ਸ਼ੁੱਕਰਵਾਰ, ਅਕਤੂਬਰ 2, 2026 06:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ, PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਸ਼ੁੱਭਕਾਮਨਾਵਾਂ

by propunjabtv
ਅਗਸਤ 22, 2021
in ਦੇਸ਼, ਪੰਜਾਬ
0

ਦੇਸ਼ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਪ ਰਾਸ਼ਟਰਪਤੀ ਨੇ ਕਿਹਾ, “ਤੁਹਾਨੂੰ ਬਹੁਤ ਬਹੁਤ ਮੁਬਾਰਕਬਾਦ ਰੱਖੜੀ ਬੰਧਨ ਦੀ! ਰਕਸ਼ਬੰਧਨ ਭੈਣਾਂ -ਭਰਾਵਾਂ ਦੇ ਵਿੱਚ ਅਥਾਹ ਪਿਆਰ ਅਤੇ ਸਤਿਕਾਰ ਦੇ ਬੰਧਨ ਦਾ ਤਿਉਹਾਰ ਹੈ। ਇਸ ਸ਼ੁਭ ਮੌਕੇ ‘ਤੇ, ਆਓ ਅਸੀਂ ਔਰਤਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀ ਰੱਖਿਆ ਕਰਨ, ਸਮਾਜ ਵਿੱਚ ਉਨ੍ਹਾਂ ਲਈ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਦਾ ਪ੍ਰਣ ਕਰੀਏ।

सभी देशवासियों को रक्षाबंधन के पावन पर्व पर ढेरों शुभकामनाएं।

— Narendra Modi (@narendramodi) August 22, 2021

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖੜੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਰੱਖੜੀ ਦੇ ਪਵਿੱਤਰ ਮੌਕੇ ਤੇ ਬਹੁਤ ਸਾਰੀਆਂ ਸ਼ੁਭਕਾਮਨਾਵਾਂ। ਪੀਐਮ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪਾਰਟੀ ਅਤੇ ਵਿਰੋਧੀ ਧਿਰ ਦੇ ਕਈ ਨੇਤਾਵਾਂ ਨੇ ਵੀ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਹਨ।

ਰੱਖੜੀ ਦੇ ਇਸ ਮੌਕੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ, ” ਸਾਰੇ ਦੇਸ਼ ਵਾਸੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ‘ਤੇ ਦਿਲੋਂ ਸ਼ੁਭਕਾਮਨਾਵਾਂ।’ ‘ਦੇਸ਼ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।

Tags: On the occasionpm modiRakhri festivalwishes countrymen
Share208Tweet130Share52

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.