ਸੋਮਵਾਰ, ਜੁਲਾਈ 13, 2026 06:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮਾਂ ਦੇ ਜਨਮਦਿਨ ‘ਤੇ ਉਨ੍ਹਾਂ ਨੂੰ ਮਿਲਣ ਪਹੁੰਚੇ PM ਮੋਦੀ, ਮਾਂ ਦੇ ਪੈਰ ਧੋ ਕੇ ਲਿਆ ਆਸ਼ੀਰਵਾਦ

by propunjabtv
ਜੂਨ 18, 2022
in Featured News, ਦੇਸ਼
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਮਾਂ ਹੀਰਾਬੇਨ ਦੇ ਜਨਮ ਦਿਨ ‘ਤੇ ਅਹਿਮਦਾਬਾਦ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨੇ ਆਪਣੀ ਮਾਂ ਦੇ ਪੈਰ ਧੋਤੇ, ਫਿਰ ਉਹ ਪਾਣੀ ਉਨ੍ਹਾਂ ਦੀਆਂ ਅੱਖਾਂ ਵਿੱਚ ਲਗਾਇਆ। ਮੋਦੀ ਨੇ ਮਾਂ ਦੇ ਨਾਲ ਬੈਠ ਕੇ ਪੂਜਾ ਕੀਤੀ, ਸ਼ਾਲ ਪਾ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨੇ ਵੀ ਉਨ੍ਹਾਂ ਦੇ ਜਨਮ ਦਿਨ ‘ਤੇ ਮਿਲਣ ਆਏ ਬੇਟੇ ਦਾ ਮੂੰਹ ਮਿੱਠਾ ਕਰਵਾਇਆ।

ਜਦੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੱਲ ਹੁੰਦੀ ਹੈ ਤਾਂ ਉਨ੍ਹਾਂ ਦੀ ਫਿਟਨੈੱਸ ਦੀ ਵੀ ਚਰਚਾ ਹੁੰਦੀ ਹੈ। ਗੁਜਰਾਤ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਤੋਂ ਹੀ ਉਨ੍ਹਾਂ ਦੀ ਫਿਟਨੈੱਸ ਦੀ ਚਰਚਾ ਦੇਸ਼ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਹੋਈ ਹੈ। ਦਰਅਸਲ ਫਿਟਨੈੱਸ ਮੋਦੀ ਪਰਿਵਾਰ ਦੀ ਪਰੰਪਰਾ ਰਹੀ ਹੈ। ਅੱਜ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬਾ ਦਾ ਜਨਮ ਦਿਨ ਹੈ। ਅੱਜ ਉਹ ਆਪਣੇ ਜੀਵਨ ਦੇ 100ਵੇਂ ਸਾਲ ਵਿੱਚ ਪ੍ਰਵੇਸ਼ ਕਰ ਚੁੱਕੇ ਹਨ।

ਲਗਾਤਾਰ ਮਿਹਨਤ ਕਰਨ ਅਤੇ ਸਾਦਾ ਜੀਵਨ ਬਤੀਤ ਕਰਨ ਕਾਰਨ ਉਨ੍ਹਾਂ ਦੀ ਸਿਹਤ ਅੱਜ  ਬੱਚਿਆਂ ਨਾਲੋਂ ਵੀ ਬਿਹਤਰ ਹੈ। ਸਵੇਰ ਤੋਂ ਲੈ ਕੇ ਰਾਤ ਤੱਕ ਉਹ ਆਪਣਾ ਸਾਰਾ ਕੰਮ ਆਪ ਹੀ ਕਰਦੀ ਹੈ। ਉਸ ਨੇ ਹਮੇਸ਼ਾ ਸਾਦਾ ਜੀਵਨ ਬਤੀਤ ਕੀਤਾ ਹੈ।

Tags: india prime ministerpm modi
Share204Tweet127Share51

Related Posts

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026
Load More

Recent News

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.