ਮੰਗਲਵਾਰ, ਜੁਲਾਈ 22, 2025 01:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ਼੍ਰੀਲੰਕਾ ਦੇ PM ਵਿਕ੍ਰਮਸਿੰਘੇ ਨੇ ਦਿੱਤਾ ਅਸਤੀਫਾ, ਕਿਹਾ-ਨਾਗਰਿਕਾਂ ਦੀ ਸੁਰੱਖਿਆ ਲਈ ਲਿਆ ਫੈਸਲਾ

by propunjabtv
ਜੁਲਾਈ 9, 2022
in Featured, Featured News, ਵਿਦੇਸ਼
0

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਸਿੰਘੇ ਨੇ ਅਸਤੀਫਾ ਦੇ ਦਿੱਤਾ ਹੈ। ਵਿਕ੍ਰਮਸਿੰਘੇ ਨੇ ਅਸਤੀਫਾ ਦਿੰਦੇ ਹੋਏ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਟਵੀਟ ਕਰ ਵੀ ਦਿੱਤੀ ਗਈ ਹੈ।

To ensure the continuation of the Government including the safety of all citizens I accept the best recommendation of the Party Leaders today, to make way for an All-Party Government.

To facilitate this I will resign as Prime Minister.

— Ranil Wickremesinghe (@RW_UNP) July 9, 2022

ਉਨ੍ਹਾਂ ਨੇ ਪਾਰਟੀ ਨੇਤਾਵਾਂ ਨੂੰ ਕਿਹਾ ਕਿ ਉਹ ਇਸ ਤੱਥ ਨੂੰ ਧਿਆਨ ‘ਚ ਰੱਖਦੇ ਹੋਏ ਅਹੁਦਾ ਛੱਡਣ ਦਾ ਫੈਸਲਾ ਲੈ ਰਹੇ ਹਨ ਕਿ ਇਸ ਹਫਤੇ ਤੋਂ ਦੇਸ਼ ਵਿਆਪੀ ਈਂਧਨ ਵੰਡ ਦੁਬਾਰਾ ਸ਼ੁਰੂ ਕੀਤਾ ਜਾਣਾ ਹੈ। ਵਿਸ਼ਵ ਖਾਧ ਪ੍ਰੋਗਰਾਮ ਦੇ ਨਿਰਦੇਸ਼ਕ ਇਸ ਹਫਤੇ ਦੇਸ਼ ਦਾ ਦੌਰਾ ਕਰਨ ਵਾਲੇ ਹਨ ਅਤੇ ਆਈ.ਐੱਮ.ਐੱਫ. ਲਈ ਲੋਨ ਨਿਰੰਤਰਤਾ ਰਿਪੋਰਟ ਨੂੰ ਜਲਦ ਹੀ ਅੰਤਿਮ ਰੂਪ ਦਿੱਤਾ ਜਾਣਾ ਹੈ।

Tags: pmresignsSri LankanWickremesinghe
Share202Tweet126Share50

Related Posts

Runway ‘ਤੇ ਫਿਸਲਿਆ Air India ਦਾ ਜਹਾਜ਼, ਦੇਖੋ ਕਿੰਝ ਕਰਮਚਾਰੀਆ ਨੇ ਟਾਲਿਆ ਵੱਡਾ ਹਾਦਸਾ

ਜੁਲਾਈ 21, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

Weather Update: ਪੰਜਾਬ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਜਾਰੀ ਕੀਤੀ ਚਿਤਾਵਨੀ

ਜੁਲਾਈ 21, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ਸਕੂਲ ‘ਤੇ ਡਿੱਗਿਆ ਜਹਾਜ ਵਾਪਰਿਆ ਭਿਆਨਕ ਹਾਦਸਾ, ਹਾਦਸੇ ਦੌਰਾਨ ਬੱਚੇ ਵੀ ਸਕੂਲ ‘ਚ ਸੀ ਮੌਜੂਦ

ਜੁਲਾਈ 21, 2025
Load More

Recent News

Runway ‘ਤੇ ਫਿਸਲਿਆ Air India ਦਾ ਜਹਾਜ਼, ਦੇਖੋ ਕਿੰਝ ਕਰਮਚਾਰੀਆ ਨੇ ਟਾਲਿਆ ਵੱਡਾ ਹਾਦਸਾ

ਜੁਲਾਈ 21, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

Weather Update: ਪੰਜਾਬ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਜਾਰੀ ਕੀਤੀ ਚਿਤਾਵਨੀ

ਜੁਲਾਈ 21, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.