ਸ਼ੁੱਕਰਵਾਰ, ਅਗਸਤ 14, 2026 03:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰੂਸ-ਯੂਕ੍ਰੇਨ ਯੁੱਧ ‘ਤੇ PM ਮੋਦੀ ਦਾ ਬਿਆਨ, ਕਿਸੇ ਵੀ ਸ਼ਾਂਤੀ ਪ੍ਰਕਿਰਿਆ ‘ਚ ਯੋਗਦਾਨ ਦੇਣ ਲਈ ਭਾਰਤ ਤਿਆਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਯੂਕ੍ਰੇਨ ਵਿਵਾਦ ਦਾ ਹੱਲ ਲੱਭਣ ਲਈ ਭਾਰਤ ਸ਼ਾਂਤੀ ਪ੍ਰਕਿਰਿਆ 'ਚ ਯੋਗਦਾਨ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦੌਰੇ 'ਤੇ ਆਏ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਦੁਵੱਲੀ ਗੱਲਬਾਤ ਤੋਂ ਬਾਅਦ ਪੀਐੱਮ ਮੋਦੀ ਨੇ ਕਿਹਾ

by Bharat Thapa
ਮਾਰਚ 2, 2023
in ਦੇਸ਼
0
Pm-modi-ji

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਯੂਕ੍ਰੇਨ ਵਿਵਾਦ ਦਾ ਹੱਲ ਲੱਭਣ ਲਈ ਭਾਰਤ ਸ਼ਾਂਤੀ ਪ੍ਰਕਿਰਿਆ ‘ਚ ਯੋਗਦਾਨ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦੌਰੇ ‘ਤੇ ਆਏ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਦੁਵੱਲੀ ਗੱਲਬਾਤ ਤੋਂ ਬਾਅਦ ਪੀਐੱਮ ਮੋਦੀ ਨੇ ਕਿਹਾ, “ਯੂਕ੍ਰੇਨ ਸੰਘਰਸ਼ ਦੀ ਸ਼ੁਰੂਆਤ ਤੋਂ ਹੀ ਭਾਰਤ ਨੇ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਇਸ ਵਿਵਾਦ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੀ ਹੱਲ ਕੀਤਾ ਜਾ ਸਕਦਾ ਹੈ।”

“ਭਾਰਤ ਕਿਸੇ ਵੀ ਸ਼ਾਂਤੀ ਪ੍ਰਕਿਰਿਆ ਵਿੱਚ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।” ਪ੍ਰਧਾਨ ਮੰਤਰੀ ਮੋਦੀ ਦੇ ਨਾਲ ਮੀਡੀਆ ਨੂੰ ਸੰਬੋਧਿਤ ਕਰਦਿਆਂ ਮੇਲੋਨੀ ਨੇ ਕਿਹਾ ਕਿ ਇਟਲੀ ਨੂੰ ਉਮੀਦ ਹੈ ਕਿ ਜੀ-20 ਦੀ ਪ੍ਰਧਾਨਗੀ ਦੌਰਾਨ ਭਾਰਤ, ਯੂਕ੍ਰੇਨ ਵਿੱਚ ਚੱਲ ਰਹੇ ਸੰਘਰਸ਼ ਨੂੰ ਸਮਾਪਤ ਕਰਨ ਦੀ ਪ੍ਰਕਿਰਿਆ ਨੂੰ ਸੁਵਿਧਾਜਨਕ ਬਣਾਉਣ ਅਤੇ ਗੱਲਬਾਤ ਕਰਨ ‘ਚ ਕੇਂਦਰੀ ਭੂਮਿਕਾ ਨਿਭਾਏਗਾ। ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਨੇ ਵਿਕਾਸਸ਼ੀਲ ਦੇਸ਼ਾਂ ‘ਤੇ ਪੈਣ ਵਾਲੇ ਯੂਕ੍ਰੇਨ ਸੰਘਰਸ਼ ਦੇ ਮਾੜੇ ਪ੍ਰਭਾਵਾਂ ‘ਤੇ ਚਿੰਤਾ ਪ੍ਰਗਟਾਈ ਹੈ।

ਉਨ੍ਹਾਂ ਕਿਹਾ ਕਿ ਯੂਕ੍ਰੇਨ ਸੰਘਰਸ਼ ਕਾਰਨ ਸਾਰੇ ਦੇਸ਼ ਭੋਜਨ, ਖਾਦ ਅਤੇ ਈਂਧਣ ਸੰਕਟ ਤੋਂ ਪ੍ਰਭਾਵਿਤ ਹੋਏ ਹਨ। ਖਾਸ ਕਰਕੇ ਵਿਕਾਸਸ਼ੀਲ ਦੇਸ਼ਾਂ ‘ਤੇ ਬਹੁਤ ਮਾੜਾ ਅਸਰ ਪਿਆ ਹੈ। ਅਸੀਂ ਇਸ ਮੁੱਦੇ ‘ਤੇ ਆਪਣੀਆਂ ਚਿੰਤਾਵਾਂ ਉਠਾਈਆਂ ਅਤੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਸਾਂਝੇ ਯਤਨਾਂ ‘ਤੇ ਜ਼ੋਰ ਦਿੱਤਾ। ਯੂਕ੍ਰੇਨ ਸੰਕਟ ‘ਤੇ ਪੀਐੱਮ ਮੋਦੀ ਦੀ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਜੀ-20 ਦੇਸ਼ਾਂ ਦੇ ਵਿਦੇਸ਼ ਮੰਤਰੀ ਇੱਥੇ ਬੈਠਕ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: contributeIndia is readypeace processpm modipropunjabtvRussia Ukraine Warstatement
Share226Tweet141Share57

Related Posts

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.