ਸ਼ਨੀਵਾਰ, ਅਕਤੂਬਰ 3, 2026 04:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਨਰਿੰਦਰ ਮੋਦੀ ਕਰ ਰਹੇ ਹਨ ਦੇਸ਼ ਨੂੰ ਸੰਬੋਧਿਤ, ਕੋਰੋਨਾ ਟੀਕਾਕਰਨ ‘ਤੇ ਕਰਨਗੇ ਚਰਚਾ

by propunjabtv
ਅਕਤੂਬਰ 22, 2021
in ਦੇਸ਼
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ   ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫਤਰ ਨੇ ਅੱਜ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਟਵੀਟ ਵਿੱਚ ਇਹ ਨਹੀਂ ਦੱਸਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਕਿਸ ਬਾਰੇ ਗੱਲ ਕਰਨਗੇ, ਪਰ ਸਮਝਿਆ ਜਾਂਦਾ ਹੈ ਕਿ ਉਹ ਦੇਸ਼ ਵਿੱਚ ਕੋਵਿਡ ਮਹਾਂਮਾਰੀ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਇੱਕ ਅਰਬ ਟੀਕਿਆਂ ਦੀ ਪ੍ਰਾਪਤੀ ਬਾਰੇ ਦੇਸ਼ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।

ਵਰਣਨਯੋਗ ਹੈ ਕਿ ਵੀਰਵਾਰ ਨੂੰ ਭਾਰਤ ਨੇ ਇੱਕ ਅਰਬ ਟੀਕਿਆਂ ਦੀ ਇਤਿਹਾਸਕ ਪ੍ਰਾਪਤੀ ਹਾਸਲ ਕਰਕੇ ਸਫਲਤਾ ਦੇ ਮੀਲ ਪੱਥਰ ਨੂੰ ਪਾਰ ਕੀਤਾ। ਮੋਦੀ ਨੇ ਇਸ ਮੌਕੇ ਉੱਤੇ ਇੱਕ ਵਿਸ਼ੇਸ਼ ਲੇਖ ਵਿੱਚ 130 ਕਰੋੜ ਦੇਸ਼ ਵਾਸੀਆਂ ਦੇ ਸਿਹਤ ਕਰਮਚਾਰੀਆਂ, ਡਾਕਟਰਾਂ, ਤਕਨੀਕੀ ਮਾਹਿਰਾਂ ਅਤੇ ਟੀਮ ਇੰਡੀਆ ਦੀ ਪ੍ਰਸ਼ੰਸਾ ਕੀਤੀ ਅਤੇ ਦੇਸ਼ ਦੀ ਸਮੂਹਿਕ ਕੋਸ਼ਿਸ਼ ਦਾ ਸਿਹਰਾ ਦਿੱਤਾ।

Tags: corona vaccinepm modi
Share204Tweet127Share51

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026
Load More

Recent News

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.