ਵੀਰਵਾਰ, ਜੁਲਾਈ 30, 2026 06:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੜਕ ਹਾਦਸੇ ਦਾ ਸ਼ਿਕਾਰ ਹੋਈ PM ਮੋਦੀ ਦੇ ਭਰਾ ਦੀ ਕਾਰ

PM Modi Brother Accident: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਦੀ ਕਾਰ ਕਰਨਾਟਕ ਦੇ ਮੈਸੂਰ 'ਚ ਹਾਦਸਾਗ੍ਰਸਤ ਹੋ ਗਈ।

by Bharat Thapa
ਦਸੰਬਰ 27, 2022
in ਦੇਸ਼
0

PM Modi Brother Accident: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਦੀ ਕਾਰ ਕਰਨਾਟਕ ਦੇ ਮੈਸੂਰ ‘ਚ ਹਾਦਸਾਗ੍ਰਸਤ ਹੋ ਗਈ। ਜਾਣਕਾਰੀ ਮੁਤਾਬਕ ਕਾਰ ‘ਚ ਪ੍ਰਹਿਲਾਦ ਮੋਦੀ ਦੇ ਨਾਲ ਇਕ ਬੇਟਾ ਅਤੇ ਨੂੰਹ ਵੀ ਸਵਾਰ ਸਨ। ਤਿੰਨੋਂ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਹਾਦਸਾ ਮੈਸੂਰ ਤਾਲੁਕ ਦੇ ਕਦਾਕੋਲਾ ਨੇੜੇ ਵਾਪਰਿਆ। ਪ੍ਰਹਿਲਾਦ ਮੋਦੀ ਆਪਣੀ ਮਰਸਡੀਜ਼ ਬੈਂਜ਼ ਕਾਰ ‘ਚ ਬੈਂਗਲੁਰੂ ਤੋਂ ਬਾਂਦੀਪੁਰ ਜਾ ਰਹੇ ਸਨ। ਕਾਰ ਵਿੱਚ ਪ੍ਰਹਿਲਾਦ ਮੋਦੀ ਦਾ ਬੇਟਾ, ਨੂੰਹ ਅਤੇ ਪੋਤਾ ਵੀ ਉਨ੍ਹਾਂ ਦੇ ਨਾਲ ਸਨ।

ਹਾਦਸੇ ਵਿੱਚ ਪ੍ਰਹਿਲਾਦ ਮੋਦੀ, ਉਨ੍ਹਾਂ ਦੀ ਨੂੰਹ ਅਤੇ ਪੋਤੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਲੜਕੇ ਅਤੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ। ਮੈਸੂਰ ਦੀ ਐਸਪੀ ਸੀਮਾ ਲਟਕਰ ਤੁਰੰਤ ਮੌਕੇ ‘ਤੇ ਪਹੁੰਚ ਗਈ। ਜ਼ਖ਼ਮੀਆਂ ਨੂੰ ਤੁਰੰਤ ਮੈਸੂਰ ਦੇ ਜੇਐਸਐਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਦੱਸ ਦੇਈਏ ਕਿ ਪ੍ਰਹਿਲਾਦ ਮੋਦੀ ਗੁਜਰਾਤ ਫੇਅਰਪ੍ਰਾਈਸ ਸ਼ੌਪਜ਼ ਐਂਡ ਕੈਰੋਸੀਨ ਲਾਇਸੈਂਸ ਹੋਲਡਰ ਐਸੋਸੀਏਸ਼ਨ ਦੇ ਮੁਖੀ ਹਨ। ਹਾਲ ਹੀ ਵਿੱਚ ਮੱਧ ਪ੍ਰਦੇਸ਼ ਦੇ ਬੈਤੁਲ ਜ਼ਿਲ੍ਹੇ ਵਿੱਚ ਇੱਕ ਸਮਾਜਿਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਆਏ ਪ੍ਰਹਿਲਾਦ ਮੋਦੀ ਨੇ ਕਿਹਾ ਸੀ ਕਿ ਗੁਜਰਾਤ ਵਿੱਚ ਆਜ਼ਾਦ ਲੋਕ ਆਉਂਦੇ-ਜਾਂਦੇ ਹਨ। ਗੁਜਰਾਤ ਦੇ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਗੁਜਰਾਤ ਦੇਣ ਵਾਲਾ ਹੈ, ਲੈਣ ਵਾਲਾ ਨਹੀਂ। ਇਸੇ ਲਈ ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਸੀ ਕਿ 2024 ਵਿੱਚ ਵੀ ਸੱਤਾ ਭਾਰਤੀ ਜਨਤਾ ਪਾਰਟੀ ਕੋਲ ਹੀ ਰਹੇਗੀ। ਨਰਿੰਦਰਭਾਈ ਸਾਡੇ ਮੁਖੀ ਬਣੇ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: brother Prahlad Modipm modiroad accident
Share214Tweet134Share53

Related Posts

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.