ਵੀਰਵਾਰ, ਅਗਸਤ 27, 2026 03:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਮੋਦੀ ਨੇ ਅਖਨੂਰ ‘ਚ ਵਾਪਰੇ ਬੱਸ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਵਾਰਸਾਂ ਲਈ ਕੀਤਾ ਵੱਡਾ ਐਲਾਨ

by Gurjeet Kaur
ਮਈ 31, 2024
in ਦੇਸ਼
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਅਖਨੂਰ ‘ਚ ਵਾਪਰੇ ਬੱਸ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ ਤੇ ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਤੇ ਜ਼ਖਮੀਆਂ ਲਈ ਵੱਡਾ ਐਲਾਨ ਕੀਤਾ ਹੈ। PM ਮੋਦੀ ਵੱਲੋਂ ਮ੍ਰਿ.ਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਜੰਮੂ ਦੇ ਅਖਨੂਰ ‘ਚ ਅੱਜ ਵੱਡਾ ਹਾਦਸਾ ਵਾਪਰ ਗਿਆ। ਇਥੇ ਸ਼ਰਧਾਲੂਆਂ ਨਾਲ ਭਰੀ ਬੱਸ ਸੜਕ ਕੰਢੇ ਖਾਈ ‘ਚ ਡਿੱਗ ਗਈ। ਬੱਸ ਹਾਦਸੇ ‘ਚ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 28 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ‘ਚ ਭਰਤੀ ਕਰਵਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਬੱਸ ‘ਚ ਫਸ ਗਈਆਂ, ਜਿਸ ਤੋਂ ਬਾਅਦ ਬਚਾਅ ਟੀਮ ਨੂੰ ਮੁਸ਼ਕਲ ਨਾਲ ਲੋਕਾਂ ਨੂੰ ਬਾਹਰ ਕੱਢਣਾ ਪਿਆ। ਸਥਾਨਕ ਲੋਕਾਂ ਨੇ ਵੀ ਬਚਾਅ ‘ਚ ਮਦਦ ਕੀਤੀ ਹੈ।

ਜਾਣਕਾਰੀ ਮੁਤਾਬਕ ਇਹ ਬੱਸ ਅਖਨੂਰ ਦੇ ਚੁੰਗੀ ਮਧ ਇਲਾਕੇ ‘ਚ ਇਕ ਸੜਕ ਦੇ ਕੰਢੇ ਡੂੰਘੀ ਖਾਈ ‘ਚ ਡਿੱਗ ਗਈ। ਬੱਸ ਦੇ ਅੰਦਰ ਬਹੁਤ ਸਾਰੇ ਸ਼ਰਧਾਲੂ ਸਨ। ਬੱਸ ਵਿੱਚ ਸਵਾਰ ਸਾਰੇ ਸ਼ਰਧਾਲੂ ਹਰਿਆਣਾ ਦੇ ਕੁਰੂਕਸ਼ੇਤਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਸ਼ਿਵ ਖੋੜੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਜਦੋਂ ਬੱਸ ਅਖਨੂਰ ਦੇ ਚੁੰਗੀ ਮਧ ਇਲਾਕੇ ‘ਚ ਤੰਗਲੀ ਮੋੜ ਤੋਂ ਲੰਘ ਰਹੀ ਸੀ ਤਾਂ 150 ਫੁੱਟ ਹੇਠਾਂ ਖਾਈ ‘ਚ ਜਾ ਡਿੱਗੀ।

Tags: pm modipm modi akhnoor accident latest news
Share202Tweet126Share51

Related Posts

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.