ਐਤਵਾਰ, ਜੂਨ 29, 2025 01:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ ਕਾਰਵਾਈ ਦੀ ਤਿਆਰੀ ‘ਚ ਸਰਕਾਰ, 9 ਸੀਨੀਅਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ

Punjab Government: ਸੁਪਰੀਮ ਕੋਰਟ ਦੇ ਹੁਕਮਾਂ ’ਤੇ ਗਠਿਤ (ਸੇਵਾਮੁਕਤ) ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਤਤਕਾਲੀ ਪੰਜਾਬ ਸਰਕਾਰ ਦੇ 9 ਸੀਨੀਅਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

by ਮਨਵੀਰ ਰੰਧਾਵਾ
ਮਾਰਚ 14, 2023
in ਪੰਜਾਬ
0

PM Security Lapse: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਵੱਡੀ ਕੁਤਾਹੀ ਵਾਪਰੀ ਸੀ। ਜਿਸ ‘ਤੇ ਹੁਣ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਗਠਿਤ (ਸੇਵਾਮੁਕਤ) ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਤਤਕਾਲੀ ਪੰਜਾਬ ਸਰਕਾਰ ਦੇ 9 ਸੀਨੀਅਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ ‘ਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸੀ। ਹੁਣ ਅਗਲੀ ਕਾਰਵਾਈ ਲਈ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਭਾਂਪਦਿਆਂ ਪੰਜਾਬ ਸਰਕਾਰ ਪੀਐਮ ਮੋਦੀ ਦੀ ਸੁਰੱਖਿਆ ‘ਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਚਾਰਜਸ਼ੀਟ ਕਰਨ ਦੀ ਤਿਆਰੀ ਕਰ ਰਹੀ ਹੈ।

ਜਾਣੋ ਕੀ ਸੀ ਮਾਮਲਾ

ਫਰਵਰੀ 2022 ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਜਨਵਰੀ, 2022 ਨੂੰ ਪੰਜਾਬ ਦਾ ਦੌਰਾ ਕੀਤਾ ਸੀ। ਖ਼ਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਲਈ ਸੜਕੀ ਰਸਤੇ ਰਵਾਨਾ ਕੀਤਾ ਗਿਆ। ਜਦੋਂ ਉਹ ਬਠਿੰਡਾ ਹਵਾਈ ਅੱਡੇ ਤੋਂ ਹੁਸੈਨੀਵਾਲਾ ਜਾ ਰਹੇ ਸੀ ਤਾਂ ਉਨ੍ਹਾਂ ਦਾ ਕਾਫਲਾ ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਦੇ ਫਲਾਈਓਵਰ ‘ਤੇ 20 ਮਿੰਟ ਤੱਕ ਫਸਿਆ ਰਿਹਾ ਕਿਉਂਕਿ ਕੁਝ ਦੂਰੀ ‘ਤੇ ਕਿਸਾਨਾਂ ਵੱਲੋਂ ਹਾਈਵੇਅ ਜਾਮ ਕਰ ਦਿੱਤਾ ਗਿਆ ਸੀ।

ਕੇਂਦਰੀ ਗ੍ਰਹਿ ਮੰਤਰਾਲੇ ਦੀ ਬਲੂ ਬੁੱਕ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਤਾਇਨਾਤ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸਪੀਜੀ) ਮੁਤਾਬਕ ਪੰਜਾਬ ਸਰਕਾਰ ਨੂੰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਅਤੇ ਦੌਰੇ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਅਜਿਹੇ ‘ਚ ਨਿਯਮਾਂ ਮੁਤਾਬਕ ਸੂਬਾ ਪੁਲਿਸ ਨੂੰ ਸੁਰੱਖਿਆ ਦੇ ਨਾਲ-ਨਾਲ ਬਦਲਵਾਂ ਰਸਤਾ ਵੀ ਤਿਆਰ ਰੱਖਣਾ ਚਾਹੀਦਾ ਸੀ।

ਐਮਰਜੈਂਸੀ ਪਲਾਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਸੜਕ ‘ਤੇ ਵਾਧੂ ਸੁਰੱਖਿਆ ਤਾਇਨਾਤ ਕਰਨੀ ਸੀ, ਪਰ ਅਜਿਹਾ ਨਹੀਂ ਹੋਇਆ। ਇਸ ਸੁਰੱਖਿਆ ਕੁਤਾਹੀ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਕਾਫਲੇ ਨੇ ਬਠਿੰਡਾ ਹਵਾਈ ਅੱਡੇ ‘ਤੇ ਵਾਪਸ ਜਾਣ ਦਾ ਫੈਸਲਾ ਕੀਤਾ। ਬਠਿੰਡਾ ਹਵਾਈ ਅੱਡੇ ਤੋਂ ਦਿੱਲੀ ਜਾਂਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਥੇ ਮੌਜੂਦ ਪੰਜਾਬ ਦੇ ਅਧਿਕਾਰੀਆਂ ਨੂੰ ਕਿਹਾ ਸੀ ਕਿ ਉਹ ਮੁੱਖ ਮੰਤਰੀ ਦਾ ਧੰਨਵਾਦ ਕਰਨ, ਮੈਂ ਜਿਉਂਦੇ ਵਾਪਸ ਪਰਤ ਰਿਹਾ ਹਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannchargesheetModi Ferozepur Rallynarendra modiPM Security Breachpro punjab tvpunjab newspunjabi newssupreme courtVijay Kumar Janjua
Share222Tweet139Share56

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.