ਸ਼ੁੱਕਰਵਾਰ, ਅਕਤੂਬਰ 23, 2026 03:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵਿਦੇਸ਼ ਯਾਤਰਾ ਤੋਂ ਵਾਪਸੀ ਮਗਰੋਂ ਐਕਸ਼ਨ ਮੋਡ ‘ਚ ਪੀਐਮ ਮੋਦੀ, ਆਉਂਦਿਆਂ ਹੀ ਸੱਦੀ ਮੰਤਰੀਆਂ ਦੀ ਅਹਿਮ ਮੀਟਿੰਗ

PM Modi Meeting: ਪ੍ਰਧਾਨ ਮੰਤਰੀ Narendra Modi ਨੇ ਬੀਤੀ ਰਾਤ ਵਿਦੇਸ਼ ਯਾਤਰਾ ਤੋਂ ਪਰਤਣ ਤੋਂ ਬਾਅਦ ਸੋਮਵਾਰ ਨੂੰ ਦਿੱਲੀ ਵਿੱਚ ਇੱਕ ਅਹਿਮ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼ਹਿਰੀ ਵਿਕਾਸ ਮੰਤਰੀ ਹਰਦੀਪ ਪੁਰੀ, ਵਿੱਤ ਮੰਤਰੀ ਨਿਰਮਲਾ ਸੀਤਾਮਾਰਨ ਸਮੇਤ ਕਈ ਅਧਿਕਾਰੀ ਮੌਜੂਦ ਰਹੇ।

by ਮਨਵੀਰ ਰੰਧਾਵਾ
ਜੂਨ 26, 2023
in ਦੇਸ਼, ਵੀਡੀਓ
0
ਫਾਈਲ ਫੋਟੋ

ਫਾਈਲ ਫੋਟੋ

PM Modi Meeting Video: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੀਤੀ ਰਾਤ ਅਮਰੀਕਾ ਅਤੇ ਮਿਸਰ ਦੀ ਆਪਣੀ ਵਿਦੇਸ਼ ਯਾਤਰਾ ਤੋਂ ਭਾਰਤ ਪਰਤੇ। ਭਾਰਤ ਪਰਤਦੇ ਹੀ ਪ੍ਰਧਾਨ ਮੰਤਰੀ ਕੰਮ ਨੂੰ ਲੈ ਕੇ ਐਕਸ਼ਨ ‘ਚ ਨਜ਼ਰ ਆਏ। ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਦਿੱਲੀ ‘ਚ ਇੱਕ ਅਹਿਮ ਬੈਠਕ ਦੀ ਪ੍ਰਧਾਨਗੀ ਕੀਤੀ।

ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼ਹਿਰੀ ਵਿਕਾਸ ਮੰਤਰੀ ਹਰਦੀਪ ਪੁਰੀ, ਵਿੱਤ ਮੰਤਰੀ ਨਿਰਮਲਾ ਸੀਤਾਮਾਰਨ ਸਮੇਤ ਕਈ ਅਧਿਕਾਰੀ ਮੌਜੂਦ ਰਹੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਚਾਰ ਦਿਨਾਂ ਲਈ ਅਮਰੀਕਾ ਅਤੇ ਦੋ ਦਿਨਾਂ ਲਈ ਮਿਸਰ ਦੇ ਦੌਰੇ ‘ਤੇ ਸੀ। ਪ੍ਰਧਾਨ ਮੰਤਰੀ ਦੋਵਾਂ ਦੇਸ਼ਾਂ ਦਾ ਦੌਰਾ ਕਰਨ ਲਈ 20 ਜੂਨ ਦੀ ਸ਼ਾਮ ਨੂੰ ਭਾਰਤ ਤੋਂ ਰਵਾਨਾ ਹੋਏ ਸੀ। ਚਾਰ ਦਿਨ ਅਮਰੀਕਾ ਵਿਚ ਰਹਿਣ ਤੋਂ ਬਾਅਦ ਦੋ ਦਿਨ ਮਿਸਰ ਵਿਚ ਰਹਿਣ ਤੋਂ ਬਾਅਦ 25 ਜੂਨ ਦੀ ਰਾਤ ਨੂੰ ਪੀਐਮ ਮੋਦੀ ਮਿਸਰ ਤੋਂ ਭਾਰਤ ਪਰਤੇ।

#WATCH | Prime Minister Narendra Modi chairs an important meeting, in Delhi

PM arrived in Delhi last night after concluding his US and Egypt state visits. pic.twitter.com/Gb4i6XicnR

— ANI (@ANI) June 26, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amit Shahfinance ministerhardeep purinarendra modiNirmala SithamaranPM Modi MeetingPrime Ministerpro punjab tvpunjabi newsUnion Home Minister
Share218Tweet136Share54

Related Posts

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਅਕਤੂਬਰ 22, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਅਕਤੂਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.