ਸੋਮਵਾਰ, ਜੂਨ 23, 2025 12:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ਵਿਧਾਇਕ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ-ਨੋਟਾਂ ਤੋਂ ਹਟਾਓ ਮਹਾਤਮਾ ਗਾਂਧੀ ਦੀ ਤਸਵੀਰ

by propunjabtv
ਅਕਤੂਬਰ 8, 2021
in ਦੇਸ਼, ਪੰਜਾਬ
0

ਕਾਂਗਰਸ ਦੇ ਇੱਕ ਵਿਧਾਇਕ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ 500 ਤੇ 2,000 ਰੁਪਏ ਦੇ ਨੋਟਾਂ ਤੋਂ ਮਹਾਤਮਾ ਗਾਂਧi ਦੀਆਂ ਤਸਵੀਰਾਂ ਹਟਾਉਣ ਦੀ ਮੰਗ ਕੀਤੀ ਹੈ।ਕਾਂਗਰਸ ਵਿਧਾਇਕ ਨੇ ਆਰੋਪ ਲਗਾਇਆ ਹੈ ਕਿ ਇਨ੍ਹਾਂ ਨੋਟਾਂ ਦਾ ਉਪਯੋਗ ਭ੍ਰਿਸ਼ਟਾਚਾਰ ‘ਚ ਹੋ ਰਿਹਾ ਹੈ।

ਰਾਜਸਥਾਨ ‘ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਵੱਲ ਧਿਆਨ ਆਕਰਸ਼ਿਤ ਕਰਦੇ ਹੋਏ ਸੂਬੇ ‘ਚ ਸੱਤਾਧਾਰੀ ਦਲ ਦੇ ਵਿਧਾਇਕ ਭਰਤ ਸਿੰਘ ਕੁੰਦਨਪੁਰ ਨੇ ਕਿਹਾ ਕਿ ਜਨਵਰੀ 2019 ਤੋਂ ਲੈ ਕੇ 31 ਦਸੰਬਰ, 2020 ਤੱਕ ਭ੍ਰਿਸ਼ਟਾਚਾਰ ਦੇ 616 ਮਾਮਲੇ ਦਰਜ ਕੀਤੇ ਗਏ, ਇਸਦੇ ਅਨੁਸਾਰ ਰੋਜ਼ਾਨਾ ਔਸਤਨ ਦੋ ਮਾਮਲੇ ਦਰਜ ਕੀਤੇ ਗਏ।ਮਹਾਤਮਾ ਗਾਂਧੀ ਦੇ 152ਵੇਂ ਜਨਮਦਿਵਸ ‘ਤੇ ਦੋ ਅਕਤੂਬਰ ਨੂੰ ਪ੍ਰਧਾਨ ਮੋਦੀ ਨੂੰ ਲਿਖੇ ਪੱਤਰ ‘ਚ ਉਨ੍ਹਾਂ ਨੇ ਨੋਟਾਂ ‘ਤੇ ਛਪੀ ਮਹਾਤਮਾ ਗਾਂਧੀ ਦੀ ਤਸਵੀਰ ਨੂੰ ਹਟਾਉਣ ਦੀ ਬੇਨਤੀ ਕੀਤੀ ਹੈ।

Tags: Congress MLAletter pm modiMahatma Gandhi
Share200Tweet125Share50

Related Posts

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025

ਇੱਕੋ ਪਰਿਵਾਰ ਦੇ 3 ਜੀਆਂ ਦੀ ਗੱਡੀ ਚੋਂ ਮਿਲੀ ਲਾਸ਼, ਵੱਡੇ ਕਾਰੋਬਾਰੀ ਨੇ ਆਪਣੇ ਪੁੱਤ, ਪਤਨੀ ਨੂੰ ਮਾਰ ਫਿਰ ਖੁਦ ਨਾਲ ਕੀਤਾ ਇੰਝ

ਜੂਨ 23, 2025

ਲੁਧਿਆਣਾ ਉੱਪ ਚੋਣਾਂ ਦੀ ਗਿਣਤੀ ਅੱਜ, ਕਿਸਦੇ ਹਿੱਸੇ ਆਵੇਗੀ ਜਿੱਤ

ਜੂਨ 23, 2025

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025
Load More

Recent News

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ਇਰਾਨ ਦਾ ਖੌਫ਼ਨਾਕ ਮੰਜ਼ਰ, ਹੁਣ ਤੱਕ ਕਈ ਮੌਤਾਂ

ਜੂਨ 23, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025

ਇੱਕੋ ਪਰਿਵਾਰ ਦੇ 3 ਜੀਆਂ ਦੀ ਗੱਡੀ ਚੋਂ ਮਿਲੀ ਲਾਸ਼, ਵੱਡੇ ਕਾਰੋਬਾਰੀ ਨੇ ਆਪਣੇ ਪੁੱਤ, ਪਤਨੀ ਨੂੰ ਮਾਰ ਫਿਰ ਖੁਦ ਨਾਲ ਕੀਤਾ ਇੰਝ

ਜੂਨ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.