ਐਤਵਾਰ, ਅਗਸਤ 3, 2025 02:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਇਕਬਾਲ ਸਿੰਘ ਲਾਲਪੁਰਾ ਦੇ ਘਰ ਪਹੁੰਚੇ PM ਮੋਦੀ, ਗੁਰੂ ਚਰਨਾਂ ‘ਚ ਹੋਏ ਨਤਮਸਤਕ (ਵੀਡੀਓ)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮ ਵਿਚ ਪਹੁੰਚ ਗਏ ਹਨ। ਇਹ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਦਿੱਲੀ ਦੇ ਲੋਧੀ ਸਟੇਟ ਸਥਿਤ ਰਿਹਾਇਸ਼ 'ਤੇ ਕਰਵਾਇਆ ਜਾ ਰਿਹਾ ਹੈ।

by Bharat Thapa
ਨਵੰਬਰ 7, 2022
in Featured, Featured News, ਦੇਸ਼, ਪੰਜਾਬ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮ ਵਿਚ ਪਹੁੰਚ ਗਏ ਹਨ। ਇਹ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਦਿੱਲੀ ਦੇ ਲੋਧੀ ਸਟੇਟ ਸਥਿਤ ਰਿਹਾਇਸ਼ ‘ਤੇ ਕਰਵਾਇਆ ਜਾ ਰਿਹਾ ਹੈ।

ਜ਼ਿਕਕਰਯੋਗ ਹੈ ਕਿ ਭਲਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਹੈ। ਇਸ ਨੂੰ ਸਮਰਪਿਤ ਨਵੀਂ ਦਿੱਲੀ ਵਿਖੇ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਇੱਥੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਕੇਂਦਰੀ ਮੰਤਰੀ ਹਰਦੀਪ ਪੁਰੀ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਆਦਿ ਮੌਜੂਦ ਹਨ। ਪ੍ਰਧਾਨ ਮੰਤਰੀ ਮੋਦੀ ਛੇਤੀ ਹੀ ਸਮਾਗਮ ਵਿਚ ਸੰਬੋਧਨ ਕਰਨਗੇ।

ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਹੀ ਇਸ ਪ੍ਰੋਗਰਾਮ ਦੇ ਮੱਦੇਨਜ਼ਰ ਇਕ ਥਮਨੇਲ ਸ਼ੇਅਰ ਕੀਤਾ ਗਿਆ ਸੀ। ਜਿਸ ‘ਚ ਬੀਬੀ ਜਗੀਰ ਕੌਰ ਤੇ ਪੀਐਮ ਮੋਦੀ ਦੀ ਤਸਵੀਰ ਸੀ। ਜੋ ਕਿ ਦੇਖਦੇ ਹੀ ਦੇਖਦੇ ਚਰਚਾ ਦਾ ਵਿਸ਼ਾ ਬਣ ਗਈ। ਇਸ ਸਮੇਂ ਬੀਬੀ ਜਗੀਰ ਕੌਰ ਨਾਲ ਪੀਐਮ ਮੋਦੀ ਵੱਲੋਂ ਤਸਵੀਰ ਸਾਂਝੀ ਕਰਨਾ ਇਕ ਅਲਗ ਮਤਲਬ ਨਿਕਲਦਾ ਦਿਖਾਈ ਦੇ ਰਿਹਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਬੀਬੀ ਜਗੀਰ ਕੌਰ ਨੂੰ ਬੀਜੇਪੀ ਦਾ ਸਮਰਥਨ ਹੋਣ ਦੇ ਦੋਸ਼ ਲਗਾਏ ਹਨ। ਜਿਸ ਤੋਂ ਬਾਅਦ ਅਜਿਹੀ ਤਸਵੀਰ ਦੇ ਕਈ ਮਾਇਨੇ ਨਿਕਲਦੇ ਹਨ।

ਦੱਸ ਦੇਈਏ ਕਿ 9 ਤਰੀਕ ਨੂੰ ਐਸਜੀਪੀਸੀ ਦੀਆਂ ਚੋਣਾਂ ਹੋਣੀਆਂ ਹਨ ਜੋ ਕਿ ਇਸ ਸਮੇਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਹ ਚੋਣਾਂ ਚਰਚਾ ਦਾ ਵਿਸ਼ਾ ਇਸ ਲਈ ਵੀ ਬਣੀਆਂ ਹੋਈਆਂ ਹਨ ਕਿਉਂਕਿ ਅਕਸਰ ਇਹ ਕਿਹਾ ਜਾਂਦਾ ਰਿਹਾ ਹੈ ਕਿ ਐਸਜੀਪੀਸੀ ਪ੍ਰਧਾਨ ਬਾਦਲ ਪਰਿਵਾਰ ਵੱਲੋਂ ਲਾਏ ਜਾਂਦੇ ਹਨ। ਇਸ ਪ੍ਰਮਪਰਾ ‘ਤੇ ਅਕਾਲੀ ਦਲ ਦੀ ਹੀ ਮੈਂਬਰ ਬੀਬੀ ਜਗੀਰ ਕੌਰ ਵੱਲੋਂ ਸਵਾਲ ਚੁੱਕੇ ਗਏ ਹਨ ਉਨ੍ਹਾਂ ਕਿਹਾ ਹੈ ਕਿ ਇਹ ਜੋ ਪ੍ਰਮਪਰਾ ਚੱਲੀ ਆ ਰਹੀ ਸਾਨੂੰ ਉਸ ਨੂੰ ਤੋੜਣਾ ਪਵੇਗਾ। ਇਸ ਲਈ ਉਹ ਆਪਣੇ ਤੌਰ ‘ਤੇ ਉਹ ਪ੍ਰਧਾਨਗੀ ਦੀ ਚੌਣ ਲੱੜਣ ਜਾ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 553rd birth anniversaryIqbal Singh Lalpura's housepm modipropunjabtvsri guru nanak dev ji
Share215Tweet134Share54

Related Posts

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025
Load More

Recent News

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.