ਸੋਮਵਾਰ, ਜਨਵਰੀ 26, 2026 05:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

PM ਮੋਦੀ ਨੇ CM ਮਾਨ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਲੰਬੀ ਤੇ ਸਿਹਤਮੰਦ ਜ਼ਿੰਦਗੀ ਕੀਤੀ ਕਾਮਨਾ

Punjab CM Bhagwant Mann Birthday: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਨ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜ਼ਬਰਦਸਤ ਜਿੱਤ ਤੋਂ ਬਾਅਦ ਮਾਨ ਨੇ ਇਸ ਸਾਲ ਮਾਰਚ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ

by Bharat Thapa
ਅਕਤੂਬਰ 17, 2022
in Featured, Featured News, ਪੰਜਾਬ
0

Punjab CM Bhagwant Mann Birthday: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਵੱਡੀ ਗਿਣਤੀ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਭਗਵੰਤ ਮਾਨ ਨੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕਰਦੇ ਹੋਏ ਜਨਮ ਦਿਨ ਮੌਕੇ ਸ਼ੁਭਕਾਮਨਾਵਾਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਹੈ।

ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ ..ਮੈਂ ਜਦ ਵੀ ਇਸ ਦੁਨੀਆਂ ਤੇ ਆਂਵਾਂ ਮੇਰਾ ਦੇਸ ਹੋਵੇ ਪੰਜਾਬ… pic.twitter.com/5Z3is5gAa5

— Bhagwant Mann (@BhagwantMann) October 17, 2022

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਨ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜ਼ਬਰਦਸਤ ਜਿੱਤ ਤੋਂ ਬਾਅਦ ਮਾਨ ਨੇ ਇਸ ਸਾਲ ਮਾਰਚ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਵਾਂਸ਼ਹਿਰ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਪੁੱਜੇ ਸਨ।

Birthday wishes to Punjab CM Shri @BhagwantMann Ji. May he be blessed with a long and healthy life.

— Narendra Modi (@narendramodi) October 17, 2022

ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਸ਼ੀਮਾ ਮੰਡੀ ਨੇੜੇ ਪਿੰਡ ਸਤੋਜ ਵਿੱਚ ਹੋਇਆ ਸੀ। ਉਸ ਦੇ ਪਿਤਾ ਮਹਿੰਦਰ ਸਿੰਘ ਸਰਕਾਰੀ ਅਧਿਆਪਕ ਸਨ ਅਤੇ ਮਾਤਾ ਹਰਪਾਲ ਕੌਰ ਘਰੇਲੂ ਔਰਤ ਹੈ। ਆਪਣੀ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ, ਭਗਵੰਤ ਮਾਨ ਨੇ ਕਾਮੇਡੀ ਦੇ ਖੇਤਰ ਵਿੱਚ ਪ੍ਰਵੇਸ਼ ਕੀਤਾ। ਉਸ ਨੇ ਸੁਨਾਮ ਸ਼ਹੀਦ ਊਧਮ ਸਿੰਘ ਕਾਲਜ, ਸੰਗਰੂਰ ਵਿਖੇ ਕਾਮੇਡੀ ਅਤੇ ਕਵਿਤਾ ਦੇ ਕਈ ਮੁਕਾਬਲੇ ਜਿੱਤੇ। ਭਗਵੰਤ ਮਾਨ ਕਾਮੇਡੀਅਨ ਤੋਂ ਸਿਆਸਤਦਾਨ ਬਣੇ। ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਉਹ ਸੰਗਰੂਰ ਲੋਕ ਸਭਾ ਸੀਟ ਤੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤ ਚੁੱਕੇ ਸਨ।

 

Tags: cm mannlong and healthy lifeon birthdayPM Modi congratulatedpropunjabtvwished
Share237Tweet148Share59

Related Posts

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026
Load More

Recent News

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.