ਬੁੱਧਵਾਰ, ਮਈ 6, 2026 05:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਮੋਦੀ ਦਾ ਲਾਲ ਕਿਲੇ ਤੋਂ ਵੱਡਾ ਐਲਾਨ, ਮੈਂ ਅਗਲੇ ਸਾਲ ਫਿਰ ਆਵਾਂਗਾ:VIDEO

by Gurjeet Kaur
ਅਗਸਤ 15, 2023
in ਦੇਸ਼
0

PM Narendra Modi Speech on Independence Day: ਅੱਜ ਦੇਸ਼ 77ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ 10ਵੀਂ ਵਾਰ ਤਿਰੰਗਾ ਲਹਿਰਾਇਆ। ਇਸ ਤੋਂ ਬਾਅਦ ਪੀਐਮ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। 90 ਮਿੰਟ ਦੇ ਇਸ ਭਾਸ਼ਣ ਵਿੱਚ ਪੀਐਮ ਮੋਦੀ ਨੇ 2047 ਤੱਕ ਦੇਸ਼ ਨੂੰ ਵਿਕਸਤ ਰਾਸ਼ਟਰ ਬਣਾਉਣ ਦਾ ਟੀਚਾ ਰੱਖਿਆ। ਇੰਨਾ ਹੀ ਨਹੀਂ, ਪੀਐਮ ਮੋਦੀ ਨੇ ਕਿਹਾ ਕਿ ਅਗਲੇ 5 ਸਾਲਾਂ ਵਿੱਚ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ। ਪੀਐਮ ਮੋਦੀ ਨੇ ਲਾਲ ਕਿਲ੍ਹੇ ਤੋਂ ਐਲਾਨ ਕੀਤਾ ਕਿ ਉਹ ਅਗਲੇ ਸਾਲ ਮੁੜ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Share217Tweet136Share54

Related Posts

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੀ ਚੋਣ ਲਈ ਅਮਿਤ ਸ਼ਾਹ ਨੂੰ ਨਿਗਰਾਨ ਕੀਤਾ ਗਿਆ ਨਿਯੁਕਤ , ਜੇਪੀ ਨੱਡਾ ਨੂੰ ਸੌਂਪੀ ਗਈ ਅਸਾਮ ਦੀ ਜ਼ਿੰਮੇਵਾਰੀ

ਮਈ 5, 2026

ਮੋਬਾਈਲ ਦੀ ਲਤ ਨੇ ਲਈ 10ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ, ਸਵੇਰ ਦੀ ਸੈਰ ਦੌਰਾਨ ਟ੍ਰੇਨ ਦੀ ਲਪੇਟ ‘ਚ ਆਇਆ

ਮਈ 5, 2026

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਪੱਛਮੀ ਬੰਗਾਲ ਨੂੰ 9 ਮਈ ਤੱਕ ਮਿਲ ਜਾਵੇਗਾ ਨਵਾਂ ਮੁੱਖ ਮੰਤਰੀ, ਭਾਜਪਾ ਦੇ ਸੂਬਾ ਪ੍ਰਧਾਨ ਨੇ ਦੱਸਿਆ ਕਦੋਂ ਹੋਵੇਗਾ ਸਹੁੰ ਚੁੱਕ ਸਮਾਗਮ

ਮਈ 5, 2026

ਫੁਜੈਰਾਹ ‘ਤੇ ਈਰਾਨ ਦਾ ਹਮਲਾ, ਹਮਲੇ ‘ਚ 3 ਭਾਰਤੀ ਜ਼ਖਮੀ, ਭਾਰਤ ਨੇ ਕੀਤੀ ਨਿੰਦਾ

ਮਈ 5, 2026
Load More

Recent News

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੀ ਚੋਣ ਲਈ ਅਮਿਤ ਸ਼ਾਹ ਨੂੰ ਨਿਗਰਾਨ ਕੀਤਾ ਗਿਆ ਨਿਯੁਕਤ , ਜੇਪੀ ਨੱਡਾ ਨੂੰ ਸੌਂਪੀ ਗਈ ਅਸਾਮ ਦੀ ਜ਼ਿੰਮੇਵਾਰੀ

ਮਈ 5, 2026

ਮੋਬਾਈਲ ਦੀ ਲਤ ਨੇ ਲਈ 10ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ, ਸਵੇਰ ਦੀ ਸੈਰ ਦੌਰਾਨ ਟ੍ਰੇਨ ਦੀ ਲਪੇਟ ‘ਚ ਆਇਆ

ਮਈ 5, 2026

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੂੰ ਕੀਤੀ ਇਹ ਮੰਗ

ਮਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.