ਵੀਰਵਾਰ, ਜੁਲਾਈ 10, 2025 01:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM Narendra Modi ਨੂੰ ਮਿਲ ਸਕਦਾ ਹੈ ਨੋਬਲ ਸ਼ਾਂਤੀ ਪੁਰਸਕਾਰ!

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੂੰ 2009 ਵਿੱਚ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ ਸੀ ਤੇ ਭਾਰਤ ਦੇ ਕੈਲਾਸ਼ ਸਤਿਆਰਥੀ ਨੂੰ ਵੀ 2014 ਵਿੱਚ ਇਹ ਪੁਰਸਕਾਰ ਦਿੱਤਾ ਗਿਆ ਸੀ।

by ਮਨਵੀਰ ਰੰਧਾਵਾ
ਮਾਰਚ 16, 2023
in ਦੇਸ਼
0
slide 1 of 9
PM Narendra Modi up for Nobel Peace Prize 2023: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਨੂੰ ਨੋਬਲ ਸ਼ਾਂਤੀ ਪੁਰਸਕਾਰ ਦਿੱਤਾ ਜਾ ਸਕਦਾ ਹੈ।
ਨੋਬਲ ਪੁਰਸਕਾਰ ਕਮੇਟੀ ਦੇ ਉਪ ਨੇਤਾ ਐਸਲੇ ਟੋਜੇ ਮੁਤਾਬਕ, ਪੀਐਮ ਮੋਦੀ ਪੁਰਸਕਾਰ ਦੇ ਸਭ ਤੋਂ ਵੱਡੇ ਦਾਅਵੇਦਾਰ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਰਤ ਲਈ ਮਾਣ ਵਾਲੀ ਗੱਲ ਹੋਵੇਗੀ।
ਐਸਲੇ ਟੋਜੇ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਿਸ਼ਵ ਵਿੱਚ ਸ਼ਾਂਤੀ ਦਾ ਸਭ ਤੋਂ ਭਰੋਸੇਮੰਦ ਚਿਹਰਾ ਹੈ ਤੇ ਆਪਣੇ ਆਪ ਨੂੰ ਮੋਦੀ ਦਾ ਵੱਡਾ ਪ੍ਰਸ਼ੰਸਕ ਵੀ ਦੱਸਿਆ ਹੈ।
ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਭਰੋਸੇਮੰਦ ਨੇਤਾ ਹਨ ਅਤੇ ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਰੋਕਣ ਤੇ ਸ਼ਾਂਤੀ ਸਥਾਪਤ ਕਰਨ ਦੇ ਸਮਰੱਥ ਹਨ।
ਉਸ ਦਾ ਇਹ ਵੀ ਕਹਿਣਾ ਹੈ ਕਿ ਨਰਿੰਦਰ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਭਾਰਤ ਇੱਕ ਅਮੀਰ ਅਤੇ ਤਾਕਤਵਰ ਦੇਸ਼ ਹੈ। ਅਜਿਹੇ 'ਚ ਜੇਕਰ ਪੀਐੱਮ ਮੋਦੀ ਨੋਬਲ ਸ਼ਾਂਤੀ ਪੁਰਸਕਾਰ ਜਿੱਤਦੇ ਹਨ ਤਾਂ ਇਹ ਇਤਿਹਾਸਕ ਪਲ ਹੋਵੇਗਾ।
ਦੱਸ ਦੇਈਏ ਕਿ Asle Toje ਇੱਕ ਵੱਡਾ ਨਾਮ ਹੈ ਤੇ ਉਹ ਨੋਬਲ ਕਮੇਟੀ ਦੇ ਡਿਪਟੀ ਲੀਡਰ ਵੀ ਹਨ। ਇਹ ਕਮੇਟੀ ਨੋਬਲ ਸ਼ਾਂਤੀ ਪੁਰਸਕਾਰ ਦੇ ਜੇਤੂ ਦੀ ਚੋਣ ਕਰਦੀ ਹੈ।
Asle Toje ਪੇਸ਼ੇ ਤੋਂ ਇੱਕ ਵਿਦਵਾਨ ਅਤੇ ਲੇਖਕ ਹੈ ਅਤੇ ਉਸਨੇ ਜਰਮਨੀ, ਫਰਾਂਸ, ਬੈਲਜੀਅਮ, ਇੰਗਲੈਂਡ ਅਤੇ ਅਮਰੀਕਾ ਵਿੱਚ ਵੀ ਕੰਮ ਕੀਤਾ ਹੈ। ਉਸਨੇ ਕੈਂਬਰਿਜ ਯੂਨੀਵਰਸਿਟੀ ਤੋਂ ਆਪਣੀ ਪੀਐਚਡੀ ਪ੍ਰਾਪਤ ਕੀਤੀ।
ਸ਼ਾਂਤੀ ਦੀ ਸਥਾਪਨਾ ਕਰਨ ਵਾਲੇ ਵਿਅਕਤੀ ਨੂੰ ਦਿੱਤਾ ਜਾਂਦਾ ਹੈ ਨੋਬਲ ਸ਼ਾਂਤੀ ਪੁਰਸਕਾਰ- ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਨੋਬਲ ਸ਼ਾਂਤੀ ਪੁਰਸਕਾਰ ਹਰ ਸਾਲ ਅਜਿਹੇ ਵਿਅਕਤੀ ਨੂੰ ਦਿੱਤਾ ਜਾਂਦਾ ਹੈ, ਜਿਸ ਨੇ ਵਿਸ਼ਵ ਵਿੱਚ ਸ਼ਾਂਤੀ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੋਵੇ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੂੰ 2009 ਵਿੱਚ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ ਸੀ ਅਤੇ ਭਾਰਤ ਦੇ ਕੈਲਾਸ਼ ਸਤਿਆਰਥੀ ਨੂੰ ਵੀ 2014 ਵਿੱਚ ਇਹ ਪੁਰਸਕਾਰ ਦਿੱਤਾ ਗਿਆ ਸੀ।
PM Narendra Modi up for Nobel Peace Prize 2023: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਨੂੰ ਨੋਬਲ ਸ਼ਾਂਤੀ ਪੁਰਸਕਾਰ ਦਿੱਤਾ ਜਾ ਸਕਦਾ ਹੈ।
ਨੋਬਲ ਪੁਰਸਕਾਰ ਕਮੇਟੀ ਦੇ ਉਪ ਨੇਤਾ ਐਸਲੇ ਟੋਜੇ ਮੁਤਾਬਕ, ਪੀਐਮ ਮੋਦੀ ਪੁਰਸਕਾਰ ਦੇ ਸਭ ਤੋਂ ਵੱਡੇ ਦਾਅਵੇਦਾਰ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਰਤ ਲਈ ਮਾਣ ਵਾਲੀ ਗੱਲ ਹੋਵੇਗੀ।
ਐਸਲੇ ਟੋਜੇ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਿਸ਼ਵ ਵਿੱਚ ਸ਼ਾਂਤੀ ਦਾ ਸਭ ਤੋਂ ਭਰੋਸੇਮੰਦ ਚਿਹਰਾ ਹੈ ਤੇ ਆਪਣੇ ਆਪ ਨੂੰ ਮੋਦੀ ਦਾ ਵੱਡਾ ਪ੍ਰਸ਼ੰਸਕ ਵੀ ਦੱਸਿਆ ਹੈ।
ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਭਰੋਸੇਮੰਦ ਨੇਤਾ ਹਨ ਅਤੇ ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਰੋਕਣ ਤੇ ਸ਼ਾਂਤੀ ਸਥਾਪਤ ਕਰਨ ਦੇ ਸਮਰੱਥ ਹਨ।
ਉਸ ਦਾ ਇਹ ਵੀ ਕਹਿਣਾ ਹੈ ਕਿ ਨਰਿੰਦਰ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਭਾਰਤ ਇੱਕ ਅਮੀਰ ਅਤੇ ਤਾਕਤਵਰ ਦੇਸ਼ ਹੈ। ਅਜਿਹੇ ‘ਚ ਜੇਕਰ ਪੀਐੱਮ ਮੋਦੀ ਨੋਬਲ ਸ਼ਾਂਤੀ ਪੁਰਸਕਾਰ ਜਿੱਤਦੇ ਹਨ ਤਾਂ ਇਹ ਇਤਿਹਾਸਕ ਪਲ ਹੋਵੇਗਾ।
ਦੱਸ ਦੇਈਏ ਕਿ Asle Toje ਇੱਕ ਵੱਡਾ ਨਾਮ ਹੈ ਤੇ ਉਹ ਨੋਬਲ ਕਮੇਟੀ ਦੇ ਡਿਪਟੀ ਲੀਡਰ ਵੀ ਹਨ। ਇਹ ਕਮੇਟੀ ਨੋਬਲ ਸ਼ਾਂਤੀ ਪੁਰਸਕਾਰ ਦੇ ਜੇਤੂ ਦੀ ਚੋਣ ਕਰਦੀ ਹੈ।
Asle Toje ਪੇਸ਼ੇ ਤੋਂ ਇੱਕ ਵਿਦਵਾਨ ਅਤੇ ਲੇਖਕ ਹੈ ਅਤੇ ਉਸਨੇ ਜਰਮਨੀ, ਫਰਾਂਸ, ਬੈਲਜੀਅਮ, ਇੰਗਲੈਂਡ ਅਤੇ ਅਮਰੀਕਾ ਵਿੱਚ ਵੀ ਕੰਮ ਕੀਤਾ ਹੈ। ਉਸਨੇ ਕੈਂਬਰਿਜ ਯੂਨੀਵਰਸਿਟੀ ਤੋਂ ਆਪਣੀ ਪੀਐਚਡੀ ਪ੍ਰਾਪਤ ਕੀਤੀ।
ਸ਼ਾਂਤੀ ਦੀ ਸਥਾਪਨਾ ਕਰਨ ਵਾਲੇ ਵਿਅਕਤੀ ਨੂੰ ਦਿੱਤਾ ਜਾਂਦਾ ਹੈ ਨੋਬਲ ਸ਼ਾਂਤੀ ਪੁਰਸਕਾਰ- ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਨੋਬਲ ਸ਼ਾਂਤੀ ਪੁਰਸਕਾਰ ਹਰ ਸਾਲ ਅਜਿਹੇ ਵਿਅਕਤੀ ਨੂੰ ਦਿੱਤਾ ਜਾਂਦਾ ਹੈ, ਜਿਸ ਨੇ ਵਿਸ਼ਵ ਵਿੱਚ ਸ਼ਾਂਤੀ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੋਵੇ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੂੰ 2009 ਵਿੱਚ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ ਸੀ ਅਤੇ ਭਾਰਤ ਦੇ ਕੈਲਾਸ਼ ਸਤਿਆਰਥੀ ਨੂੰ ਵੀ 2014 ਵਿੱਚ ਇਹ ਪੁਰਸਕਾਰ ਦਿੱਤਾ ਗਿਆ ਸੀ।
Tags: narendra modiNobel Peace PrizeNobel Proze to Modi Punjabi Newspm modipro punjab tv
Share227Tweet142Share57

Related Posts

earthquake

Earthquake: ਇਸ ਵੱਡੇ ਸ਼ਹਿਰ ਆਇਆ ਭੁਚਾਲ, 10 ਸੈਕੰਡ ਤੱਕ ਮਹਿਸੂਸ ਕੀਤੇ ਗਏ ਝਟਕੇ

ਜੁਲਾਈ 10, 2025

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਗੁਜਰਾਤ ‘ਚ ਢਹਿ ਗਿਆ 45 ਸਾਲ ਪੁਰਾਣਾ ਪੁਲ, ਚੱਲਦੇ ਵਾਹਨ ਨਦੀ ‘ਚ ਜਾ ਡਿੱਗੇ

ਜੁਲਾਈ 9, 2025

ਅੱਜ ਭਾਰਤ ਬੰਦ ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਕੀ ਰਹੇਗਾ ਖੁੱਲ੍ਹਾ ‘ਤੇ ਕੀ ਬੰਦ

ਜੁਲਾਈ 9, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025
Load More

Recent News

ਇਰਾਨ ਨੇ ਟਰੰਪ ਨੂੰ ਦਿੱਤੀ ਧਮਕੀ, ਆਪਣੇ ਲਗਜ਼ਰੀ ਘਰ ‘ਚ ਧੁੱਪ ਨਹੀਂ ਸੇਕ ਸਕਦੇ ਟਰੰਪ

ਜੁਲਾਈ 10, 2025

Health Tips: ਬਰਸਾਤ ਦੇ ਮੌਸਮ ‘ਚ ਵਾਰ-ਵਾਰ ਹੋ ਜਾਂਦਾ ਹੈ ਵਾਇਰਲ ਜੁਖਾਮ ਬੁਖ਼ਾਰ, ਇੰਝ ਕਰੋ ਠੀਕ!

ਜੁਲਾਈ 10, 2025

ਸ਼ੁਭਮਨ ਗਿੱਲ ਨੇ ਗਵਾਇਆ ਮੌਕਾ, ਤੋੜਿਆ ਜਾ ਸਕਦਾ ਸੀ 21 ਸਾਲ ਪੁਰਾਣਾ ਰਿਕਾਰਡ

ਜੁਲਾਈ 10, 2025

ਅਮਰੀਕਾ ਨੇ ਇਸ ਦੇਸ਼ ‘ਤੇ ਲਗਾਇਆ 50% ਟੈਰਿਫ

ਜੁਲਾਈ 10, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result