ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੀਤੀ ਆਯੋਗ ਦੀ 7ਵੀਂ ਗਵਰਨਿੰਗ ਕਾਊਂਸਿਲ ਦੀ ਬੈਠਕ ਦੀ ਅਗਵਾਈ ਕੀਤੀ।ਇਸ ‘ਚ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਿਲ ਹੋਏ।ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਬੈਠਕ ਦਾ ਹਿੱਸਾ ਬਣੇ।
ਇਹ ਵੀ ਪੜ੍ਹੋ :14-15 ਅਗਸਤ ਨੂੰ ਘਰਾਂ ‘ਤੇ ਕੇਸਰੀ ਝੰਡੇ ਝੁਲਾਏ ਜਾਣ : ਸਾਂਸਦ ਸਿਮਰਨਜੀਤ ਮਾਨ
ਜਾਣਕਾਰੀ ਮੁਤਾਬਕ ਇਸ ਦੌਰਾਨ ਸੀਐੱਮ ਮਾਨ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਖੇਤੀ ਕਰਜ਼ੇ ਸਮੇਤ ਹੋਰ ਕਈ ਗੰਭੀਰ ਮੁੱਦੇ ਚੁੱਕਣਗੇ।