ਸੋਮਵਾਰ, ਅਗਸਤ 11, 2025 11:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

Giani Jagtar Singh ਦੇ ਦਿਹਾਂਤ ‘ਤੇ PM Modi ਨੇ ਪ੍ਰਗਟਾਇਆ ਦੁੱਖ

by Gurjeet Kaur
ਅਗਸਤ 28, 2023
in ਧਰਮ
0

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ਤੋਂ ਦੁਖੀ ਹਾਂ।

 

Saddened by the passing away of Singh Sahib Giani Jagtar Singh Ji, Former Head Granthi of Sri Darbar Sahib. He will be remembered for his rich knowledge and efforts to serve humanity in line with the vision of the Guru Sahibs. Condolences to his family and admirers.

— Narendra Modi (@narendramodi) August 28, 2023


ਉਸ ਨੂੰ ਗੁਰੂ ਸਾਹਿਬਾਂ ਦੇ ਦਰਸ਼ਨਾਂ ਦੇ ਅਨੁਸਾਰ ਮਨੁੱਖਤਾ ਦੀ ਸੇਵਾ ਕਰਨ ਦੇ ਭਰਪੂਰ ਗਿਆਨ ਅਤੇ ਯਤਨਾਂ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਦੱਸ ਦਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਸਗਰਾਣਾ ਸਾਹਿਬ (ਤਰਨਤਾਰਨ ਰੋਡ) ਅੰਮ੍ਰਿਤਸਰ ਵਿਖੇ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

 

Tags: Giani Jagtar Singhlatest newspm modipro punjab tvpunjab news
Share228Tweet143Share57

Related Posts

ਫਿਰ ਰੋਕੀ ਗਈ ਅਮਰਨਾਥ ਯਾਤਰਾ, ਰਸਤੇ ‘ਚ ਹੋਇਆ MUD SLIDE

ਜੁਲਾਈ 17, 2025

ਇੰਸਟਾਗ੍ਰਾਮ INFLUENCER ਕਮਲ ਦੇ ਕਤਲ ‘ਚ ਹੋਇਆ ਨਵਾਂ ਖੁਲਾਸਾ, ਇੰਝ ਹੋਇਆ ਸੀ ਕਮਲ ਦੀ ਮੌਤ

ਜੂਨ 18, 2025

Kedarnath Yatra: ਹੁਣ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਨਹੀਂ ਖੜਨਾ ਪਵੇਗਾ ਲੰਬੀਆਂ ਕਤਾਰਾਂ ‘ਚ, ਪ੍ਰਸ਼ਾਸਨ ਨੇ ਨਿਯਮਾਂ ‘ਚ ਕੀਤੇ ਇਹ ਬਦਲਾਅ

ਮਈ 2, 2025

45 ਦਿਨਾਂ ਤੱਕ ਚੱਲਣ ਵਾਲਾ ਮਹਾਂ ਕੁੰਭ ਸਮਾਪਤ, ਬਣਿਆ ਦੁਨੀਆ ਦਾ ਸਭ ਤੋਂ ਵੱਡਾ ਸੰਗਮ

ਫਰਵਰੀ 27, 2025

Mahakumbh 2025: ਦੁਨੀਆ ਦੇ ਸਭ ਤੋਂ ਵੱਡੇ ਸੰਗਮ ਦਾ ਆਖਰੀ ਦਿਨ, ਹੁਣ ਤੱਕ 65 ਕਰੋੜ ਸ਼ਰਧਾਲੂ ਕਰ ਚੁੱਕੇ ਇਸ਼ਨਾਨ

ਫਰਵਰੀ 26, 2025

ਮਹਾਕੁੰਭ ਭਗਦੜ ‘ਤੇ ਮਮਤਾ ਬੈਨਰਜੀ ਦਾ ਬਿਆਨ, ਘਟਨਾਵਾਂ ‘ਤੇ ਜਤਾਈ ਚਿੰਤਾ ਕਿਹਾ ਇਹ…ਪੜ੍ਹੋ ਪੂਰੀ ਖਬਰ

ਫਰਵਰੀ 18, 2025
Load More

Recent News

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.