ਵੀਰਵਾਰ, ਜੁਲਾਈ 31, 2025 02:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਮੋਦੀ ਨੇ ਵੈਸ਼ਨੋ ਦੇਵੀ ਭਵਨ ‘ਚ ਮਚੀ ਭਗਦੜ ‘ਤੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਮੁਆਵਜ਼ੇ ਦਾ ਐਲਾਨ

by propunjabtv
ਜਨਵਰੀ 1, 2022
in ਦੇਸ਼
0

ਜੰਮੂ, ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਮੰਦਰ ਵਿੱਚ ਮਚੀ ਭਗਦੜ ਵਿੱਚ 12 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦਾ ਨਰਾਇਣਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੇਣ ਦਾ ਐਲਾਨ ਕੀਤਾ।

ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ”ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ‘ਚ ਲੋਕਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਜੀ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

Tags: pm moditwwet
Share200Tweet125Share50

Related Posts

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਅੰਮ੍ਰਿਤਸਰ ਏਅਰਪੋਰਟ ਤੋਂ ਬਾਅਦ ਹੁਣ ਇਸ ਵੱਡੇ ਅੰਤਰਰਾਸ਼ਟਰੀ ਏਅਰ ਪੋਰਟ ਨੂੰ ਮਿਲੀ ਧਮਕੀ

ਜੁਲਾਈ 26, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਸਕੂਲ ‘ਚ ਵਿਦਿਆਰਥੀ ਕਰ ਰਹੇ ਸੀ ਪੜਾਈ, ਅਚਾਨਕ ਢਹਿ ਢੇਰੀ ਹੋਈ ਇਮਾਰਤ

ਜੁਲਾਈ 25, 2025
Load More

Recent News

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025

ਭਾਰਤ ਦੀ ਪਹਿਲੀ Adobe Express Lounge Laboratory ਦਾ ਚੰਡੀਗੜ੍ਹ ਯੂਨੀਵਰਸਿਟੀ ’ਚ ਹੋਇਆ ਉਦਘਾਟਨ

ਜੁਲਾਈ 30, 2025

ਕੀ ਮਾਨਸੂਨ ‘ਚ ਸਹੀ ਤਾਪਮਾਨ ਤੇ ਚੱਲ ਰਿਹਾ ਹੈ ਤੁਹਾਡਾ ਫਰਿੱਜ! ਜਾਣੋ ਕਿੰਨਾ ਹੋਣਾ ਚਾਹੀਦਾ ਠੰਡਾ

ਜੁਲਾਈ 30, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.