ਮੰਗਲਵਾਰ, ਮਾਰਚ 17, 2026 07:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੌਜੂਦਾ ਹਾਲਤਾਂ ‘ਚ ਪਾਕਿਸਤਾਨ ਨਹੀਂ ਕਰੇਗਾ ਭਾਰਤ ਨਾਲ ਕੋਈ ਵਪਾਰ- PM Imran Khan

by propunjabtv
ਅਪ੍ਰੈਲ 3, 2021
in ਦੇਸ਼, ਵਿਦੇਸ਼
0

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਨਾਲ ਕਪਾਹ ਅਤੇ ਖੰਡ ਦੇ ਆਯਾਤ ਦੇ ਮੁੱਦੇ ‘ਤੇ ਅਪਾਣੇ ਕੈਬਨਿਟ ਦੇ ਅਹਿਮ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਨ ਦੇ ਬਾਅਦ ਫ਼ੈਸਲਾ ਲਿਆ ਹੈ ਕਿ ਮੌਜੂਦਾ ਹਾਲਤਾਂ ‘ਚ ਗੁਆਂਢੀ ਦੇਸ਼ ਭਾਰਤ ਨਾਲ ਕਿਸੇ ਵੀ ਤਰ੍ਹਾਂ ਦੇ ਕਾਰੋਬਾਰ ਨੂੰ ਅੱਗੇ ਨਹੀਂ ਵਧਾਇਆ ਜਾ ਸਕਦਾ ਹੈ। ਇਹ ਖਬਰ ਮੀਡੀਆਂ ਵਿਚ ਸ਼ਨੀਵਾਰ ਨੂੰ ਆਈ ਹੈ।
‘ਡਾਨ’ ਅਖ਼ਬਾਰ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਵਿਚਾਰ ਵਟਾਂਦਰਾ ਕਰਨ ਦੇ ਬਾਅਦ ਵਣਜ ਮਹਿਕਮੇ ਅਤੇ ਆਪਣੀ ਵਿੱਤੀ ਟੀਮ ਨੂੰ ਬਦਲਵੇਂ ਸਸਤੇ ਸਰੋਤ ਅਤੇ ਜ਼ਰੂਰੀ ਵਸਤੂਆਂ ਦਾ ਆਯਾਤ ਕਰਕੇ ਸਬੰਧਿਤ ਸੈਕਟਰ, ਕੱਪੜਾ ਅਤੇ ਖੰਡ ਉਦਯੋਗਾਂ ਨੂੰ ਮਦਦ ਲਈ ਤੁਰੰਤ ਕਦਮ ਚੁੱਕਣ ਦਾ ਹੁਕਮ ਦਿੱਤਾ ਹੈ। ਖ਼ਬਰ ਮੁਤਾਬਕ ਆਰਥਿਕ ਤਾਲਮੇਲ ਕਮੇਟੀ (ਈ.ਸੀ.ਸੀ.) ਦੇ ਸਾਹਮਣੇ ਕਈ ਪ੍ਰਸਤਾਵ ਪੇਸ਼ ਕੀਤੇ ਗਏ ਹਨ, ਜੋ ਆਰਥਿਕ ਅਤੇ ਵਪਾਰਕ ਦ੍ਰਿਸ਼ਟੀਕੋਣ ਨਾਲ ਇਨ੍ਹਾਂ ਸੁਝਾਂਵਾਂ ’ਤੇ ਵਿਚਾਰ ਕਰਦਾ ਹੈ। ਈ.ਸੀ.ਸੀ. ਨਾਲ ਵਿਚਾਰ ਵਟਾਂਦਰਾ ਕਰਨ ਦੇ ਬਾਅਦ ਇਸ ਦੇ ਫ਼ੈਸਲਿਆਂ ਨੂੰ ਮਨਜੂਰੀ ਅਤੇ ਆਖ਼ਰੀ ਫ਼ੈਸਲੇ ਲਈ ਕੈਬਨਿਟ ਵਿਚ ਪੇਸ਼ ਕੀਤਾ ਗਿਆ।
ਖ਼ਬਰ ਵਿਚ ਕਿਹਾ ਗਿਆ ਹੈ ਕਿ ਮੌਜੂਦਾ ਮਾਮਲੇ ਵਿਚ ਈ.ਸੀ.ਸੀ. ਨੇ ਘਰੇਲੂ ਜ਼ਰੂਰਤਾਂ ਨੂੰ ਦੇਖਦੇ ਹੋਏ ਭਾਰਤ ਤੋਂ ਕਪਾਹ ਅਤੇ ਖੰਡ ਦੇ ਆਯਾਤ ਲਈ ਮਨਜ਼ੂਰੀ ਦਿੱਤੀ ਸੀ। ਈ.ਸੀ.ਸੀ. ਦੇ ਫ਼ੈਸਲੇ ਦੇ ਮੱਦੇਨਜ਼ਰ ਖਾਨ ਨੇ ਸ਼ੁੱਕਰਵਾਰ ਨੂੰ ਆਪਣੀ ਕੈਬਨਿਟ ਦੇ ਅਹਿਮ ਮੈਂਬਰਾਂ ਨਾਲ ਬੈਠਕ ਕੀਤੀ ਅਤੇ ਇਹ ਫ਼ੈਸਲਾ ਕੀਤਾ ਕਿ ਪਾਕਿਸਤਾਨ ਕਸ਼ਮੀਰ ਮੁੱਦੇ ’ਤੇ ਭਾਰਤ ਨਾਲ ਤਣਾਅ ਕਾਰਨ ਮੌਜੂਦਾ ਹਾਲਾਤ ਵਿਚ ਗੁਆਂਢੀ ਦੇਸ਼ ਨਾਲ ਕਿਸੇ ਵੀ ਕਾਰੋਬਾਰ ਨੂੰ ਅੱਗੇ ਨਹੀਂ ਵਧਾ ਸਕਦਾ।

Tags: imran khanindo pak trade
Share206Tweet129Share51

Related Posts

ਇਰਾਨ ਦੀਆਂ ਨਸਲਾਂ ਬਰਬਾਦ ਕਰਨ ਵਾਲੇ ਹਮਲੇ ਕਰ ਰਿਹਾ ਇਜ਼ਰਾਈਲ, ਮਿੱਟੀ ਅਤੇ ਪਾਣੀ ਨੂੰ ਬਣਾ ਰਿਹਾ ਜ਼ਹਿਰੀਲਾ

ਮਾਰਚ 16, 2026

ਈਰਾਨ ਨੇ ਭਾਰਤੀ ਟੈਂਕਰਾਂ ਨੂੰ ਹੋਰਮੁਜ਼ ਜਲਡਮਰੂ ਤੋਂ ਲੰਘਣ ਦੀ ਕਿਉਂ ਦਿੱਤੀ ਮਨਜੂਰੀ? ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ…

ਮਾਰਚ 16, 2026

ਕਟਕ ਦੇ ਹਸਪਤਾਲ ‘ਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ, 11 ਸਟਾਫ਼ ਜ਼ਖਮੀ; ਮੁੱਖ ਮੰਤਰੀ ਨੇ ਦਿੱਤੇ ਨਿਆਂਇਕ ਜਾਂਚ ਦੇ ਹੁਕਮ

ਮਾਰਚ 16, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਆਈਆਈਟੀ ਬੰਬੇ ਦੇ ਗ੍ਰੈਜੂਏਟ ਦੇਵੇਂਦਰ ਚੈਪਲੋਟ ਨੂੰ… ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਐਲੋਨ ਮਸਕ ਨੇ… ਕੀਤਾ ਨਿਯੁਕਤ

ਮਾਰਚ 14, 2026

ਗ੍ਰੀਨ ਕਾਰਡ ਲਈ ਰਚਿਆ ਡਰਾਮਾ: ਅਮਰੀਕਾ ‘ਚ 11 ਭਾਰਤੀ ਨਾਗਰਿਕ ਗ੍ਰਿਫ਼ਤਾਰ

ਮਾਰਚ 14, 2026
Load More

Recent News

Demo Tower Rush Action Game 38

ਮਾਰਚ 17, 2026

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.