ਬੁੱਧਵਾਰ, ਦਸੰਬਰ 3, 2025 08:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ PM ਮੋਦੀ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 9 ਸਤੰਬਰ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।

by Pro Punjab Tv
ਸਤੰਬਰ 9, 2025
in Featured, Featured News, ਕੇਂਦਰ, ਦੇਸ਼, ਪੰਜਾਬ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 9 ਸਤੰਬਰ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਤੋਂ ਰਵਾਨਾ ਹੋ ਗਏ ਹਨ। ਉਹ ਹੜ੍ਹ ਪ੍ਰਭਾਵਿਤ ਸੂਬਿਆਂ ਦਾ ਹਵਾਈ ਸਰਵੇਖਣ ਕਰਨਗੇ। ਪੀਐੱਮ ਮੋਦੀ ਨੇ ਆਪਣੇ ਐਕਸ ‘ਤੇ ਪੋਸਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਲਈ ਰਵਾਨਾ ਹੋ ਰਿਹਾ ਹਾਂ। ਭਾਰਤ ਸਰਕਾਰ ਇਸ ਦੁਖਦਾਈ ਘੜੀ ਵਿਚ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
Prime Minister Narendra Modi will come to Punjab today

ਮਿਲੀ ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਸਭ ਤੋਂ ਪਹਿਲਾਂ ਆਪਣੇ ਜਹਾਜ਼ ਰਾਹੀਂ ਪਠਾਨਕੋਟ ਪਹੁੰਚਣਗੇ। ਪਠਾਨਕੋਟ ਪਹੁੰਚਣ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਹਿਮਾਚਲ ਪ੍ਰਦੇਸ਼ ਜਾਣਗੇ। ਹਿਮਾਚਲ ਪ੍ਰਦੇਸ਼ ‘ਚ ਉਹ ਤਿੰਨ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ, ਚੰਬਾ, ਕੁੱਲੂ ਅਤੇ ਮੰਡੀ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਸਵੇਰੇ ਲਗਭਗ 11:30 ਵਜੇ ਗੱਗਲ ਹਵਾਈ ਅੱਡੇ ‘ਤੇ ਉਤਰਨਗੇ। ਇੱਥੋਂ ਉਹ ਧਰਮਸ਼ਾਲਾ ਜਾਣਗੇ ਅਤੇ ਦੁਪਹਿਰ 12 ਵਜੇ ਦੇ ਕਰੀਬ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।

ਦੁਪਹਿਰ 12:00 ਵਜੇ ਪ੍ਰਧਾਨ ਮੰਤਰੀ ਧਰਮਸ਼ਾਲਾ ਵਿੱਚ ਆਫ਼ਤ ਨਾਲ ਸਬੰਧਤ ਇੱਕ ਮਹੱਤਵਪੂਰਨ ਮੀਟਿੰਗ ਵਿੱਚ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਠੀਕ ਨਾ ਹੋਣ ਕਰਕੇ ਪੰਜਾਬ ਦੇ ਮੁੱਖ ਸਕੱਤਰ ਪ੍ਰਧਾਨ ਮੰਤਰੀ ਨੂੰ ਹੜ੍ਹ ਨਾਲ ਹੋਏ ਨੁਕਸਾਨ ਦੀ ਰਿਪੋਰਟ ਦੇਣਗੇ। ਸ਼ਾਮ 4 ਵਜੇ ਪ੍ਰਧਾਨ ਮੰਤਰੀ ਗੁਰਦਾਸਪੁਰ ਦੇ ਟਿਬਰੀ ਖੇਤਰ ਜਾਣਗੇ। ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

Tags: Latest News Pro Punjab Tvlatest punjabi news pro punjab tvPM Modi leaves for Punjab and Himachalpm narendra modiPrime Ministerpro punjab tvpro punjab tv newspro punjab tv punjabi newsPunjab Floodspunjab floods 2025Punjab Floods Flood affected Areas
Share202Tweet126Share51

Related Posts

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ: ਨਿਵੇਸ਼ ਆਕਰਸ਼ਿਤ ਕਰਨ ਲਈ ਵਿਲੱਖਣ ਰਣਨੀਤੀ, 25 ਵੱਡੀਆਂ ਕੰਪਨੀਆਂ ਨਾਲ ਕਰਨਗੇ ਮੁਲਾਕਾਤ

ਦਸੰਬਰ 2, 2025

ਜਲੰਧਰ ਸੈਂਟਰਲ: ਨਿਤਿਨ ਕੋਹਲੀ ਨੇ ਛੇ ਮਹੀਨਿਆਂ ਵਿੱਚ ₹40 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨਾਲ ਹਲਕੇ ਨੂੰ ਬਦਲ ਦਿੱਤਾ

ਦਸੰਬਰ 2, 2025

ਗਰਭ ਅਵਸਥਾ ਦੌਰਾਨ ਕਿਉਂ ਰਹਿੰਦਾ ਹੈ ਥਾਇਰਾਇਡ ਦਾ ਖ਼ਤਰਾ ? ਕਿਵੇਂ ਕਰੀਏ ਬਚਾਅ

ਦਸੰਬਰ 2, 2025

ਪੰਜਾਬ ‘ਚ IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 2, 2025

ਗੁੜ੍ਹ ਦੀ ਵੀ ਹੁੰਦੀ ਹੈ Expiry ਡੇਟ, ਇਸਦੇ ਖ਼ਰਾਬ ਹੋਣ ਦੇ ਇਹ ਹਨ ਸੰਕੇਤ

ਦਸੰਬਰ 2, 2025

ਸ਼ਾਨਦਾਰ Features ਦੇ ਨਾਲ ਆਇਆ Oppo ਦਾ ਨਵਾਂ 5G ਫ਼ੋਨ, 6500mAh ਬੈਟਰੀ ਨਾਲ ਹੈ ਲੈਸ

ਦਸੰਬਰ 2, 2025
Load More

Recent News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ: ਨਿਵੇਸ਼ ਆਕਰਸ਼ਿਤ ਕਰਨ ਲਈ ਵਿਲੱਖਣ ਰਣਨੀਤੀ, 25 ਵੱਡੀਆਂ ਕੰਪਨੀਆਂ ਨਾਲ ਕਰਨਗੇ ਮੁਲਾਕਾਤ

ਦਸੰਬਰ 2, 2025

ਜਲੰਧਰ ਸੈਂਟਰਲ: ਨਿਤਿਨ ਕੋਹਲੀ ਨੇ ਛੇ ਮਹੀਨਿਆਂ ਵਿੱਚ ₹40 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨਾਲ ਹਲਕੇ ਨੂੰ ਬਦਲ ਦਿੱਤਾ

ਦਸੰਬਰ 2, 2025

ਗਰਭ ਅਵਸਥਾ ਦੌਰਾਨ ਕਿਉਂ ਰਹਿੰਦਾ ਹੈ ਥਾਇਰਾਇਡ ਦਾ ਖ਼ਤਰਾ ? ਕਿਵੇਂ ਕਰੀਏ ਬਚਾਅ

ਦਸੰਬਰ 2, 2025

ਪੰਜਾਬ ‘ਚ IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 2, 2025

ਗੁੜ੍ਹ ਦੀ ਵੀ ਹੁੰਦੀ ਹੈ Expiry ਡੇਟ, ਇਸਦੇ ਖ਼ਰਾਬ ਹੋਣ ਦੇ ਇਹ ਹਨ ਸੰਕੇਤ

ਦਸੰਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.