ਸੋਮਵਾਰ, ਸਤੰਬਰ 7, 2026 10:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਕੇਸ਼ ਟਿਕੈਤ ਨੇ ਅਮਰੀਕੀ ਰਾਸ਼ਟਰਪਤੀ ਨੂੰ ਕੀਤੀ ਅਪੀਲ,ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ PM ਮੋਦੀ ‘ਤੇ ਬਣਾਇਆ ਜਾਵੇ ਦਬਾਅ

by propunjabtv
ਸਤੰਬਰ 24, 2021
in ਦੇਸ਼, ਰਾਜਨੀਤੀ, ਵਿਦੇਸ਼
0

ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਡੇ ਦੇਸ਼ ਦੇ ਮੁੱਖ ਮੰਤਰੀ ਨੂੰ ਸਮਝਾਉਣ | ਉਨ੍ਹਾਂ ਟਵੀਟ ਦੇ ਵਿੱਚ ਲਿਖਿਆ ਕਿ ਅਸੀਂ ਮੋਦੀ ਸਰਕਾਰ ਦੁਆਰਾ ਲਿਆਂਦੇ ਗਏ 3 ਖੇਤੀ ਕਾਨੂਨਾਂ ਖਿਲਾਫ ਪਿਛਲੇ ਲੰਮੇ ਸਮੇਂ ਤੋਂ ਅੰਦੋਲਨ ਕਰ ਰਹੇ ਹਾਂ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ 11 ਮਹੀਨਿਆਂ ‘ਚ 700 ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਪਰ ਸਾਡੇ ਪ੍ਰਧਾਨ ਮੰਤਰੀ ਨੂੰ ਕੋਈ ਵੀ ਫਰਕ ਨਹੀਂ ਪਿਆ |ਟਿਕੈਤ ਨੇ ਕਿਹਾ ਕਿ ਜਦੋਂ ਵੀ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਤਾਂ ਕ੍ਰਿਪਾ ਕਰਕੇ  ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ PM ਮੋਦੀ ‘ਤੇ ਦਬਾਅ ਬਣਾਇਆ ਜਾਵੇ। ਇਹ ਸਾਡੀਆਂ ਜਿੰਦਗੀਆਂ ਦਾ ਸਵਾਲ ਹੈ।’

Tags: agriculture lawspm modirakesh tikaittweetUS President
Share205Tweet128Share51

Related Posts

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.