ਵੀਰਵਾਰ, ਨਵੰਬਰ 19, 2026 02:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੰਜੇ ਨਿਸ਼ਾਦ ਨੇ ਯੂ.ਪੀ. ਕੈਬਿਨੇਟ ‘ਚ ਜਗ੍ਹਾ ਨਾ ਮਿਲਣ ‘ਤੇ ਕਿਹਾ, ਜੇ ਭਾਜਪਾ ਚਾਹਵਾਲੇ ਨੂੰ PM ਬਣਾ ਸਕਦੀ ਹੈ ਤਾਂ ਸਾਡਾ ਵੀ ਟਾਈਮ ਆਵੇਗਾ

by propunjabtv
ਸਤੰਬਰ 27, 2021
in ਦੇਸ਼
0

ਨਿਸ਼ਾਦ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਡਾ. ਸੰਜੇ ਨਿਸ਼ਾਦ ਨੇ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ ਇੱਕ ਚਾਹਵਾਲੇ ਨੂੰ ਪ੍ਰਧਾਨ ਮੰਤਰੀ ਬਣਾ ਸਕਦੇ ਹਨ ਤਾਂ ਉਨਾਂ੍ਹ ਨੂੰ ਵੀ ਇੱਕ ਚੰਗੀ ਥਾਂ ਮਿਲ ਹੀ ਸਕਦੀ ਹੈ।ਉਨ੍ਹਾਂ ਨੇ ਕਿਹਾ ਕਿ ਅਹੁਦੇ ਦੀ ਪ੍ਰਤਿਸ਼ਠਾ ਨਹੀਂ, ਇਹ ਨਿਸ਼ਾਦਾਂ ਦੇ ਭਲੇ ਅਤੇ ਕਾਨੂੰਨਾਂ ਦੇ ਲਈ ਜੰਗ ਹੈ।ਐਮਐਲਸੀ ਇੱਕ ਉਚ ਸਦਨ ਹੈ ਜਿਥੇ ਕਾਨੂੰਨ ਬਣਦੇ ਹਨ ਅਤੇ ਜੇਕਰ ਬੀਜੇਪੀ ਨੇ ਮੈਨੂੰ ਉਥੇ ਭੇਜਿਆ ਹੈ ਤਾਂ ਮੈਂ ਉਥੇ ਜਾ ਕੇ ਅਸੀਂ ਨਿਸ਼ਾਦਾਂ ਦੇ ਹਿਤ ‘ਚ ਕਾਨੂੰਨ ਬਣਾਂਵਾਗੇ।

ਸੰਗੀਤ ਬਲਵੰਤ ਪਹਿਲਾਂ ਤੋਂ ਹੈ, ਸਾਡੀ ਬੇਟੀ ਦੀ ਤਰ੍ਹਾਂ।ਹੁਣ ਦੋ ਦੋ ਐਡਜਸਟ ਹੋ ਗਏ ਹਨ।ਮੰਤਰੀ ਅਹੁਦਾ ਨਾ ਮਿਲਣ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਸਹੀ ਸਮਾਂ ਆਉਣ ਦਿਉ, ਸਮਾਂ ਸਿੱਧੀ ਹੈ।ਜੇ ਬੀਜੇਪੀ ਇੱਕ ਚਾਹਵਾਲੇ ਨੂੰ ਪੀਐਮ ਬਣਾ ਸਕਦੀ ਹੈ ਤਾਂ ਮੈਨੂੰ ਅੱਗੇ ਵਧਾਏਗੀ।ਵਰਕਰਾਂ ਨੂੰ ਮੰਤਰੀ ਬਣਾਉਣਗੇ,ਅਸੀਂ ਤਾਂ ਕਾਨੂੰਨ ਬਣਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ ਅਤੇ ਹੁਣ ਅਸੀਂ ਖੁਦ ਕਾਨੂੰਨ ਬਣਾਵਾਗੇ।

ਦੱਸ ਦੇਈਏ ਕਿ ਐਤਵਾਰ ਨੂੰ ਯੋਗੀ ਸਰਕਾਰ ਆਦਿੱਤਿਆਨਾਥ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ‘ਚ ਜਿਤਿਨ ਪ੍ਰਸਾਦ ਸਮੇਤ 7 ਨਵੇਂ ਮੰਤਰੀਆਂ ਨੂੰ ਕੈਬਿਨੇਟ ‘ਚ ਸ਼ਾਮਲ ਕੀਤਾ ਗਿਆ।ਜਿਤਿਨ ਤੋਂ ਇਲਾਵਾ ਛਤਰਪਾਲ ਸਿੰਘ, ਪਲਟੂ ਰਾਮ, ਸੰਗੀਤ ਬਲਵੰਤ, ਸੰਜੀਵ ਕੁਮਾਰ, ਦਿਨੇਸ਼ ਖਟੀਕ ਅਤੇ ਧਰਮਵੀਰ ਸਿੰਘ ਨੂੰ ਮੰਤਰੀ ਬਣਾਇਆ ਗਿਆ ਹੈ।ਜਿਤਿਨ ਨੂੰ ਕੈਬਨਿਟ ਮੰਤਰੀ ਅਤੇ ਬਾਕੀਆਂ ਨੂੰ ਸੂਬਾ ਮੰਤਰੀ ਦੇ ਤੌਰ ‘ਤੇ ਸਹੁੰ ਚੁਕਾਈ ਗਈ ਹੈ।

Tags: Chahwale PMSanjay Nishad "If BJP
Share200Tweet125Share50

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.