ਸ਼ਨੀਵਾਰ, ਅਗਸਤ 1, 2026 02:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਮੋਦੀ ਦੀ ਰਿਹਾਇਸ਼ ‘ਤੇ ਮੁਲਾਕਾਤ ਕਰਨ ਪਹੁੰਚੇ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ

by propunjabtv
ਜੂਨ 20, 2021
in ਦੇਸ਼, ਪੰਜਾਬ
0

PM ਮੋਦੀ  ਦੀ ਪ੍ਰਧਾਨਗੀ ਹੇਠ 24 ਜੂਨ ਨੂੰ  ਹੋਣ ਵਾਲੀ ਮੀਟਿੰਗ ਤੋਂ ਪਹਿਲਾ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨਾਲ ਪ੍ਰਧਾਨ ਮੰਤਰੀ ਵੱਲੋਂ ਮੀਟਿੰਗ ਕੀਤੀ ਗਈ | 24 ਜੂਨ ਨੂੰ ਜੰਮੂ-ਕਸ਼ਮੀਰ ਦੀਆਂ ਵੱਡੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨਾਲ ਇਕ ਉੱਚ ਪੱਧਰੀ ਬੈਠਕ  ਹੋਣੀ ਹੈ।

ਇਸ ਤੋਂ ਪਹਿਲਾਂ ਅੱਜ ਯਾਨੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ   ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪ੍ਰਧਾਨ ਮੰਤਰੀ ਰਿਹਾਇਸ਼ ਪਹੁੰਚੇ। ਇਸ ਬੈਠਕ ਵਿਚ ਜੰਮੂ ਕਸ਼ਮੀਰ ਦੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਦੀ ਸੰਭਾਵਨਾ ਹੈ।

ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਣ ਵਾਲੀ ਉੱਚ ਪੱਧਰੀ ਬੈਠਕ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ ਵਿਚ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਢਾਂਚੇ ਦਾ ਫ਼ੈਸਲਾ ਲਿਆ ਜਾਵੇਗਾ।

Tags: Amit ShaharrivedmeetingpmPrime Minister ModiRajnath Singhresidence
Share226Tweet141Share57

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.