ਸੋਮਵਾਰ, ਜੂਨ 8, 2026 12:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਮੋਦੀ ਅੱਜ ਰਾਤ ਕੈਨੇਡਾ ਦੇ ਮਰਖਮ ’ਚ ਇਕ ਪ੍ਰੋਗਰਾਮ ਨੂੰ ਕਰਨਗੇ ਸੰਬੋਧਿਤ

by propunjabtv
ਮਈ 1, 2022
in ਦੇਸ਼, ਪੰਜਾਬ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿਨ ਐਤਵਾਰ ਰਾਤ ਕਰੀਬ 9 ਵਜੇ ਕੈਨੇਡਾ ਦੇ ਮਰਖਮ ’ਚ ਇਕ ਪ੍ਰੋਗਰਾਮ ਨੂੰ ਸੰਬੋਧਿਤ ਕਰਨਗੇ। ਜਿੱਥੇ ਸਨਾਤਨ ਮੰਦਰ ਸੰਸਕ੍ਰਿਤਕ ਕੇਂਦਰ ’ਚ ਸਰਦਾਰ ਵੱਲਭ ਭਾਈ ਪਟੇਲ ਦੇ ਬੁੱਤ ਦਾ ਉਦਘਾਟਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਭਾਰਤ ਨਾਲ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਵਲੋਂ ਇਕ ‘ਮਹਾਨ ਪਹਿਲ’ ਦੇ ਰੂਪ ’ਚ ਬੁੱਤ ਦਾ ਉਦਘਾਟਨ ਕੀਤੇ ਜਾਣ ਸਬੰਧੀ ਕਦਮ ਦਾ ਸਵਾਗਤ ਕੀਤਾ।

ਇਸ ਦੀ ਜਾਣਕਾਰੀ ਉਨ੍ਹਾਂ ਟਵੀਟ ਕਰ ਕੇ ਵੀ ਦਿੱਤੀ । ਉਨ੍ਹਾ ਕਿਹਾ ਕਿ ‘‘ਅੱਜ ਰਾਤ ਲੱਗਭਗ 9 ਵਜੇ, ਮੈਂ ਕੈਨੇਡਾ ਦੇ ਮਰਖਮ ’ਚ ਇਕ ਪ੍ਰੋਗਰਾਮ ’ਚ ਆਪਣੀ ਗੱਲ ਸਾਂਝੀ ਕਰਾਂਗਾ, ਜਿੱਥੇ ਸਨਾਤਨ ਮੰਦਰ ਸੰਸਕ੍ਰਿਤਕ ਕੇਂਦਰ ਵਿਚ ਸਰਦਾਰ ਪਟੇਲ ਦੇ ਬੁੱਤ ਦਾ ਉਦਘਾਟਨ ਕੀਤਾ ਜਾਵੇਗਾ। ਭਾਰਤ ਨਾਲ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਸਾਡੇ ਪ੍ਰਵਾਸੀ ਭਾਰਤੀਆਂ ਦੀ ਇਹ ਇਕ ਮਹਾਨ ਪਹਿਲ ਹੈ।’’

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਜਰਮਨੀ, ਡੈਨਮਾਰਕ ਅਤੇ ਫਰਾਂਸ ਦੀ ਯਾਤਰਾ ’ਤੇ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਕਿ ਉਨ੍ਹਾਂ ਦੀ ਇਸ ਯਾਤਰਾ ਦਾ ਮਕਸਦ ਯੂਰਪੀ ਦੇਸ਼ਾਂ ਨਾਲ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼ਾਂਤੀ ਅਤੇ ਖੁਸ਼ਹਾਲੀ ਲਈ ਭਾਰਤ, ਯੂਰਪੀ ਸਾਂਝੇਦਾਰ ਪ੍ਰਮੁੱਖ ਸਾਥੀ ਹੈ। ਇਸ ਸਾਲ ਪ੍ਰਧਾਨ ਮੰਤਰੀ ਮੋਦੀ ਦੀ ਇਹ ਪਹਿਲੀ ਯਾਤਰਾ ਹੈ। ਉਹ ਜਰਮਨ ਚਾਂਸਲਰ ਓਲਾਫ ਸ਼ਾਲਜ ਦੇ ਸੱਦੇ ’ਤੇ 2 ਮਈ ਨੂੰ ਬਰਲਿਨ ਪਹੁੰਚਣਗੇ। ਇਸ ਤੋਂ ਬਾਅਦ ਉਹ ਡੈਨਮਾਰਕ ਦੇ ਆਪਣੇ ਹਮ-ਰੁਤਬਾ ਮੇਟੇ ਫਰੈਡਰਿਕਸੇਨ ਦੇ ਸੱਦੇ ’ਤੇ 3-4 ਮਈ ਨੂੰ ਕੋਪੇਨਹੇਗਨ ਦੀ ਯਾਤਰਾ ਕਰਨਗੇ।

Tags: Canada tonightMarkhampm modi
Share198Tweet124Share50

Related Posts

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026

ਪੰਜਾਬ ਸਰਕਾਰ ਵੱਲੋਂ 6 IAS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਜੂਨ 7, 2026

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026
Load More

Recent News

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026

ਪੰਜਾਬ ਸਰਕਾਰ ਵੱਲੋਂ 6 IAS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਜੂਨ 7, 2026

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.