ਬੁੱਧਵਾਰ, ਅਗਸਤ 13, 2025 08:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ‘ਚ ‘ਆਪ’ ਦੀ ਇਤਿਹਾਸਕ ਜਿੱਤ ‘ਤੇ PM ਮੋਦੀ ਨੇ ਦਿੱਤੀ ਵਧਾਈ, CM ਕੇਜਰੀਵਾਲ ਨੇ ਦਿੱਤਾ ਇਹ ਜਵਾਬ

by propunjabtv
ਮਾਰਚ 11, 2022
in ਦੇਸ਼, ਪੰਜਾਬ
0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਵਧਾਈ ਮਿਲਣ ‘ਤੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਵੀਰਵਾਰ ਰਾਤ ਨੂੰ ਟਵੀਟ ਕਰਕੇ ਆਮ ਆਦਮੀ ਪਾਰਟੀ ਨੂੰ ਪੰਜਾਬ ‘ਚ ਜਿੱਤ ਦੀ ਵਧਾਈ ਦਿੱਤੀ।

I would like to congratulate AAP for their victory in the Punjab elections. I assure all possible support from the Centre for Punjab’s welfare. @AamAadmiParty

— Narendra Modi (@narendramodi) March 10, 2022

ਪੀਅੇੱਮ ਮੋਦੀ ਨੇ ਟਵੀਟ ਕੀਤਾ ਸੀ ਕਿ ਪੰਜਾਬ ਚੋਣਾਂ ‘ਚ ਜਿੱਤ ਲਈ ਆਮ ਆਦਮੀ ਪਾਰਟੀ ਨੂੰ ਮੇਰੇ ਵਲੋਂ ਵਧਾਈ।ਪੰਜਾਬ ਦੇ ਕਲਿਆਣ ਲਈ ਕੇਂਦਰ ਵਲੋਂ ਹਰ ਸੰਭਵ ਮੱਦਦ ਦਾ ਮੈਂ ਭਰੋਸਾ ਦਿੰਦਾ ਹਾਂ।ਪ੍ਰਧਾਨ ਮੰਤਰੀ ਦੇ ਇਸ ਟਵੀਟ ਦਾ ਜਵਾਬ ਦਿੰਦੇ ਹੋਏ ਕੇਜਰੀਵਾਲ ਨੇ ਲਿਖਿਆ ਕਿ ਧੰਨਵਾਦ ਸਰ’।

Thank you sir https://t.co/YuSe9BA52L

— Arvind Kejriwal (@ArvindKejriwal) March 11, 2022

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਦੇ ਰੂਪ ਉੱਭਰੀ ਹੈ।ਸੂਬੇ ‘ਚ ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਹੋਈ ਗਿਣਤੀ ‘ਚ ਸੂਬਾ ਵਿਧਾਨ ਸਭਾ ਦੀਆਂ 117 ਸੀਟਾਂ ‘ਚੋਂ 92 ਸੀਟਾਂ ‘ਤੇ ਜਿੱਤ ਦਰਜ ਕੀਤੀ ਅਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਬੰਧਨ ਨੂੰ ਕਾਫੀ ਪਿੱਛੇ ਛੱਡ ਦਿੱਤਾ।

Tags: arvind kejriwalpm modi
Share200Tweet125Share50

Related Posts

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025
Load More

Recent News

CJI B.R.ਗਵਈ ਕੁੱਤਿਆਂ ਨੂੰ ਕਾਬੂ ਕਰਨ ਦੇ ਮੁੱਦੇ ‘ਤੇ ਕਰਨਗੇ ਮੁੜ ਵਿਚਾਰ

ਅਗਸਤ 13, 2025

ਫੋਨ ਦੀ ਕੀਮਤ ‘ਤੇ MACBOOK ਲਾਂਚ ਕਰੇਗਾ APPLE, ਫ਼ੀਚਰ ਜਾਣ ਹੋ ਜਾਓਗੇ ਹੈਰਾਨ

ਅਗਸਤ 13, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.