ਮੰਗਲਵਾਰ, ਮਾਰਚ 10, 2026 02:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਮੋਦੀ ਅਤੇ CM ਯੋਗੀ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਾਰਵਾਈ ‘ਚ ਜੁਟੀ ਪੁਲਿਸ

by propunjabtv
ਨਵੰਬਰ 8, 2021
in ਦੇਸ਼
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂ.ਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਐਤਵਾਰ ਨੂੰ ਇੱਕ ਟਵਿਟਰ ਯੂਜ਼ਰ ਨੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ।ਇਸ ਪੋਸਟ ਤੋਂ ਬਾਅਦ ਯੂਪੀ ‘ਚ ਹੜਕੰਪ ਮੱਚ ਗਿਆ ਅਤੇ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਯੂ.ਪੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੀਐਮ ਮੋਚੀ ਅਤੇ ਸੀਐਮ ਯੋਗੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀਪਕ ਸ਼ਰਮਾ ਨੇ ਟਵਿਟਰ ਅਕਾਊਂਟ ਤੋਂ ਦਿੱਤੀ ਗਈ।ਫਿਲਹਾਲ ਕ੍ਰਾਈਮ ਬ੍ਰਾਂਚ ਅਤੇ ਆਈਟੀ ਸੈਲ ਮਾਮਲੇ ‘ਚ ਜਾਂਚ ਕਰ ਰਹੀ ਹੈ।ਡੀਸੀਪੀ ਪ੍ਰਮੋਦ ਕੁਮਾਰ ਤਿਵਾਰੀ ਨੇ ਕਿਹਾ, ”ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ ਯੂ.ਪੀ 112 ਤੋਂ ਇਸ ਖਤਰੇ ਦੀ ਸੂਚਨਾ ਮਿਲੀ।ਕਿਸੇ ਨੇ ਟਵਿਟਰ ਅਕਾਊਂਟ ‘ਤੇ ਸ਼ਰਾਰਤ ਕੀਤੀ ਹੈ।

ਦੂਜੇ ਪਾਸੇ ਅਕਾਊਟ ਦੇ ਯੂਜ਼ਰ ਨੇਮ ‘ਤੇ, ਤਿਵਾਰੀ ਨੇ ਕਿਹਾ ਕਿ, ਇਹ ਖਾਤੇ ਆਮ ਤੌਰ ‘ਤੇ ਧੋਖਾਧੜੀ ਵਾਲੇ ਹੁੰਦੇ ਹਨ ਅਤੇ ਇਨ੍ਹਾਂ ‘ਚ ਗਲਤ ਨਾਵਾਂ ਦਾ ਉਪਯੋਗ ਕੀਤਾ ਜਾਂਦਾ ਹੈ।ਉਨ੍ਹਾਂ ਨੇ ਕਿਹਾ ਕਿ ਟਵਿਟਰ ਕੰਪਨੀ ਨੇ ਦੀਪਕ ਸ਼ਰਮਾ ਨਾਲ ਦੇ ਇਸ ਅਕਾਊਂਟ ਦੇ ਬਾਰੇ ‘ਚ ਜਾਣਕਾਰੀ ਮੰਗੀ ਗਈ ਹੈ।ਦੂਜੇ ਪਾਸੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਅਕਾਉਂਟ ਕਿਸ ਨਾਮ ਨਾਲ ਸੰਚਾਲਿਤ ਹੋ ਰਿਹਾ ਹੈ ਕੀ ਉਹ ਉਸੇ ਵਿਅਕਤੀ ਦਾ ਹੈ ਜਾ ਫਿਰ ਉਸ ਨੂੰ ਜਾਅਲੀ ਆਈਡੀ ਦੇ ਤੌਰ ‘ਤੇ ਚਲਾਇਆ ਜਾ ਰਿਹਾ ਸੀ।

Tags: cm yogi adaityanathpm narendra modi
Share230Tweet144Share57

Related Posts

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026
Load More

Recent News

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.