾਰੇ ਮੁੱਖ ਮੰਤਰੀਆਂ ਅਤੇ ਹਾਈਕੋਰਟ ਦੇ ਜੱਜਾਂ ਨਾਲ ਇਹ ‘ਤੇ ਧਿਆਨ ਦੇਣ ਦੀ ਅਪੀਲ ਕਰਦਾ ਹਾਂ।

ਇਸ ਤੋਂ ਪਹਿਲਾਂ, ਸੀਜੇਆਈ ਐਨਵੀ ਰਮਨਾ ਨੇ ਕਿਹਾ – ਨਿਆਂ ਦਾ ਮੰਦਰ ਹੋਣ ਦੇ ਨਾਤੇ, ਅਦਾਲਤ ਨੂੰ ਲੋਕਾਂ ਦਾ ਸੁਆਗਤ ਕਰਨਾ ਚਾਹੀਦਾ ਹੈ, ਅਦਾਲਤ ਨੂੰ ਲੋੜੀਂਦੀ ਸ਼ਾਨ ਅਤੇ ਆਭਾ ਹੋਣੀ ਚਾਹੀਦੀ ਹੈ। ਲੋਕ ਹਿੱਤ ਪਟੀਸ਼ਨਾਂ ਨੂੰ ਹੁਣ ਨਿੱਜੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ। ਅਫਸਰਾਂ ਨੂੰ ਡਰਾਉਣ ਦਾ ਜ਼ਰੀਆ ਬਣ ਗਿਆ ਹੈ। ਜਨਹਿੱਤ ਪਟੀਸ਼ਨ ਸਿਆਸੀ ਅਤੇ ਕਾਰਪੋਰੇਟ ਵਿਰੋਧੀਆਂ ਦੇ ਖਿਲਾਫ ਇੱਕ ਸਾਧਨ ਬਣ ਗਈ ਹੈ।

Tags: pm modi
Share203Tweet127Share51

Related Posts

ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਕੀਤੀ ਹੱਤਿਆ

ਜੁਲਾਈ 11, 2026

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

ਮਮਤਾ ਬੈਨਰਜੀ ਨੂੰ 440 ਕਰੋੜ ਰੁਪਏ ਦਾ ਹੋਇਆ ਨੁਕਸਾਨ, ਟੀਐਮਸੀ ਦੇ ਬੈਂਕ ਖਾਤੇ ਫ੍ਰੀਜ਼

ਜੁਲਾਈ 9, 2026

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026
Load More

Recent News

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026

ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਕੀਤੀ ਹੱਤਿਆ

ਜੁਲਾਈ 11, 2026

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.