ਵੀਰਵਾਰ, ਅਕਤੂਬਰ 8, 2026 12:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਮਮਤਾ ਬੈਨਰਜੀ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

by propunjabtv
ਜੁਲਾਈ 28, 2021
in ਦੇਸ਼, ਪੰਜਾਬ, ਰਾਜਨੀਤੀ
0

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 5 ਦਿਨਾਂ ਦੇ ਦਿੱਲੀ ਦੌਰੇ ਲਈ ਆਈ ਹੋਈ ਹੈ ਜਿਸ ਵੱਲੋਂ ਬੀਤੇ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤਾ ਕੀਤੀ ਗਈ ਅਤੇ ਅੱਜ ਮਮਤਾ ਨੇ ਨੇ  ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਮਮਤਾ ਨੇ ਇਹ ਮੁਲਾਕਾਤ ਅਜਿਹੇ ਸਮੇਂ ਕੀਤੀ ਹੈ ,ਜਦੋਂ ਵਿਰੋਧੀ ਧਿਰਾਂ ਦੀ ਏਕਤਾ ਬਾਰੇ ਨਿਰੰਤਰ ਚਰਚਾ ਹੋ ਰਹੀ ਹੈ। ਜਦਕਿ ਪੇਗਾਸਸ, ਖੇਤੀਬਾੜੀ ਕਾਨੂੰਨ ਅਤੇ ਮਹਿੰਗਾਈ ਦੇ ਮੁੱਦੇ ‘ਤੇ ਸੰਸਦ ਠੱਪ ਹੈ।

Congress President Smt. Sonia Gandhi meets with West Bengal Chief Minister, Mamata Banerjee. pic.twitter.com/8aUYctYjMu

— Congress (@INCIndia) July 28, 2021

ਸੋਨੀਆ ਗਾਂਧੀ ਨਾਲ ਅੱਜ ਮੁਲਾਕਾਤ ਤੋਂ ਪਹਿਲਾਂ ਮਮਤਾ ਨੇ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਵਿਰੋਧੀ ਪਾਰਟੀਆਂ ਦੀ ਏਕਤਾ ਚਾਹੁੰਦੀ ਹੈ। ਕਾਂਗਰਸ ਨੂੰ ਖੇਤਰੀ ਪਾਰਟੀਆਂ ਵਿੱਚ ਵਿਸ਼ਵਾਸ ਹੈ। ਮਮਤਾ ਨੇ ਅੱਗੇ ਕਿਹਾ ਕਿ ਜੇ ਸਾਰੀਆਂ ਖੇਤਰੀ ਪਾਰਟੀਆਂ ਇਕੱਠੀਆਂ ਹੁੰਦੀਆਂ ਹਨ ਤਾਂ ਇੱਕ ਪਾਰਟੀ ‘ਤੇ ਭਾਰੀ ਪੈਣਗੀਆਂ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਏਕਤਾ ਅਤੇ ਚਿਹਰੇ ਬਾਰੇ ਉਨ੍ਹਾਂ ਕਿਹਾ ਕਿ ਮੈਂ ਕੋਈ ਰਾਜਨੀਤਿਕ ਜੋਤਸ਼ੀ ਨਹੀਂ ਹਾਂ, ਇਹ ਸਥਿਤੀ ‘ਤੇ ਨਿਰਭਰ ਕਰਦਾ ਹੈ। ਜੇ ਕੋਈ ਹੋਰ ਅਗਵਾਈ ਕਰਦਾ ਹੈ, ਤਾਂ ਇਸ ਨਾਲ ਕੋਈ ਸਮੱਸਿਆ ਨਹੀਂ ਹੈ।

Tags: Mamata Banerjeemeetingpm modisonia gandhi
Share201Tweet126Share50

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.