ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ।ਉਨ੍ਹਾਂ ਨੇ ਕਿਸਾਨਾਂ, ਮਹਿੰਗਾਈ, ਸਰਹੱਦਾਂ ‘ਤੇ ਹੋਣ ਵਾਲੇ ਘਮਾਸਾਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ।ਰਾਹੁਲ ਗਾਂਧੀ ਨੇ ਕੀਤਾ ਹੈ।
किसान परेशान है
महंगाई पहुँची आसमान है
सीमाओं पर घमासान है
भारत तो तब भी महान है
पर केंद्र सरकार नाकाम थी, नाकाम है।#BJPfailsIndia— Rahul Gandhi (@RahulGandhi) October 23, 2021