ਸੋਮਵਾਰ, ਜੁਲਾਈ 6, 2026 05:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਮੋਦੀ ਵੱਲੋਂ ਨੌਜਵਾਨਾਂ ਲਈ ਅਹਿਮ ਫੈਸਲਾ, ਕਰੈਸ਼ ਕੋਰਸ ਦੀ ਕੀਤੀ ਸ਼ੁਰੂਆਤ

by propunjabtv
ਜੂਨ 18, 2021
in ਦੇਸ਼
0

ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਨੌਜਵਾਨਾ ਲਈ ਅਹਿਮ ਫੈਸਲਾ ਲਿਆ ਗਿਆ ਹੈ | ਨਰਿੰਦਰ ਮੋਦੀ  ਦੇ ਵੱਲੋਂ ਇਸ ਲੜਾਈ ਦੇ ਵਿੱਚ ਕਰੈਸ਼ ਕੋਰਸ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਕੋਰਸ ਤਹਿਤ ਇਕ ਲੱਖ ਨੌਜਵਾਨਾਂ ਨੂੰ ਫਰੰਟਲਾਈਨ ਵਰਕਰਾਂ ਵਜੋਂ ਤਿਆਰ ਕਰਨ ਦਾ ਟੀਚਾ ਮਿਥਿਆ ਗਿਆ ਹੈ। ਪੀਐਮ ਮੋਦੀ ਨੇ ਕਿਹਾ ਹੈ ਕਿ ਇਹ ਕੋਰਸ ਚੋਟੀ ਦੇ ਮਾਹਰਾਂ ਨੇ ਮਿਲ ਕੇ ਤਿਆਰ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕੋਰੋਨਾ ਵਾਇਰਸ ਸੰਬੰਧੀ ਵੀ ਚੇਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਕੋਰੋਨਾ ਦੇ ਮਾਮਲੇ ਬੇਸ਼ੱਕ ਘੱਟ ਹੋ ਰਹੇ ਹਨ ਪਰ ਫਿਰ ਵੀ ਇਹ ਮਹਾਮਾਰੀ ਦੀ ਮੁੜ ਤੋਂ ਤੇਜ਼ੀ ਨਾਲ ਸਪੀਡ ਫੜਨ ਦੀ  ਸੰਭਾਵਨਾ ਹੈ।

ਪੀਐਮ ਮੋਦੀ ਨੇ ਜਾਣਕਾਰੀ ਦਿੱਤੀ ਕਿ ਇਹ ਕਰੈਸ਼ ਕੋਰਸ ਸਿਰਫ ਦੋ ਤੋਂ ਤਿੰਨ ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ ਅਤੇ ਨੌਜਵਾਨ ਤੁਰੰਤ ਕੰਮ ਲਈ ਤਿਆਰ ਰਹਿਣ ਦੇ ਯੋਗ ਹੋ ਜਾਣਗੇ। ਪ੍ਰੋਗਰਾਮ ਦੀ ਸ਼ੁਰੂਆਤ ਦੇਸ਼ ਭਰ ਦੇ 26 ਰਾਜਾਂ ਵਿੱਚ ਸਥਿਤ 111 ਕੇਂਦਰਾਂ ਉਤੇ ਕੀਤੀ ਗਈ। ਉਨ੍ਹਾਂ ਕਿਹਾ ਕਿ ਹਰ ਸਾਵਧਾਨੀ ਦੇ ਨਾਲ, ਸਾਨੂੰ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਦੇਸ਼ ਦੀ ਤਿਆਰੀ ਨੂੰ ਹੋਰ ਵਧਾਉਣਾ ਹੋਵੇਗਾ। ਇਸ ਟੀਚੇ ਦੇ ਨਾਲ ਅੱਜ ਦੇਸ਼ ਵਿਚ ਲਗਭਗ 1 ਲੱਖ ਫਰੰਟ ਲਾਈਨ ਕੋਰੋਨਾ ਵਾਰੀਅਰਜ਼ ਨੂੰ ਤਿਆਰ ਕਰਨ ਦੀ ਇਕ ਮਹਾਨ ਮੁਹਿੰਮ ਸ਼ੁਰੂ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨੇ ਦੁਨੀਆ ਦੇ ਹਰ ਦੇਸ਼, ਹਰ ਸੰਸਥਾ, ਹਰ ਸਮਾਜ, ਹਰ ਪਰਿਵਾਰ, ਹਰ ਮਨੁੱਖ ਦੀ ਸੰਭਾਵਨਾ ਦੀ ਬਾਰ ਬਾਰ ਪਰਖ ਕੀਤੀ ਹੈ। ਇਸ ਦੇ ਨਾਲ ਹੀ ਮਹਾਂਮਾਰੀ ਨੇ ਸਾਇੰਸ, ਸਰਕਾਰ, ਸਮਾਜ, ਸੰਸਥਾ ਅਤੇ ਵਿਅਕਤੀਗਤ ਵਜੋਂ ਆਪਣੀਆਂ ਸਮਰਥਾਵਾਂ ਦਾ ਵਿਸਥਾਰ ਕਰਨ ਲਈ ਵੀ ਸਾਨੂੰ ਚੇਤਾਵਨੀ ਦਿੱਤੀ ਹੈ। ਵਾਇਰਸ ਦੇ ਅਕਸਰ ਬਦਲਦੇ ਰੂਪ ਬਾਰੇ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਵਿੱਚ ਅਸੀਂ ਵੇਖਿਆ ਹੈ ਕਿ ਇਹ ਵਾਇਰਸ ਦੇ ਅਕਸਰ ਬਦਲਦੇ ਰੂਪ ਨਾਲ ਕਿਸ ਕਿਸਮ ਦੀਆਂ ਚੁਣੌਤੀਆਂ ਸਾਡੇ ਸਾਹਮਣੇ ਲਿਆ ਸਕਦਾ ਹੈ।

Tags: crash coursefor youthimportant decisionnarender modipm modi
Share204Tweet127Share51

Related Posts

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026

ਸੋਨਮ ਰਘੂਵੰਸ਼ੀ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਹਿ ਇਹ ਵੱਡੀ ਗੱਲ

ਜੁਲਾਈ 3, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.