ਸਿਲੰਡਰ ਦੀਆਂ ਕੀਮਤਾਂ ਨੂੰ ਲੈ ਕੇ ਪ੍ਰਿਯੰਕਾ ਗਾਂਧੀ ਨੇ ਇੱਕ ਟਵੀ ਕਰਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।ਪ੍ਰਿਯੰਕਾ ਗਾਂਧੀ ਨੇ ਟਵੀਟ ‘ਚ ਲਿਖਿਆ ਹੈ,
प्रधानमंत्री जी,
आपके राज में दो ही तरह का "विकास" हो रहा है:
एक तरफ आपके खरबपति मित्रों की आय बढ़ती जा रही है।
दूसरी तरफ आमजनों के लिए आवश्यक वस्तुओं के दाम बढ़ते जा रहे हैं।
अगर यही "विकास" है तो इस "विकास" को अवकाश (छुट्टी) पर भेजने का वक्त आ गया है।#IndiaAgainstBJPLoot pic.twitter.com/Pra7PfAQb8
— Priyanka Gandhi Vadra (@priyankagandhi) September 1, 2021
ਪ੍ਰਧਾਨ ਮੰਤਰੀ ਜੀ ਤੁਹਾਡੇ ਰਾਜ ‘ਚ ਸਿਰਫ ਦੋ ਤਰ੍ਹਾਂ ਦਾ ਵਿਕਾਸ ਹੋ ਰਿਹਾ ਹੈ- ਇਕ ਪਾਸੇ ਤੁਹਾਡੇ ਅਰਬਪਤੀ ਦੋਸਤਾਂ ਦੀ ਆਮਦਨ ਵਧ ਰਹੀ ਹੈ।
ਦੂਜੇ ਪਾਸੇ ਆਮ ਲੋਕਾਂ ਲਈ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧ ਰਹੀਆਂ ਹਨ।ਜੇ ਇਹ ”ਵਿਕਾਸ” ਹੈ ਤਾਂ ਸਮਾਂ ਆ ਗਿਆ ਹੈ ਕਿ ਇਸ ”ਵਿਕਾਸ” ਨੂੰ ਛੁੱਟੀ ‘ਤੇ ਭੇਜਿਆ ਜਾਵੇ।