ਮੰਗਲਵਾਰ, ਮਈ 12, 2026 09:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ

by propunjabtv
ਅਕਤੂਬਰ 14, 2021
in ਦੇਸ਼, ਪੰਜਾਬ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ।ਸਾਬਕਾ ਪੀਐਮ ਮਨਮੋਹਨ ਸਿੰਘ ਨੂੰ ਬੁਖਾਰ ਅਤੇ ਕਮਜ਼ੋਰੀ ਤੋਂ ਬਾਅਦ ਮੰਗਲਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ।

I pray for the good health and speedy recovery of Dr. Manmohan Singh Ji.

— Narendra Modi (@narendramodi) October 14, 2021

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ”ਮੈਂ ਡਾ. ਮਨਮੋਹਨ ਸਿੰਘ ਜੀ ਦੇ ਚੰਗੀ ਸਿਹਤ ਅਤੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।”ਜਾਣਕਾਰੀ ਮੁਤਾਬਕ ‘ਦੋ ਦਿਨ ਪਹਿਲਾਂ ਉਨ੍ਹਾਂ ਨੂੰ ਬੁਖਾਰ ਹੋਇਆ ਸੀ।ਬੁਖਾਰ ਉਤਰਨ ਤੋਂ ਬਾਅਦ ਉਹ ਕਮਜ਼ੋਰੀ ਮਹਿਸੂਸ ਕਰ ਰਹੇ ਸਨ।ਮੰਗਲਵਾਰ ਡਾਕਟਰਾਂ ਦੀ ਸਲਾਹ ‘ਤੇ ਉਨ੍ਹਾਂ ਨੂੰ ਏਮਜ਼ ‘ਚ ਭਰਤੀ ਕਰਾਇਆ ਗਿਆ ਹੈ।ਉਨ੍ਹਾਂ ਨੂੰ ਡਾਕਟਰਾਂ ਦੀ ਦੇਖਰੇਖ ‘ਚ ਰੱਖਿਆ ਗਿਆ ਹੈ ਅਤੇ ਚਿੰਤਾ ਦੀ ਕੋਈ ਗੱਲ ਨਹੀਂ ਹੈ।

Tags: ex pm manmohan singhpm moditweet
Share199Tweet124Share50

Related Posts

ਪੰਜਾਬ ਵਿਜੀਲੈਂਸ ਬਿਊਰੋ ਦਾ CBI ਦੀ ਕਾਰਵਾਈ ‘ਤੇ ਵੱਡਾ ਬਿਆਨ ਆਇਆ ਸਾਹਮਣੇ, ਕਿਹਾ . . . .

ਮਈ 12, 2026

ਭਾਜਪਾ ਨੂੰ ਵੱਡਾ ਝਟਕਾ : ਸੀਨੀਅਰ ਆਗੂ ਸਾਥੀਆਂ ਸਮੇਤ AAP ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ

ਮਈ 12, 2026

10ਵੀਂ ਜਮਾਤ ਵਿੱਚ Top ਕਰਨ ਵਾਲੇ ਵਿਦਿਆਥੀਆਂ ਦਾ ਮੁੱਖ ਮੰਤਰੀ ਵੱਲੋਂ ਸਨਮਾਨ

ਮਈ 12, 2026

ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਤੋਂ ਜਾਣਗੇ ਯੂਏਈ, ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦੇ 6 ਦਿਨਾਂ ਦੌਰੇ ‘ਤੇ

ਮਈ 12, 2026

ਹੁਣ ਵਪਾਰਕ ਜਾਂ ਚਾਰਟਰਡ ਉਡਾਣਾਂ ਰਾਹੀਂ ਯਾਤਰਾ ਨਹੀਂ ਕਰ ਸਕਣਗੇ ਮਹਾਰਾਸ਼ਟਰ ਦੇ ਮੰਤਰੀ; ਪ੍ਰਧਾਨ ਮੰਤਰੀ ਦੀ ਅਪੀਲ ਤੋਂ ਬਾਅਦ ਕਾਰਵਾਈ

ਮਈ 12, 2026

ਅਬੂ ਧਾਬੀ ਜਾ ਰਹੀ ਫਲਾਈਟ ਦੇ ਵਿੰਗ ‘ਚ ਅਚਾਨਕ ਲੱਗੀ ਅੱਗ, ਏਅਰਪੋਰਟ ‘ਤੇ ਹੜਕੰਪ

ਮਈ 12, 2026
Load More

Recent News

ਪੰਜਾਬ ਵਿਜੀਲੈਂਸ ਬਿਊਰੋ ਦਾ CBI ਦੀ ਕਾਰਵਾਈ ‘ਤੇ ਵੱਡਾ ਬਿਆਨ ਆਇਆ ਸਾਹਮਣੇ, ਕਿਹਾ . . . .

ਮਈ 12, 2026

ਭਾਜਪਾ ਨੂੰ ਵੱਡਾ ਝਟਕਾ : ਸੀਨੀਅਰ ਆਗੂ ਸਾਥੀਆਂ ਸਮੇਤ AAP ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ

ਮਈ 12, 2026

10ਵੀਂ ਜਮਾਤ ਵਿੱਚ Top ਕਰਨ ਵਾਲੇ ਵਿਦਿਆਥੀਆਂ ਦਾ ਮੁੱਖ ਮੰਤਰੀ ਵੱਲੋਂ ਸਨਮਾਨ

ਮਈ 12, 2026

ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਤੋਂ ਜਾਣਗੇ ਯੂਏਈ, ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦੇ 6 ਦਿਨਾਂ ਦੌਰੇ ‘ਤੇ

ਮਈ 12, 2026

ਹੁਣ ਵਪਾਰਕ ਜਾਂ ਚਾਰਟਰਡ ਉਡਾਣਾਂ ਰਾਹੀਂ ਯਾਤਰਾ ਨਹੀਂ ਕਰ ਸਕਣਗੇ ਮਹਾਰਾਸ਼ਟਰ ਦੇ ਮੰਤਰੀ; ਪ੍ਰਧਾਨ ਮੰਤਰੀ ਦੀ ਅਪੀਲ ਤੋਂ ਬਾਅਦ ਕਾਰਵਾਈ

ਮਈ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.