ਸੋਮਵਾਰ, ਅਕਤੂਬਰ 5, 2026 05:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਮਨ ਕੀ ਬਾਤ’ ‘ਚ ਬੋਲੇ PM ਮੋਦੀ, ਮੈਨੂੰ ਪਤਾ ਸੀ ਕਿ ਸਾਡੇ ਸਿਹਤ ਕਰਮਚਾਰੀ ਦੇਸ਼ਵਾਸੀਆਂ ਨੂੰ ਟੀਕਾਕਰਨ ‘ਚ ਕੋਈ ਕਸਰ ਨਹੀਂ ਛੱਡਣਗੇ

by propunjabtv
ਅਕਤੂਬਰ 24, 2021
in ਦੇਸ਼
0

ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਨੂੰ ਖਤਮ ਕਰਨ ਲਈ ਇੱਕ ਟੀਕਾ ਮੁਹਿੰਮ ਚਲਾਈ ਜਾ ਰਹੀ ਹੈ। ਦੇਸ਼ ਵਿੱਚ ਹੁਣ ਤੱਕ 100 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਟੀਚੇ ਨੂੰ ਪ੍ਰਾਪਤ ਕਰਕੇ ਦੇਸ਼ ਨੇ ਇਤਿਹਾਸ ਰਚਿਆ ਹੈ। ਇਸ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨ ਕੀ ਬਾਤ ਪ੍ਰੋਗਰਾਮ ਵਿੱਚ ਟੀਕਾਕਰਨ ਮੁਹਿੰਮ ‘ਤੇ ਗੱਲ ਕੀਤੀ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।

ਮਨ ਕੀ ਬਾਤ ਪ੍ਰੋਗਰਾਮ ‘ਚ ਪੀਐਮ ਮੋਦੀ ਨੇ ਕਿਹਾ, ”100 ਕਰੋੜ ਵੈਕਸੀਨ ਡੋਜ਼ ਤੋਂ ਬਾਅਦ ਅੱਜ ਦੇਸ਼ ਨਵੇਂ ਉਤਸ਼ਾਹ, ਨਵੀਂ ਊਰਜਾ ਨਾਲ ਅੱਗੇ ਵੱਧੇ ਰਿਹਾ ਹੈ।ਸਾਡੇ ਵੈਕਸੀਨ ਪ੍ਰੋਗਰਾਮ ਦੀ ਸਫਲਤਾ, ਭਾਰਤ ਨੂੰ ਸਮਰੱਥ ਦਿਖਾਉਂਦੀ ਹੈ।ਮੈਂ ਆਪਣੇ ਦੇਸ਼, ਆਪਣੇ ਦੇਸ਼ ਦੇ ਲੋਕਾਂ ਦੀ ਸਮਰੱਥਾਵਾਂ ਤੋਂ ਭਲੀ-ਭਾਂਤ ਜਾਣੂ ਹਾਂ।ਮੈਂ ਜਾਣਦਾ ਸੀ ਕਿ ਸਾਡੇ ਸਿਹਤ ਕਰਮਚਾਰੀ ਟੀਕਾਕਰਨ ‘ਚ ਕੋਈ ਕਸਰ ਨਹੀਂ ਛੱਡਣਗੇ।

Tags: 'Mann Ki Baat'corona vaccinepm modi
Share211Tweet132Share53

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026
Load More

Recent News

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.